ਪੜਚੋਲ ਕਰੋ

Vicky Katrina Death Threat: ਵਿੱਕੀ ਕੌਸ਼ਲ ਕੈਟਰੀਨਾ ਕੈਫ਼ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਵੇਂ ਮੁਲਜ਼ਮ ਗ੍ਰਿਫ਼ਤਾਰ

Katrina Kaif Vicky Kaushal: ਪੁਲਿਸ ਨੇ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਧਮਕੀ ਦੇਣ ਵਾਲੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਕ ਦਾ ਨਾਂ ਮਨਵਿੰਦਰ ਸਿੰਘ ਹੈ ਅਤੇ ਇਹ ਲਖਨਊ ਦਾ ਰਹਿਣ ਵਾਲਾ ਹੈ।

Vicky Kaushal Katrina Kaif Death Threat: ਪੁਲਿਸ ਨੇ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਧਮਕੀ ਦੇਣ ਵਾਲੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਕ ਦਾ ਨਾਂ ਮਨਵਿੰਦਰ ਸਿੰਘ ਹੈ ਅਤੇ ਇਹ ਲਖਨਊ ਦਾ ਰਹਿਣ ਵਾਲਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮਨਵਿੰਦਰ ਸਿੰਘ ਕੈਟਰੀਨਾ ਦਾ ਬਹੁਤ ਵੱਡਾ ਫੈਨ ਸੀ। ਦੋਸ਼ੀ ਦਾ ਇੰਸਟਾਗ੍ਰਾਮ ਹੈਂਡਲ ਹੈ। ਉੱਥੇ ਉਨ੍ਹਾਂ ਨੇ ਆਪਣੇ ਬਾਇਓ 'ਚ ਕੈਟਰੀਨਾ ਨੂੰ ਗਰਲਫ੍ਰੈਂਡ ਦੱਸਿਆ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਵਿੱਕੀ ਨੇ ਮੁੰਬਈ ਦੇ ਸਾਂਤਾਕਰੂਜ਼ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਆਦਿਤਿਆ ਰਾਜਪੂਤ ਨਾਂ ਦੇ ਵਿਅਕਤੀ 'ਤੇ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦਾ ਦੋਸ਼ ਸੀ। ਪੁਲਿਸ ਵਿੱਕੀ ਕੌਸ਼ਲ ਦੀ ਸ਼ਿਕਾਇਤ 'ਤੇ ਆਦਿਤਿਆ ਖਿਲਾਫ ਜਾਂਚ ਕਰ ਰਹੀ ਹੈ।

ਵਿੱਕੀ ਕੌਸ਼ਲ ਦੀ ਸ਼ਿਕਾਇਤ 'ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 506 (2), 354 (ਡੀ) ਆਈਪੀਸੀ ਦੀ ਧਾਰਾ 67 ਆਈਟੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਵਿੱਕੀ ਕੌਸ਼ਲ ਨੇ ਇਲਜ਼ਾਮ ਲਗਾਇਆ ਹੈ ਕਿ ਇੱਕ ਵਿਅਕਤੀ ਉਸ ਨੂੰ ਇੰਸਟਾਗ੍ਰਾਮ 'ਤੇ ਮੈਸੇਜ ਰਾਹੀਂ ਧਮਕੀਆਂ ਦੇ ਰਿਹਾ ਹੈ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਉਸਦੀ ਪਤਨੀ ਯਾਨੀ ਕੈਟਰੀਨਾ ਕੈਫ 'ਤੇ ਵੀ ਨਜ਼ਰ ਰੱਖ ਰਿਹਾ ਹੈ ਅਤੇ ਉਸਨੂੰ ਧਮਕੀਆਂ ਦੇ ਰਿਹਾ ਹੈ।

ਜ਼ਿਕਰਯੋਗ ਹੈ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵਿਆਹ ਪਿਛਲੇ ਸਾਲ 9 ਦਸੰਬਰ ਨੂੰ ਹੋਇਆ ਸੀ। ਹਾਲ ਹੀ 'ਚ ਦੋਵੇਂ ਸਿਤਾਰੇ ਆਪਣੇ ਕਰੀਬੀ ਦੋਸਤਾਂ ਨਾਲ ਕੈਟਰੀਨਾ ਦਾ ਜਨਮਦਿਨ ਸੈਲੀਬ੍ਰੇਟ ਕਰਨ ਲਈ ਮਾਲਦੀਵ ਗਏ ਸਨ। 16 ਜੁਲਾਈ ਨੂੰ ਕੈਟਰੀਨਾ ਨੇ ਆਪਣਾ 39ਵਾਂ ਜਨਮਦਿਨ ਮਨਾਇਆ। ਉਥੋਂ ਦੋਵਾਂ ਸਿਤਾਰਿਆਂ ਦੀਆਂ ਕਈ ਖਾਸ ਤਸਵੀਰਾਂ ਵੀ ਸਾਹਮਣੇ ਆਈਆਂ ਸਨ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਦਿਤੀ ਗਈ ਸੀ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget