ਪੜਚੋਲ ਕਰੋ

Masaba Gupta: ਪ੍ਰੈਗਨੈਂਟ ਹੈ ਮਸ਼ਹੂਰ ਬਾਲੀਵੁੱਡ ਅਦਾਕਾਰਾ ਨੀਨਾ ਗੁਪਤਾ ਦੀ ਧੀ ਮਸਾਬਾ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਖੁਸ਼ਖਬਰੀ

Masaba Gupta Announces 1st Pregnancy: ਨੀਨਾ ਗੁਪਤਾ ਦੇ ਘਰ 'ਚ ਜਲਦ ਹੀ ਖੁਸ਼ੀਆਂ ਆਉਣ ਵਾਲੀਆਂ ਹਨ। ਅਦਾਕਾਰਾ ਨਾਨੀ ਬਣਨ ਜਾ ਰਹੀ ਹੈ। ਉਨ੍ਹਾਂ ਦੀ ਬੇਟੀ ਮਸਾਬਾ ਗੁਪਤਾ ਗਰਭਵਤੀ ਹੈ।

Masaba Gupta Announces 1st Pregnancy: ਮਸਾਬਾ ਗੁਪਤਾ ਅਤੇ ਉਸ ਦਾ ਪਤੀ ਸਤਿਆਦੀਪ ਮਿਸ਼ਰਾ ਜਲਦ ਹੀ ਆਪਣੇ ਘਰ ਇੱਕ ਛੋਟੇ ਮਹਿਮਾਨ ਦਾ ਸਵਾਗਤ ਕਰਨ ਜਾ ਰਹੇ ਹਨ। ਮਸਾਬਾ ਗੁਪਤਾ ਗਰਭਵਤੀ ਹੈ ਅਤੇ ਜਲਦੀ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਮਸਾਬਾ ਅਤੇ ਸਤਿਆਦੀਪ ਮਿਸ਼ਰਾ ਨੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।    

ਇਹ ਵੀ ਪੜ੍ਹੋ: ਚਮਕੀਲੇ ਤੋਂ ਬਾਅਦ ਧਰਮਿੰਦਰ ਦੇ ਭਰਾ ਵਰਿੰਦਰ ਸਿੰਘ ਦਾ ਵੀ ਖਾੜਕੂਆਂ ਨੇ ਬੇਰਹਿਮੀ ਨਾਲ ਕੀਤਾ ਸੀ ਕਤਲ, ਫਿਲਮ ਸੈੱਟ 'ਤੇ ਮਾਰੀਆਂ ਸੀ ਗੋਲੀਆਂ

ਮਾਂ ਬਣਨ ਜਾ ਰਹੀ ਮਸਾਬਾ ਗੁਪਤਾ
ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਪਿਆਰੀ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਦੋ ਛੋਟੇ ਕਦਮ ਜਲਦੀ ਹੀ ਸਾਡੇ ਵੱਲ ਵਧ ਰਹੇ ਹਨ। ਤੁਹਾਡੇ ਪਿਆਰ ਅਤੇ ਦੁਆਵਾਂ ਦੇ ਨਾਲ-ਨਾਲ ਕੇਲੇ ਦੇ ਚਿਪਸ ਦੀ ਵੀ ਸਖ਼ਤ ਲੋੜ ਹੈ। ਇਹ ਖੁਸ਼ਖਬਰੀ ਸਾਹਮਣੇ ਆਉਂਦੇ ਹੀ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪੋਸਟ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਹਰ ਕੋਈ ਜੋੜੇ ਨੂੰ ਮਾਤਾ-ਪਿਤਾ ਬਣਨ ਲਈ ਵਧਾਈਆਂ ਦੇ ਰਿਹਾ ਹੈ।

View this post on Instagram
 
A post shared by Masaba 🤎 (@masabagupta)

ਨੀਨਾ ਗੁਪਤਾ ਨੇ ਜ਼ਾਹਰ ਕੀਤੀ ਖੁਸ਼ੀ
ਇੱਕ ਪਾਸੇ ਜਿੱਥੇ ਮਸਾਬਾ ਨੇ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ, ਉੱਥੇ ਹੀ ਦੂਜੇ ਪਾਸੇ ਨੀਨਾ ਗੁਪਤਾ ਵੀ ਨਾਨੀ ਬਣਨ ਦੀ ਖੁਸ਼ੀ ਵਿੱਚ ਝੂਮ ਰਹੀ ਹੈ। ਇੰਸਟਾਗ੍ਰਾਮ 'ਤੇ ਮਸਾਬਾ ਅਤੇ ਸਤਿਆਦੀਪ ਦੀ ਫੋਟੋ ਸ਼ੇਅਰ ਕਰਦੇ ਹੋਏ ਨੀਨਾ ਗੁਪਤਾ ਨੇ ਲਿਖਿਆ, 'ਸਾਡੇ ਬੱਚਿਆਂ ਦਾ ਬੱਚਾ ਆਉਣ ਵਾਲਾ ਹੈ। ਇਸ ਤੋਂ ਵੱਡੀ ਖੁਸ਼ੀ ਕੀ ਹੋ ਸਕਦੀ ਹੈ...'

View this post on Instagram
 
A post shared by Neena Gupta (@neena_gupta)

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਜਨਵਰੀ 2023 ਵਿੱਚ ਮਸਾਬਾ ਅਤੇ ਸਤਿਆਦੀਪ ਦਾ ਵਿਆਹ ਹੋਇਆ ਸੀ। ਪਤਾ ਲੱਗਾ ਹੈ ਕਿ ਸਤਿਆਦੀਪ ਅਤੇ ਮਸਾਬਾ ਦੋਵਾਂ ਦਾ ਇਹ ਦੂਜਾ ਵਿਆਹ ਹੈ। ਸਤਿਆਦੀਪ ਬਾਲੀਵੁੱਡ ਅਦਾਕਾਰਾ ਅਦਿਤੀ ਰਾਓ ਹੈਦਰੀ ਦਾ ਸਾਬਕਾ ਪਤੀ ਹੈ। ਸਤਿਆਦੀਪ ਤੋਂ ਪਹਿਲਾਂ ਮਸਾਬਾ ਨੇ ਸਾਲ 2015 'ਚ ਨਿਰਮਾਤਾ ਮਧੂ ਮੰਟੇਨਾ ਨਾਲ ਵਿਆਹ ਕੀਤਾ ਸੀ। ਪਰ ਬਦਕਿਸਮਤੀ ਨਾਲ ਉਨ੍ਹਾਂ ਦਾ ਰਿਸ਼ਤਾ ਜ਼ਿਆਦਾ ਦਿਨ ਨਹੀਂ ਚੱਲ ਸਕਿਆ ਅਤੇ ਸਾਲ 2019 'ਚ ਉਨ੍ਹਾਂ ਦਾ ਤਲਾਕ ਹੋ ਗਿਆ। 

ਇਹ ਵੀ ਪੜ੍ਹੋ: ਜਦੋਂ ਲੋਕ ਸਭਾ ਚੋਣਾਂ 'ਚ ਬਾਲੀਵੁੱਡ ਐਕਟਰ ਦੇਵ ਆਨੰਦ ਨੇ ਇੰਦਰਾ ਗਾਂਧੀ ਦਾ ਕੀਤਾ ਸੀ ਬੁਰਾ ਹਾਲ, ਬਣਾ ਲਈ ਸੀ ਆਪਣੀ ਪਾਰਟੀ ਤੇ...

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget