ਪੜਚੋਲ ਕਰੋ

ਫਿਲਮ ਦੇ ਸੈੱਟ 'ਤੇ ਇਹ ਕੰਮ ਕਰਨਾ ਪਸੰਦ ਕਰਦੀ ਹੈ ਮਿਸ ਵਰਲਡ ਮਾਨੁਸ਼ੀ ਛਿੱਲਰ, ਖੁਦ ਕੀਤਾ ਖੁਲਾਸਾ

ਮਿਸ ਵਰਲਡ 2017 ਮਾਨੁਸ਼ੀ ਛਿੱਲਰ ਬਾਲੀਵੁੱਡ ਦੇ ਖਿਡਾਰੀ ਅਕਸ਼ੈ ਕੁਮਾਰ ਨਾਲ ਫਿਲਮ 'ਪ੍ਰਿਥਵੀਰਾਜ' ਦੇ ਨਾਲ ਆਪਣਾ ਡੈਬਿਊ ਕਰਨ ਜਾ ਰਹੀ ਹੈ।

ਮਿਸ ਵਰਲਡ 2017 ਮਾਨੁਸ਼ੀ ਛਿੱਲਰ ਬਾਲੀਵੁੱਡ ਦੇ ਖਿਡਾਰੀ ਅਕਸ਼ੈ ਕੁਮਾਰ ਨਾਲ ਫਿਲਮ 'ਪ੍ਰਿਥਵੀਰਾਜ' ਦੇ ਨਾਲ ਆਪਣਾ ਡੈਬਿਊ ਕਰਨ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕੁੱਝ ਦਿਨਾਂ ਤੋਂ ਡੂਡਲੰਿਗ ਕਰ ਰਹੀ ਹੈ ਤੇ ਜਦ ਵੀ ਮੌਕਾ ਮਿਲਦਾ ਹੈ ਤਾਂ ਉਹ ਆਪਣੀ ਕ੍ਰਿਏਟਿਵੀਟੀ ਦਾ ਪਤਾ ਲਗਾਉਣ ਲਈ ਇਸ ਨੂੰ ਕਰਨ ਲਗਦੀ ਹੈ।
View this post on Instagram
 
At every ‘step’, they’ve got my back. #SongShoot #Prithviraj

A post shared by Manushi Chhillar (@manushi_chhillar) on

ਉਹ ਇੱਕ ਬੇਹਦ ਪਿਆਰੇ ਬਲੈਕਬੋਰਡ ਤੇ ਚੌਕ ਨਾਲ ਸੈੱਟ 'ਤੇ ਜਾਂਦੀ ਹੈ ਤੇ ਬ੍ਰੈਕ 'ਚ ਡੂਡਲ ਕਰਨਾ ਪਸੰਦ ਕਰਦੀ ਹੈ। ਦਸ ਦਈਏ ਕਿ ਮਾਨੁਸ਼ੀ ਚੰਦਰਪ੍ਰਕਾਸ਼ ਦਿਵੇਦੀ ਵਲੋਂ ਨਿਰਦੇਸ਼ਿਤ ਫਿਲਮ 'ਪ੍ਰਿਥਵੀਰਾਜ ਦੀ ਕਹਾਣੀ ਸ਼ੂਰਵੀਰ ਮਹਾਰਾਜ ਪ੍ਰਿਥਵੀਰਾਜ ਚੌਹਾਨ ਦੀ ਜ਼ਿੰਦਗੀ ਤੇ ਉਨ੍ਹਾਂ ਦੀਆਂ ਵੀਰ ਗਾਥਾਂਵਾਂ 'ਤੇ ਆਧਾਰਿਤ ਹੈ। ਫਿਲਮ 'ਚ ਅਕਸ਼ੈ ਮੁੱਖ ਭੂਮਿਕਾ 'ਚ ਹੈ, ਜਦ ਕਿ ਮਾਨੁਸ਼ੀ ਉਨ੍ਹਾਂ ਦੀ ਪਤਨੀ ਸੰਯੋਗਿਤਾ ਦਾ ਕਿਰਦਾਰ ਨਿਭਾ ਰਹੀ ਹੈ। ਇਹ ਫਿਲਮ ਇਸ ਸਾਲ ਦੀਵਾਲੀ 'ਤੇ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget