ਪੜਚੋਲ ਕਰੋ

ਮੀਕਾ ਸਿੰਘ ਨੇ ਪ੍ਰਾਈਵੇਟ ਆਈਲੈਂਡ ਸਮੇਤ ਖਰੀਦੀਆਂ 7 ਕਿਸ਼ਤੀਆਂ ਤੇ 10 ਘੋੜੇ, ਵੀਡੀਓ ਦੇਖ ਯੂਜ਼ਰ ਨੇ ਕਿਹਾ- ' ਆਈਲੈਂਡ ਨਹੀਂ ਨਾਲੇ ਵਰਗਾ...

Mika Singh Buught An Island : ਬਾਲੀਵੁੱਡ ਗਾਇਕ ਮੀਕਾ ਸਿੰਘ ਅਕਸਰ ਕਿਸੇ ਨਾ ਕਿਸੇ ਕਾਰਨ ਕਰਕੇ ਲਾਈਮਲਾਈਟ ਵਿੱਚ ਰਹਿੰਦੇ ਹਨ। ਦਰਅਸਲ ਅੱਜ ਉਹ ਇਕ ਪ੍ਰਾਈਵੇਟ ਆਈਲੈਂਡ ਖਰੀਦਣ ਨੂੰ ਲੈ ਕੇ ਸੁਰਖੀਆਂ 'ਚ ਹੈ।

Mika Singh Buught An Island : ਬਾਲੀਵੁੱਡ ਗਾਇਕ ਮੀਕਾ ਸਿੰਘ ਅਕਸਰ ਕਿਸੇ ਨਾ ਕਿਸੇ ਕਾਰਨ ਕਰਕੇ ਲਾਈਮਲਾਈਟ ਵਿੱਚ ਰਹਿੰਦੇ ਹਨ। ਦਰਅਸਲ ਅੱਜ ਉਹ ਜਿਸ ਮੁਕਾਮ 'ਤੇ ਹੈ, ਉਸ ਨੂੰ ਮੀਕਾ ਨੇ ਆਪਣੇ ਗੀਤਾਂ ਦੀ ਬਦੌਲਤ ਹਾਸਿਲ ਕੀਤਾ ਹੈ ਪਰ ਉਹ ਆਪਣੇ ਬੇਬਾਕ ਬਿਆਨਾਂ ਕਾਰਨ ਵੀ ਚਰਚਾ ਵਿੱਚ ਰਹਿੰਦੇ ਹਨ। ਹੁਣ ਸਿੰਗਰ ਇਕ ਪ੍ਰਾਈਵੇਟ ਆਈਲੈਂਡ ਖਰੀਦਣ ਨੂੰ ਲੈ ਕੇ ਸੁਰਖੀਆਂ 'ਚ ਹੈ, ਜਿਸ ਨੂੰ ਉਨ੍ਹਾਂ ਨੇ ਇਕ ਵੀਡੀਓ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਗਾਇਕ ਮੀਕਾ ਸਿੰਘ ਕਿਸ਼ਤੀ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ। ਉਸ ਦੇ ਬਾਡੀਗਾਰਡ ਕੰਢੇ 'ਤੇ ਖੜ੍ਹੇ ਹਨ। ਕਿਸ਼ਤੀ 'ਤੇ MS ਲਿਖਿਆ ਹੋਇਆ ਹੈ ਅਰਥਾਤ ਮੀਕਾ ਸਿੰਘ। ਮੀਕਾ ਸਿੰਘ ਆਪਣੇ ਛੋਟੇ ਜਿਹੇ ਪੈਰਾਡਾਈਜ਼ 'ਤੇ ਮਸਤੀ ਦੇ ਮੂਡ 'ਚ ਨਜ਼ਰ ਆ ਰਹੇ ਹਨ। ਮੀਕਾ ਸਿੰਘ ਪਹਿਲੇ ਭਾਰਤੀ ਗਾਇਕ ਹਨ, ਜਿਨ੍ਹਾਂ ਨੇ ਖ਼ੁਦ ਦਾ ਪ੍ਰਾਈਵੇਟ ਆਈਲੈਂਡ (Mika Singh Island) ਖਰੀਦਿਆ ਹੈ। ਇਸ ਦੇ ਨਾਲ ਹੀ ਉਸ ਨੇ 7 ਕਿਸ਼ਤੀਆਂ ਅਤੇ 10 ਘੋੜੇ ਵੀ ਖਰੀਦੇ ਹਨ।
 
