ਪੜਚੋਲ ਕਰੋ

Meena Kumari Biopic Film: ਮੀਨਾ ਕੁਮਾਰੀ ਦੀ ਬਾਇਓਪਿਕ 'ਤੇ ਬੇਟੇ ਤਾਜਦਾਰ ਅਮਰੋਹੀ ਦੀ ਚੇਤਾਵਨੀ, ਕਿਹਾ- 'ਕ੍ਰਿਤੀ ਸੇਨਨ ਨੂੰ ਇਸ ਤੋਂ ਬਚਣਾ ਚਾਹੀਦਾ'

Meena Kumari Biopic: ਮਸ਼ਹੂਰ ਅਦਾਕਾਰਾ ਮੀਨਾ ਕੁਮਾਰੀ ਦੀ ਬਾਇਓਪਿਕ ਨੂੰ ਲੈ ਕੇ ਹਰ ਪਾਸੇ ਚਰਚਾ ਹੈ। ਹੁਣ ਉਨ੍ਹਾਂ ਦੇ ਮਤਰੇਏ ਪੁੱਤਰ ਤਾਜਦਾਰ ਅਮਰੋਹੀ ਨੇ ਇਸ ਖਬਰ 'ਤੇ ਪ੍ਰਤੀਕਿਰਿਆ ਦਿੱਤੀ ਹੈ।

Meena Kumari Biopic: ਅਭਿਨੇਤਰੀ ਕ੍ਰਿਤੀ ਸੈਨਨ ਇੰਡਸਟਰੀ ਦੀ ਇੱਕ ਮਸ਼ਹੂਰ ਅਭਿਨੇਤਰੀ ਹੈ। ਹਾਲ ਹੀ 'ਚ ਖਬਰਾਂ ਆਈਆਂ ਸਨ ਕਿ ਕ੍ਰਿਤੀ ਸੈਨਨ ਮਰਹੂਮ ਅਦਾਕਾਰਾ ਮੀਨਾ ਕੁਮਾਰੀ ਦੀ ਬਾਇਓਪਿਕ ਕਰਨ ਜਾ ਰਹੀ ਹੈ। ਅਤੇ ਇਸ ਬਾਇਓਪਿਕ ਨੂੰ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਡਾਇਰੈਕਟ ਕਰਨ ਜਾ ਰਹੇ ਹਨ। ਇਹ ਉਸ ਦੀ ਪਹਿਲੀ ਨਿਰਦੇਸ਼ਕ ਫਿਲਮ ਹੈ। ਹਾਲਾਂਕਿ ਹੁਣ ਤੱਕ ਇਨ੍ਹਾਂ ਖਬਰਾਂ ਨੂੰ ਲੈ ਕੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ।

ਹੁਣ ਮੀਨਾ ਕੁਮਾਰੀ ਦੇ ਮਤਰੇਏ ਬੇਟੇ ਤਾਜਦਾਰ ਅਮਰੋਹੀ ਨੇ ਇਸ ਖਬਰ 'ਤੇ ਪ੍ਰਤੀਕਿਰਿਆ ਦਿੱਤੀ ਹੈ। ਟਾਈਮਜ਼ ਆਫ਼ ਇੰਡੀਆ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਉਸਨੇ ਦੱਸਿਆ ਕਿ ਮਨੀਸ਼ ਮਲਹੋਤਰਾ ਅਤੇ ਕ੍ਰਿਤੀ ਸੈਨਨ ਮੀਨਾ ਕੁਮਾਰੀ ਦੀ ਬਾਇਓਪਿਕ ਬਣਾ ਰਹੇ ਹਨ, ਇਹ ਉਹਨਾਂ ਲਈ ਵੀ ਇੱਕ ਖਬਰ ਹੈ। ਕ੍ਰਿਤੀ ਇਕ ਚੰਗੀ ਅਭਿਨੇਤਰੀ ਹੈ ਪਰ ਉਸ ਨੂੰ ਆਪਣੀ ਸਾਖ ਬਣਾਈ ਰੱਖਣ ਲਈ ਪਰਦੇ 'ਤੇ ਮੀਨਾ ਕੁਮਾਰੀ ਦਾ ਕਿਰਦਾਰ ਨਿਭਾਉਣ ਤੋਂ ਬਚਣਾ ਚਾਹੀਦਾ ਹੈ।

ਮੀਨਾ ਕੁਮਾਰੀ ਦੀ ਜ਼ਿੰਦਗੀ ਦਾ ਸਫਰ
ਮੀਨਾ ਕੁਮਾਰੀ ਨੂੰ ਟ੍ਰੈਜੇਡੀ ਕਵੀਨ ਕਿਹਾ ਜਾਂਦਾ ਹੈ। ਉਹ ਭਾਰਤੀ ਸਿਨੇਮਾ ਦੀ ਸਭ ਤੋਂ ਮਸ਼ਹੂਰ ਅਦਾਕਾਰਾ ਸੀ। ਉਸਨੇ ਬਾਲ ਅਦਾਕਾਰਾ ਵਜੋਂ ਆਪਣੀ ਸ਼ੁਰੂਆਤ ਕੀਤੀ। ਮੀਨਾ ਕੁਮਾਰੀ ਨੇ ਸਿਰਫ਼ ਚਾਰ ਸਾਲ ਦੀ ਉਮਰ ਵਿੱਚ ਇੰਡਸਟਰੀ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਹ ਅਧੂਰੀ ਕਹਾਣੀ, ਪੂਜਾ ਅਤੇ ਏਕ ਹੀ ਭੂਲ ਵਰਗੀਆਂ ਫਿਲਮਾਂ ਵਿੱਚ ਆਪਣੀਆਂ ਭੂਮਿਕਾਵਾਂ ਲਈ ਜਾਣੀ ਜਾਂਦੀ ਹੈ।

ਆਪਣੇ 33 ਸਾਲ ਦੇ ਕਰੀਅਰ ਵਿੱਚ ਉਹ 90 ਫਿਲਮਾਂ ਵਿੱਚ ਨਜ਼ਰ ਆਈ। ਉਨ੍ਹਾਂ ਨੇ ਫਿਲਮਾਂ ਤੋਂ ਕਾਫੀ ਨਾਮ ਕਮਾਇਆ। ਉਸਦਾ ਵਿਆਹ 1952 ਵਿੱਚ ਨਿਰਦੇਸ਼ਕ ਕਮਲ ਅਮਰੋਹੀ ਨਾਲ ਹੋਇਆ ਸੀ। ਹਾਲਾਂਕਿ, ਉਹ 1964 ਵਿੱਚ ਵੱਖ ਹੋ ਗਏ ਸਨ। ਮੀਨਾ ਕੁਮਾਰੀ ਦੀ 38 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਸੀ।

ਦੂਜੇ ਪਾਸੇ ਜੇਕਰ ਕ੍ਰਿਤੀ ਸੈਨਨ ਦੀ ਗੱਲ ਕਰੀਏ ਤਾਂ ਉਹ ਟਾਈਗਰ ਸ਼ਰਾਫ ਦੇ ਨਾਲ ਗਣਪਥ 'ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਕਰੀਨਾ ਕਪੂਰ, ਤੱਬੂ ਨਾਲ ਵੀ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਉਹ ਫਿਲਮ 'ਦਿ ਕਰੂ' 'ਚ ਨਜ਼ਰ ਆਉਣ ਵਾਲੀ ਹੈ। ਉਸ ਨੇ ਕੁਝ ਸਮਾਂ ਪਹਿਲਾਂ ਹੀ ਆਪਣਾ ਪ੍ਰੋਡਕਸ਼ਨ ਹਾਊਸ ਸ਼ੁਰੂ ਕੀਤਾ ਹੈ। ਉਸ ਦਾ ਪਹਿਲਾ ਪ੍ਰੋਡਕਸ਼ਨ ਪ੍ਰੋਜੈਕਟ ਕਾਜੋਲ ਨਾਲ ਹੈ।

ਟਾਪ ਹੈਡਲਾਈਨ

Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget