ਪੜਚੋਲ ਕਰੋ

Jeremy Renner: ਹਾਲੀਵੁੱਡ ਫਿਲਮ 'ਅਵੈਂਜਰਜ਼' ਸਟਾਰ ਜੇਰੇਮੀ ਰੇਨਰ ਹਾਦਸੇ 'ਚ ਗੰਭੀਰ ਜ਼ਖਮੀ, ਬਰਫ ਹਟਾਉਣ ਦੌਰਾਨ ਹੋਇਆ ਹਾਦਸਾ

Jeremy Renner Accident: 'ਮਾਰਵਲ' ਸਟਾਰ ਜੇਰੇਮੀ ਰੇਨਰ ਬਰਫ਼ ਸਾਫ਼ ਕਰਦੇ ਸਮੇਂ ਜ਼ਖ਼ਮੀ ਹੋ ਗਿਆ। ਉਨ੍ਹਾਂ ਦੇ ਬੁਲਾਰੇ ਨੇ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਦਿੰਦੇ ਹੋਏ ਦੱਸਿਆ ਹੈ ਕਿ ਅਭਿਨੇਤਾ ਦੀ ਹਾਲਤ ਫਿਲਹਾਲ ਨਾਜ਼ੁਕ ਹੈ ਪਰ ਉਹ ਸਥਿਰ ਹੈ

Jeremy Renner Health Update: 'ਮਾਰਵਲ' ਸਟਾਰ ਜੇਰੇਮੀ ਰੇਨਰ ਦੀ ਦੁਰਘਟਨਾ ਤੋਂ ਬਾਅਦ, ਹਾਲਤ ਫਿਲਹਾਲ ਸਥਿਰ ਬਣੀ ਹੋਈ ਹੈ। ਰੇਨੋ, ਨੇਵਾਡਾ ਵਿੱਚ ਬਰਫ਼ ਸਾਫ਼ ਕਰਦੇ ਸਮੇਂ ਜੇਰੇਮੀ ਜ਼ਖ਼ਮੀ ਹੋ ਗਏ। ਉਨ੍ਹਾਂ ਦੇ ਬੁਲਾਰੇ ਨੇ ਕਿਹਾ ਹੈ ਕਿ ਜੇਰੇਮੀ ਰੇਨਰ ਦੀ ਹਾਲਤ ਸਥਿਰ ਹੈ। ਐਂਟਰਟੇਨਮੈਂਟ ਵੈੱਬਸਾਈਟ ਡੈੱਡਲਾਈਨ ਦੀ ਰਿਪੋਰਟ ਮੁਤਾਬਕ ਜੇਰੇਮੀ ਰੇਨਰ ਐਤਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਏ ਸੀ। ਫਿਲਹਾਲ 'ਹਾਕਆਈ' ਸਟਾਰ ਜੇਰੇਮੀ ਆਈਸੀਯੂ 'ਚ ਜ਼ੇਰੇ ਇਲਾਜ ਹਨ।

ਜੇਰੇਮੀ ਰੇਨਰ ਦੀ ਹਾਲਤ ਸਥਿਰ ਹੈ
ਜੇਰੇਮੀ ਰੇਨਰ ਦੇ ਬੁਲਾਰੇ ਨੇ ਕਿਹਾ, “ਅਸੀਂ ਪੁਸ਼ਟੀ ਕਰ ਸਕਦੇ ਹਾਂ ਕਿ ਜੇਰੇਮੀ ਦੀ ਹਾਲਤ ਨਾਜ਼ੁਕ ਪਰ ਸਥਿਰ ਹੈ, ਐਤਵਾਰ ਸਵੇਰੇ ਬਰਫ਼ ਸਾਫ਼ ਕਰਦੇ ਸਮੇਂ ਮੌਸਮ ਨਾਲ ਸਬੰਧਤ ਹਾਦਸੇ ਤੋਂ ਬਾਅਦ ਉਹ ਗੰਭੀਰ ਜ਼ਖਮੀ ਹੋ ਗਏ ਸੀ।। ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਚੰਗੀ ਦੇਖਭਾਲ ਕੀਤੀ ਜਾ ਰਹੀ ਹੈ।”

View this post on Instagram
 
A post shared by Jeremy Renner (@jeremyrenner)

ਉੱਤਰੀ ਨੇਵਾਡਾ ਵਿੱਚ ਬਰਫੀਲਾ ਤੂਫਾਨ ਆਇਆ
ਰੇਨਰ (51) ਨੂੰ ਐਤਵਾਰ ਦੇ ਹਾਦਸੇ ਤੋਂ ਬਾਅਦ ਸਭ ਤੋਂ ਪਹਿਲਾਂ ਹਸਪਤਾਲ ਲਿਜਾਇਆ ਗਿਆ ਸੀ, ਦੋ ਵਾਰ ਆਸਕਰ-ਨਾਮਜ਼ਦ ਹੋਏ ਅਭਿਨੇਤਾ ਦਾ ਮਾਉਂਟ ਰੋਜ਼-ਸਕੀ ਟਾਹੋ ਦੇ ਨੇੜੇ ਰੇਨੋ ਵਿੱਚ ਇੱਕ ਘਰ ਹੈ। ਸਥਾਨਕ ਰਿਪੋਰਟਾਂ ਦਾ ਕਹਿਣਾ ਹੈ ਕਿ ਨਵੇਂ ਸਾਲ ਦੀ ਪੂਰਵ ਸੰਧਿਆ (New Year's Eve) 'ਤੇ ਇਲਾਕੇ 'ਚ ਬਰਫੀਲਾ ਤੂਫਾਨ ਆਇਆ ਸੀ। ਜਿਸ ਕਾਰਨ ਉੱਤਰੀ ਨੇਵਾਡਾ ਵਿੱਚ 35,000 ਘਰਾਂ ਦੀ ਬਿਜਲੀ ਦੀ ਸਪਲਾਈ ਠੱਪ ਹੋ ਗਈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਰੇਨਰ ਜਲਦ ਹੀ 'ਮੇਅਰ ਆਫ ਕਿੰਗਸਟਾਊਨ' ਦੇ ਦੂਜੇ ਸੀਜ਼ਨ 'ਚ ਨਜ਼ਰ ਆਉਣਗੇ। ਫਿਲਮ ਦਾ ਪ੍ਰੀਮੀਅਰ 15 ਜਨਵਰੀ ਨੂੰ ਪੈਰਾਮਾਉਂਟ+ 'ਤੇ ਹੋਵੇਗਾ।

ਹਾਕਆਈ ਦੀ ਭੂਮਿਕਾ ਲਈ ਪ੍ਰਸਿੱਧ ਹੈ ਜੇਰੇਮੀ
ਸਾਲਾਂ ਦੌਰਾਨ, ਜੇਰੇਮੀ ਕਈ ਆਲੋਚਨਾਤਮਕ ਤੌਰ 'ਤੇ ਪ੍ਰਸ਼ੰਸਾਯੋਗ ਅਤੇ ਵਿੱਤੀ ਤੌਰ 'ਤੇ ਸਫਲ ਫਿਲਮਾਂ ਵਿੱਚ ਦਿਖਾਈ ਦਿੱਤੀ ਹੈ। ਮਾਰਵਲ ਸਿਨੇਮੈਟਿਕ ਯੂਨੀਵਰਸ ਵਿੱਚ, ਉਹ ਸਾਰੀਆਂ ਐਵੇਂਜਰਜ਼ ਫਿਲਮਾਂ ਅਤੇ ਨਵੀਨਤਮ ਵੈੱਬ ਸੀਰੀਜ਼ ''ਹਾਕਆਈ'' ਵਿੱਚ ਕਲਿੰਟ ਬਾਰਟਨ ਜਾਂ ਹਾਕੀ ਦੀ ਭੂਮਿਕਾ ਨਿਭਾਉਣ ਲਈ ਜਾਣਿਆ ਜਾਂਦਾ ਹੈ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget