ਪੜਚੋਲ ਕਰੋ

ਹਾਲੀਵੁੱਡ ਫ਼ਿਲਮ ‘ਐਵੈਂਜਰਸ’ ਨੇ ਤੋੜੇ ਸਾਰੇ ਰਿਕਾਰਡ, ਪਹਿਲੇ ਦਿਨ ਕਮਾਏ 2100 ਕਰੋੜ

ਐਵੈਂਜਰਸ-ਐਂਡਗੇਮ ਨੇ ਲੌਂਚ ਤੋਂ ਪਹਿਲਾਂ ਹੀ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ। ਇਸ ਦੇ ਨਾਲ ਹੀ ਰਿਲੀਜ਼ ਵਾਲੇ ਦਿਨ ਫ਼ਿਲਮ ਬਣ ਗਈ ਹੁਣ ਤਕ ਦੀ ਜ਼ਬਰਦਸਤ ਓਪਨਿੰਗ ਹਾਸਲ ਕਰਨ ਵਾਲੀ ਫ਼ਿਲਮ।

ਮੁੰਬਈ: ਸਾਲ ਦੀ ਸਭ ਤੋਂ ਵੱਧ ਉਡੀਕੀ ਜਾ ਰਹੀ ਫ਼ਿਲਮ ‘ਐਵੈਂਜਰਸ-ਐਂਡਗੇਮ’ ਇਸ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਈ। ਫ਼ਿਲਮ ਤੋਂ ਜਿਵੇਂ ਦੀ ਉਮੀਦ ਸੀ ਇਸ ਨੂੰ ਲੋਕਾਂ ਵੱਲੋਂ ਉਸ ਤੋਂ ਕਿਤੇ ਜ਼ਿਆਦਾ ਰਿਸਪਾਂਸ ਮਿਲਿਆ। ਫ਼ਿਲਮ ਨੇ ਲੌਂਚ ਤੋਂ ਪਹਿਲਾਂ ਹੀ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ। ਇਸ ਦੇ ਨਾਲ ਹੀ ਰਿਲੀਜ਼ ਵਾਲੇ ਦਿਨ ਫ਼ਿਲਮ ਬਣ ਗਈ ਹੁਣ ਤਕ ਦੀ ਜ਼ਬਰਦਸਤ ਓਪਨਿੰਗ ਹਾਸਲ ਕਰਨ ਵਾਲੀ ਫ਼ਿਲਮ। ਫ਼ਿਲਮ ਨੇ ਭਾਰਤੀ ਬਾਜ਼ਾਰ ‘ਚ ਪਹਿਲੇ ਹੀ ਦਿਨ 53.10 ਕਰੋੜ ਰੁਪਏ ਦੀ ਕਮਾਈ ਕਰ ਸਭ ਨੂੰ ਹੈਰਾਨ ਕਰ ਦਿੱਤਾ। ਪਿਛਲੇ ਸਾਲ ਰਿਲੀਜ਼ ਹੋਈ ਫ਼ਿਲਮ ਇਨਫਿਨਟੀ ਵਾਰ ਨੇ ਪਹਿਲੇ ਦਿਨ 31.30 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ। ਇਸ ਫ਼ਿਲਮ ਦੀ ਗੱਲ ਕਰੀਏ ਤਾਂ ਫ਼ਿਲਮ ਨੂੰ ਸਾਰੀ ਦੁਨੀਆ ‘ਚ ਤਕਰੀਬਨ ਤਿੰਨ ਹਜ਼ਾਰ ਸਕਰੀਨਸ ‘ਤੇ ਰਿਲੀਜ਼ ਕੀਤਾ ਗਿਆ ਜਿੱਥੋਂ ਫ਼ਿਲਮ ਨੇ 2,130 ਕਰੋੜ ਰੁਪਏ ਦਾ ਕਾਰੋਬਾਰ ਕੀਤਾ। ਐਵੇਂਜਰਸ ਐਂਡਗੇਮ ਨੇ ਚੀਨ ‘ਚ 1075 ਕਰੋੜ ਰੁਪਏ ਦੀ ਕਮਾਈ ਅਤੇ ਯੂਐਸ ‘ਚ ਪਹਿਲੇ ਹੀ ਦਿਨ 104 ਕਰੋੜ ਰੁਪਏ ਕਮਾਏ ਹਨ। ਬੇਸ਼ੱਕ ਰਿਲੀਜ਼ ਤੋਂ ਇੱਕ ਦਿਨ ਪਹਿਲਾਂ ਇੱਕ ਵੈੱਬਸਾਇਟ ਨੇ ਫ਼ਿਲਮ ਨੂੰ ਲੀਕ ਕਰ ਦਿੱਤਾ ਸੀ। ਨਾਲ ਹੀ ਸਿਰਫ ਭਾਰਤ ‘ਚ ਫ਼ਿਲਮ ਦੀ ਅਡਵਾਂਸ ਬੁਕਿੰਗ ਦੌਰਾਨ ਇੱਕ ਮਿਲੀਅਨ ਟਿਕਟ ਬੁੱਕ ਹੋਏ ਸੀ। ਪਰ ਇਸ ਨਾਲ ਫ਼ਿਲਮ ਦੀ ਕਮਾਈ ‘ਤੇ ਕੋਈ ਅਸਰ ਨਹੀ ਹੋਇਆ। ਫ਼ਿਲਮ ਦੀ ਇਹ ਕਮਾਈ ਸ਼ਾਨਦਾਰ ਮੰਨੀ ਜਾ ਰਹੀ ਹੈ ਅਤੇ ਅਜੇ ਵੀਕਐਂਡ ਦੌਰਾਨ ਵੀ ਫ਼ਿਲਮ ਆਪਣੇ ਜਲਵੇ ਬਿਖੇਰਨ ਨੂੰ ਤਿਆਰ ਹੈ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget