ਪੜਚੋਲ ਕਰੋ

MasterChef Australia Dies: ਮਾਸਟਰਸ਼ੇਫ ਆਸਟਰੇਲੀਆ ਦੇ ਜੱਜ Jock Zonfrillo ਦਾ ਦੇਹਾਂਤ, 46 ਸਾਲ ਦੀ ਉਮਰ 'ਚ ਹੋਏ ਰੁਖਸਤ

Jock Zonfrillo Passes Away: ਮਸ਼ਹੂਰ ਸ਼ੈੱਫ ਜੌਕ ਜ਼ੋਨਫ੍ਰੀਲੋ ਨੇ 'ਮਾਸਟਰਸ਼ੇਫ ਆਸਟ੍ਰੇਲੀਆ' 'ਤੇ ਜੱਜ ਵਜੋਂ ਆਪਣੇ ਕੰਮ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਜ਼ੋਨਫ੍ਰੀਲੋ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਆ ਰਹੀ ਹੈ। ਮਸ਼ਹੂਰ ਸ਼ੈੱਫ ਦਾ...

Jock Zonfrillo Passes Away: ਮਸ਼ਹੂਰ ਸ਼ੈੱਫ ਜੌਕ ਜ਼ੋਨਫ੍ਰੀਲੋ ਨੇ 'ਮਾਸਟਰਸ਼ੇਫ ਆਸਟ੍ਰੇਲੀਆ' 'ਤੇ ਜੱਜ ਵਜੋਂ ਆਪਣੇ ਕੰਮ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਜ਼ੋਨਫ੍ਰੀਲੋ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਆ ਰਹੀ ਹੈ। ਮਸ਼ਹੂਰ ਸ਼ੈੱਫ ਦਾ ਦੇਹਾਂਤ ਹੋ ਗਿਆ ਹੈ। ਜੌਕ ਨੇ 46 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਸਦੇ ਪਰਿਵਾਰ ਨੇ ਇੱਕ ਬਿਆਨ ਜਾਰੀ ਕਰਕੇ ਦੁਖਦ ਅਤੇ ਅਚਾਨਕ ਖਬਰ ਦੀ ਪੁਸ਼ਟੀ ਕੀਤੀ ਹੈ।

ਜੌਕ ਜ਼ੋਨਫ੍ਰੀਲੋ ਦਾ 46 ਸਾਲ ਦੀ ਉਮਰ ਵਿੱਚ ਦਿਹਾਂਤ...

ਜੌਕ ਜ਼ੋਨਫ੍ਰੀਲੋ ਦੇ ਇੰਸਟਾਗ੍ਰਾਮ ਅਕਾਉਂਟ ਤੋਂ, ਉਸਦੇ ਪਰਿਵਾਰ ਨੇ ਇੱਕ ਬਿਆਨ ਜਾਰੀ ਕੀਤਾ ਜਿਸ ਵਿੱਚ ਲਿਖਿਆ ਗਿਆ ਸੀ, 'ਪੂਰੀ ਤਰ੍ਹਾਂ ਟੁੱਟੇ ਹੋਏ ਦਿਲਾਂ ਦੇ ਨਾਲ, ਅਸੀਂ ਤੁਹਾਡੇ ਨਾਲ ਦੁਖਦਾਈ ਖ਼ਬਰ ਸਾਂਝੀ ਕਰਦੇ ਹਾਂ ਕਿ ਜੌਕ ਦਾ ਕੱਲ੍ਹ ਦੇਹਾਂਤ ਹੋ ਗਿਆ।'

View this post on Instagram
 
A post shared by Jock Zonfrillo (@zonfrillo)

ਮਾਸਟਰ ਸ਼ੈੱਫ ਆਸਟ੍ਰੇਲੀਆ ਵਿੱਚ ਜੱਜ ਵਜੋਂ ਪੇਸ਼ ਹੋਇਆ....

ਬਿਆਨ ਵਿਚ ਅੱਗੇ ਕਿਹਾ ਗਿਆ ਹੈ, 'ਬਹੁਤ ਸਾਰੇ ਸ਼ਬਦ ਉਸ ਦਾ ਵਰਣਨ ਕਰ ਸਕਦੇ ਹਨ, ਉਸ ਬਾਰੇ ਕਈ ਕਹਾਣੀਆਂ ਸੁਣਾਈਆਂ ਜਾ ਸਕਦੀਆਂ ਹਨ, ਪਰ ਅਸੀਂ ਇਸ ਸਮੇਂ ਉਸ ਨੂੰ ਸ਼ਬਦਾਂ ਵਿਚ ਬਿਆਨ ਕਰਨ ਦੀ ਸਥਿਤੀ ਵਿਚ ਨਹੀਂ ਹਾਂ। ਜੋ ਉਸ ਦੀ ਕਾਮਯਾਬੀ ਵਿਚ ਉਸ ਦੇ ਨਾਲ ਸਨ, ਉਸ ਦੇ ਸਾਥੀ ਬਣੇ, ਉਹ ਬਹੁਤ ਖੁਸ਼ਕਿਸਮਤ ਸਨ। ਇਸ ਦੇ ਨਾਲ ਹੀ ਇਸ ਪੋਸਟ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਇਸ ਦੁੱਖ ਦੀ ਘੜੀ ਵਿੱਚ ਸਾਨੂੰ ਇੱਕ ਪਤੀ, ਪਿਤਾ, ਭਰਾ, ਪੁੱਤਰ ਅਤੇ ਦੋਸਤ ਦੇ ਰੂਪ ਵਿੱਚ ਯਾਦ ਕਰਨ ਲਈ ਸਾਡੇ ਪੂਰੇ ਪਰਿਵਾਰ ਨੂੰ ਕੁਝ ਨਿੱਜੀ ਜਗ੍ਹਾ ਦਿਓ।

ਤੁਹਾਨੂੰ ਦੱਸ ਦੇਈਏ ਕਿ ਇਸ ਹਫਤੇ ਆਸਟ੍ਰੇਲੀਆ 'ਚ ਮਸ਼ਹੂਰ ਰਿਐਲਿਟੀ ਟੀਵੀ ਸ਼ੋਅ ਦਾ ਲੇਟੈਸਟ ਸੀਜ਼ਨ ਸ਼ੁਰੂ ਹੋਣ ਵਾਲਾ ਸੀ। ਹਾਲਾਂਕਿ, ਨੈੱਟਵਰਕ 10 ਅਤੇ ਐਂਡੇਮੋਲ ਸ਼ਾਈਨ ਨੇ ਜੌਕ ਦੀ ਮੌਤ ਤੋਂ ਬਾਅਦ ਆਸਟ੍ਰੇਲੀਆ ਵਿੱਚ ਨਵੇਂ ਐਪੀਸੋਡਾਂ ਦਾ ਪ੍ਰਸਾਰਣ ਨਾ ਕਰਨ ਦਾ ਫੈਸਲਾ ਕੀਤਾ ਹੈ। ਨੈੱਟਵਰਕ 10 ਅਤੇ ਐਂਡਮੋਲ ਸ਼ਾਈਨ ਆਸਟ੍ਰੇਲੀਆ ਮਾਸਟਰ ਸ਼ੈੱਫ ਪਰਿਵਾਰ ਦੇ ਇੱਕ ਵਿਸ਼ੇਸ਼ ਮੈਂਬਰ, ਜੌਕ ਜ਼ੋਨਫ੍ਰੀਲੋ ਦੇ ਅਚਾਨਕ ਹੋਏ ਨੁਕਸਾਨ ਤੋਂ ਦੁਖੀ ਹਨ।

ਤੁਹਾਨੂੰ ਦੱਸ ਦੇਈਏ, ਜ਼ੋਨਫ੍ਰੀਲੋ ਨੇ ਤਿੰਨ ਵਿਆਹ ਕੀਤੇ ਸਨ। ਉਸਦੇ ਪਰਿਵਾਰ ਵਿੱਚ ਤੀਜੀ ਪਤਨੀ ਲੌਰੇਨ ਫਰਾਈਡ ਹੈ। ਜੌਕ ਦੇ ਚਾਰ ਬੱਚੇ ਹਨ। ਜ਼ੋਨਫ੍ਰੀਲੋ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਸੀ। ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਇਲਾਵਾ ਉਹ ਆਪਣੀਆਂ ਪਰਿਵਾਰਕ ਤਸਵੀਰਾਂ ਵੀ ਸ਼ੇਅਰ ਕਰਦੇ ਰਹਿੰਦੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

Happy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget