ਪੜਚੋਲ ਕਰੋ

ਐਡਲਟ ਸਟਾਰ ਮੀਆ ਖਲੀਫਾ ਨੇ ਚੁੱਪ-ਚਪੀਤੇ ਕਰਾਇਆ ਵਿਆਹ? ਸਾਹਮਣੇ ਆਇਆ ਇਹ ਵੀਡੀਓ

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਮੀਆ ਨੇ ਰੌਬਰਟ ਨੂੰ ਆਪਣਾ ਪਤੀ ਕਿਹਾ ਹੈ। ਇਸ ਵੀਡੀਓ ‘ਚ ਉਹ ਲੌਕਡਾਊਨ ‘ਚ ਹੋ ਰਹੀ ਬੋਰੀਅਤ ਬਾਰੇ ਗੱਲ ਕਰ ਰਹੀ ਹੈ।

ਮੁੰਬਈ: ਲੌਕਡਾਊਨ ਕਾਰਨ ਐਡਲਟ ਸਟਾਰ ਨੇ ਆਪਣੇ ਵਿਆਹ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਸੀ ਪਰ ਹੁਣ ਲੱਗਦਾ ਹੈ ਕਿ ਉਸ ਨੇ ਆਪਣੇ ਬੁਆਏਫ੍ਰੈਂਡ ਰੌਬਰਟ ਸੈਂਡਬਰਗ ਨਾਲ ਚੁੱਪ-ਚੁਪੀਤੇ ਵਿਆਹ ਕਰਵਾ ਲਿਆ ਹੈ। ਹਾਲ ਹੀ ‘ਚ ਮੀਆ ਖਲੀਫਾ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਉਸ ਦਾ ਬੁਆਏਫ੍ਰੈਂਡ ਵੀ ਦਿਖਾਈ ਦੇ ਰਿਹਾ ਹੈ।
ਤੁਸੀਂ ਹੇਠਾਂ ਦਿੱਤੀ ਵੀਡੀਓ ‘ਚ ਦੇਖ ਸਕਦੇ ਹੋ ਕਿ ਮੀਆ ਖਲੀਫਾ ਨੇ ਵੀਡੀਓ ‘ਤੇ ਲਿਖਿਆ ਹੈ, ਮੇਰਾ ਪਤੀ ਜੋ ਇੱਕ ਮਹੱਤਵਪੂਰਨ ਸੇਵਾ ਨਾਲ ਜੁੜਿਆ ਹੋਇਆ ਹੈ, ਮੇਰੇ ਨਾਲ ਮਸਤੀ ਕਰ ਰਿਹਾ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਨੇ ਵਿਆਹ ਕਰ ਲਿਆ ਹੈ।
ਦੱਸ ਦਈਏ ਕਿ ਮਿਆ ਖਲੀਫਾ ਇਸ ਸਾਲ ਜੂਨ ‘ਚ ਆਪਣੇ ਬੁਆਏਫਰੈਂਡ ਰੌਬਰਟ ਨਾਲ ਵਿਆਹ ਕਰਨ ਜਾ ਰਹੀ ਸੀ ਪਰ ਕੋਰੋਨਾਵਾਇਰਸ ਕਰਕੇ ਉਸ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਆਹ ਨੂੰ ਮੁਲਤਵੀ ਕਰਨ ਦੀ ਖ਼ਬਰ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤਾ ਸੀ। ਹੁਣ ਲੱਗਦਾ ਹੈ ਕਿ ਉਸਨੇ ਵਿਆਹ ਕਰਵਾ ਲਿਆ ਹੈ।
ਮੀਆ ਅਕਸਰ ਰੌਬਰਟ ਨਾਲ ਮਸਤੀ ਕਰਨ ਦੀਆਂ ਫੋਟੋਆਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਹੇਠਾਂ ਕੁਝ ਖਾਸ ਫੋਟੋਆਂ ਵੇਖੋ ...

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget