ਪੜਚੋਲ ਕਰੋ

ਦੀਪਿਕਾ ਦੀ ‘ਛਪਾਕ’ ਦੀ ਸ਼ੂਟਿੰਗ ਪੂਰੀ, 2020 ‘ਚ ਹੋਵੇਗੀ ਰਿਲੀਜ਼

ਦੀਪਿਕਾ ਪਾਦੂਕੋਨ ਨੇ ਆਪਣੀ ਆਉਣ ਵਾਲੀ ਫ਼ਿਲਮ ‘ਛਪਾਕ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਹ ਫ਼ਿਲਮ ਐਸਿਡ ਅਟੈਕ ਸਰਵਾਈਵਰ ਲਕਸ਼ਮੀ ਅਗਰਵਾਲ ਦੀ ਜ਼ਿੰਦਗੀ ‘ਤੇ ਆਧਾਰਤ ਹੈ।

ਮੁੰਬਈ: ਦੀਪਿਕਾ ਪਾਦੂਕੋਨ ਨੇ ਆਪਣੀ ਆਉਣ ਵਾਲੀ ਫ਼ਿਲਮ ‘ਛਪਾਕ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਹ ਫ਼ਿਲਮ ਐਸਿਡ ਅਟੈਕ ਸਰਵਾਈਵਰ ਲਕਸ਼ਮੀ ਅਗਰਵਾਲ ਦੀ ਜ਼ਿੰਦਗੀ ‘ਤੇ ਆਧਾਰਤ ਹੈ। ਦੀਪਿਕਾ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ‘ਤੇ ਲਿਖਿਆ, “ਮੇਰੇ ਕਰੀਅਰ ਦੀ ਸਭ ਤੋਂ ਬਿਹਤਰੀਨ ਫ਼ਿਲਮ ਦੀ ਸ਼ੂਟਿੰਗ ਪੂਰੀ ਹੋਈ, ‘ਛਪਾਕ’। ਇਸ ਪੋਸਟ ਦੇ ਨਾਲ ਦੀਪਿਕਾ ਨੇ ਫੋਟੋ ਵੀ ਪੋਸਟ ਕੀਤੀ ਹੈ ਜਿਸ ‘ਚ ਫ਼ਿਲਮ ਦੀ ਸਾਰੀ ਟੀਮ ਨਜ਼ਰ ਆ ਰਹੀ ਹੈ। ਦੀਪਿਕਾ ਦੀ ਇਸ ਪੋਸਟ ‘ਤੇ ਐਕਟਰ ਤੇ ਦੀਪਿਕਾ ਦੇ ਪਤੀ ਰਣਵੀਰ ਸਿੰਘ ਨੇ ਕੁਮੈਂਟ ਵੀ ਕੀਤਾ ਹੈ ਕਿ ਉਹ ਇਸ ਫ਼ਿਲਮ ਦਾ ਹੋਰ ਇੰਤਜ਼ਾਰ ਨਹੀਂ ਕਰ ਸਕਦੇ।
View this post on Instagram
 
& it’s a wrap on THE MOST PRECIOUS film of my career...see you all at the movies!???? 10.1.2020 #Chhapaak

A post shared by Deepika Padukone (@deepikapadukone) on

ਖ਼ਬਰਾਂ ਨੇ ਦੀਪਿਕਾ ਇਸ ਫ਼ਿਲਮ ਨਾਲ ਇਮੋਸ਼ਨਲੀ ਇੰਨੀ ਜ਼ਿਆਦਾ ਜੁੜ ਗਈ ਕਿ ਉਹ ਸ਼ੂਟਿੰਗ ਦੌਰਾਨ ਰੋ ਵੀ ਪਈ ਸੀ। ਫ਼ਿਲਮ ‘ਛਪਾਕ’ ਦੀ ਸ਼ੂਟਿੰਗ ਦਿੱਲੀ ਤੇ ਮੁੰਬਈ ‘ਚ ਹੋਈ ਹੈ। ਇਸ ਨੂੰ ਮੇਘਨਾ ਗੁਲਜ਼ਾਰ ਨੇ ਡਾਇਰੈਕਟ ਕੀਤਾ ਹੈ। ਫ਼ਿਲਮ 10 ਜਨਵਰੀ 2020 ਨੂੰ ਰਿਲੀਜ਼ ਹੋਵੇਗੀ। ਫ਼ਿਲਮ ‘ਚ ਦੀਪਿਕਾ ਦੇ ਨਾਲ ਵਿਕ੍ਰਾਂਤ ਮੇਸੀ ਵੀ ਨਜ਼ਰ ਆਉਣਗੇ।

ਟਾਪ ਹੈਡਲਾਈਨ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget