ਪੜਚੋਲ ਕਰੋ

Mika Di Vohti: ਮੀਕਾ ਨੂੰ ਦੇਖ ਕੇ ਆਊਟ ਆਫ ਕੰਟਰੋਲ ਹੋਈ ਲੜਕੀ, ਸਟੇਜ 'ਤੇ ਕੀਤਾ ਅਜਿਹਾ ਕੁਝ, ਮੀਕਾ ਵੀ ਘਬਰਾਏ

Mika di Vahuti: ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਦਾ ਆਉਣ ਵਾਲਾ ਸ਼ੋਅ 'ਮੀਕਾ ਦੀ ਵਹੁਟੀ' ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਸ਼ੋਅ ਸ਼ੁਰੂ ਹੋਣ ਵਿਚ ਕੁਝ ਹੀ ਦਿਨ ਬਾਕੀ ਹਨ

Mika di Vahuti: ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਦਾ ਆਉਣ ਵਾਲਾ ਸ਼ੋਅ 'ਮੀਕਾ ਦੀ ਵਹੁਟੀ' ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਸ਼ੋਅ ਸ਼ੁਰੂ ਹੋਣ ਵਿਚ ਕੁਝ ਹੀ ਦਿਨ ਬਾਕੀ ਹਨ, ਮੀਕਾ ਦੇ ਫੈਨ ਇਹ ਦੇਖਣ ਲਈ ਬੇਤਾਬ ਹਨ ਕਿ ਮੀਕਾ ਕਿਸ ਨੂੰ ਆਪਣੀ ਦੁਲਹਨ ਬਣਾਉਣਗੇ। ਇਸ ਦੌਰਾਨ ਸ਼ੋਅ ਨਾਲ ਜੁੜੇ ਕੁਝ ਪ੍ਰੋਮੋਜ਼ ਸਟਾਰ ਭਾਰਤ ਦੇ ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ 'ਤੇ ਲਗਾਤਾਰ ਸ਼ੇਅਰ ਕੀਤੇ ਜਾ ਰਹੇ ਹਨ, ਜਿਸ 'ਚ ਮੀਕਾ ਆਪਣੇ ਸ਼ੋਅ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਇਸ ਦੌਰਾਨ ਸ਼ੋਅ ਨਾਲ ਜੁੜੀ ਇਕ ਨਵੀਂ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਲੜਕੀ ਮੀਕਾ ਨੂੰ ਦੇਖ ਕੇ ਕਾਫੀ ਐਕਸਾਈਟਡ ਨਜ਼ਰ ਆ ਰਹੀ ਹੈ। ਲੜਕੀ ਇੰਨੀ ਉਤਸ਼ਾਹਿਤ ਹੈ ਕਿ ਮੀਕਾ ਵੀ ਉਨ੍ਹਾਂ ਨੂੰ ਦੇਖ ਕੇ ਘਬਰਾ ਜਾਂਦੇ ਹਨ।

ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਕਾਲੇ ਰੰਗ ਦੇ ਕੱਪੜੇ 'ਚ ਇਕ ਲੜਕੀ ਹੱਥ 'ਚ ਪਲੇਟ ਲੈ ਕੇ ਸਟੇਜ 'ਤੇ ਐਂਟਰੀ ਲੈ ਰਹੀ ਹੈ। ਸਟੇਜ 'ਤੇ ਆਉਂਦਿਆਂ ਹੀ ਲੜਕੀ ਕਾਫੀ ਐਕਸਾਆਈਟਡ ਹੁੰਦੀ ਹੈ, ਜਿਸ ਨੂੰ ਦੇਖ ਕੇ ਮੀਕਾ ਵੀ ਰੁਕਣ ਦਾ ਇਸ਼ਾਰਾ ਕਰਦੇ ਹਨ। ਇਸ ਤੋਂ ਬਾਅਦ ਲੜਕੀ ਸਟੇਜ 'ਤੇ ਆਉਂਦੀ ਹੈ ਅਤੇ ਮੀਕਾ ਨੂੰ ਆਉਂਦੇ ਹੀ ਕਿੱਸ ਕਰਦੀ ਹੈ।  ਉਸਦੀ ਇਸ ਐਕਸਾਈਟਮੈਂਟ ਨੂੰ ਦੇਖ ਕੇ ਮੀਕਾ ਹੱਕੇ-ਬੱਕੇ ਰਹਿ ਜਾਂਦੇ ਹਨ ਅਤੇ ਕਹਿੰਦੇ  ਹਨ 'ਕੰਟਰੋਲ ਉਦੈ ਕੰਟਰੋਲ...' ਇਸ ਤੋਂ ਬਾਅਦ ਲੜਕੀ ਕਹਿੰਦੀ ਹੈ 'ਨਹੀਂ ਹੁੰਦਾ', ਵੈਸੇ ਤੁਹਾਨੂੰ ਦੱਸ ਦੇਈਏ ਕਿ ਇਸ ਮੋਹਤਰਮਾ ਦਾ ਨਾਂ ਬੁਸ਼ਰਾ ਹੈ, ਜੋ ਮੀਕਾ ਨੂੰ ਦੇਖ ਕੇ ਕੁਝ ਜ਼ਿਆਦਾ ਹੀ ਖੁਸ਼ ਹੋ ਗਈ ਹੈ। ਯਕੀਨ ਨਹੀਂ ਹੁੰਦਾ ਤਾਂ ਦੇਖੋ ਵੀਡੀਓ।

ਦੱਸ ਦੇਈਏ ਕਿ ਸਵਯੰਵਰ 'ਮੀਕਾ ਦੀ ਵਹੁਟੀ' ਹੁਣ ਤੋਂ 5 ਦਿਨ ਬਾਅਦ ਯਾਨੀ 19 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ ਰਾਤ 8 ਵਜੇ ਤੋਂ ਸਟਾਰ ਭਾਰਤ ਟੀਵੀ ਚੈਨਲ 'ਤੇ ਟੈਲੀਕਾਸਟ ਕੀਤਾ ਜਾਵੇਗਾ। ਮੀਕਾ ਦੇ ਇਸ ਸਵੰਬਰ ਸ਼ੋਅ ਵਿੱਚ 12 ਲੜਕੀਆਂ ਨੇ ਹਿੱਸਾ ਲਿਆ ਹੈ, ਜੋ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਆਈਆਂ ਹਨ। ਅਜਿਹੇ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇਨ੍ਹਾਂ 12 ਅਨਮੈਰਿਡ ਲੜਕੀਆਂ 'ਚੋਂ ਕੌਣ ਮੀਕਾ ਸਿੰਘ ਦੀ ਦੁਲਹਨ ਬਣੇਗੀ।

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget