ਚੰਡੀਗੜ੍ਹ: ਹੌਲੀਵੁੱਡ ਤੇ ਬੌਲੀਵੁੱਡ ਸਿਤਾਰੇ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹਨ। ਮੀਆ ਖਲੀਫਾ ਨੇ ਇੰਸਟਾ ਸਟੋਰੀ 'ਤੇ ਕਿਸਾਨ ਅੰਦੋਲਨ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਵਿੱਚ ਇੱਕ ਪ੍ਰਦਰਸ਼ਨਕਾਰੀ ਨੇ ਪੋਸਟਰ ਫੜਿਆ ਹੈ, ਜਿਸ ਵਿੱਚ ਲਿਖਿਆ ਹੈ-ਕਿਸਾਨਾਂ ਨੂੰ ਮਾਰਨਾ ਬੰਦ ਕਰੋ।


ਤਸਵੀਰ ਹੇਠਾਂ ਲਿਖਿਆ ਹੈ ਕਿ ਮਨੁੱਖੀ ਹੱਕਾਂ ਦਾ ਘਾਣ ਹੋ ਰਿਹਾ ਹੈ। ਕਿਸਾਨ ਅੰਦੋਲਨ ਦੌਰਾਨ ਦਿੱਲੀ ਵਿੱਚ ਇੰਟਰਨੈੱਟ ਕੱਟ ਦਿੱਤਾ ਹੈ। ਇਹ ਕੀ ਚੱਲ ਰਿਹਾ ਹੈ।








ਅਕਸ਼ੈ ਕੁਮਾਰ ਨੇ ਵੀ ਕਿਸਾਨ ਅੰਦੋਲਨ ਬਾਰੇ ਟਵੀਟ ਕੀਤਾ ਹੈ।