View this post on Instagram
 
A post shared by Bollywood Celebrities (@bollycelebrities_)

ਮੀਕਾ ਸਿੰਘ ਦੇ ਵੀਡੀਓ 'ਤੇ ਨੇਟੀਜ਼ਨਸ ਦੀ ਪ੍ਰਤੀਕਿਰਿਆ

ਮੀਕਾ ਸਿੰਘ ਦਾ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਈ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਕੁਝ ਪ੍ਰਸ਼ੰਸਕ ਮੀਕਾ ਨੂੰ ਸਿੰਗ ਇਜ਼ ਕਿੰਗ ਕਹਿ ਕੇ ਵਧਾਈ ਦੇ ਰਹੇ ਹਨ। ਇਸ ਦੇ ਨਾਲ ਹੀ ਕੁਝ ਯੂਜ਼ਰਸ ਉਸ ਦਾ ਮਜ਼ਾਕ ਉਡਾਉਂਦੇ ਵੀ ਨਜ਼ਰ ਆਏ। ਇਕ ਯੂਜ਼ਰ ਨੇ ਕਿਹਾ, 'ਇਹ ਨਾਲੇ ਦੀ ਤਰ੍ਹਾਂ ਜ਼ਿਆਦਾ ਲੱਗਦਾ ਹੈ।' ਇਸ ਦੇ ਨਾਲ ਹੀ ਅਗਲੇ ਯੂਜ਼ਰ ਨੇ ਲਿਖਿਆ 'ਕਿੰਨਾ ਸਾਫ਼ ਪਾਣੀ ਹੈ'। ਕੁਝ ਲੋਕ ਉਸ ਨੂੰ ਇਹ ਕਹਿੰਦੇ ਹੋਏ ਟ੍ਰੋਲ ਕਰਦੇ ਨਜ਼ਰ ਆਏ ਕਿ 'ਇਹ ਹਰਿਆਣਾ ਖੇਤਰ ਦੀ ਝੀਲ ਹੈ,  ਆਈਲੈਂਡ ਨਹੀਂ'।

ਸਵੈਮਵਰ ਨੂੰ ਲੈ ਕੇ ਚਰਚਾ 'ਚ ਸੀ

ਹਾਲ ਹੀ 'ਚ ਮੀਕਾ ਸਿੰਘ ਛੋਟੇ ਪਰਦੇ ਦੇ ਰਿਐਲਿਟੀ ਸ਼ੋਅ 'ਸਵਯੰਵਰ- ਮੀਕਾ ਦੀ ਵੋਹਤੀ' 'ਚ ਆਪਣੇ ਜੀਵਨ ਸਾਥੀ ਦੀ ਭਾਲ 'ਚ ਨਜ਼ਰ ਆਏ ਸਨ। ਉਸ ਨੂੰ ਸ਼ੋਅ ਵਿੱਚ 12 ਪ੍ਰਤੀਯੋਗੀਆਂ ਵਿੱਚੋਂ ਆਪਣਾ ਜੀਵਨ ਸਾਥੀ ਲੱਭਣਾ ਸੀ। ਇਸ ਸ਼ੋਅ ਦੀ ਵਿਨਰ ਆਕਾਂਕਸ਼ਾ ਪੁਰੀ ਸੀ, ਜਿਸ ਨੇ ਮੀਕਾ ਸਿੰਘ ਦਾ ਵੀ ਦਿਲ ਜਿੱਤ ਲਿਆ ਸੀ। ਮੀਕਾ ਦਾ ਸ਼ੋਅ ਕਾਫੀ ਪਸੰਦ ਕੀਤਾ ਗਿਆ ਪਰ ਕੁਝ ਪ੍ਰਸ਼ੰਸਕਾਂ ਨੇ ਇਸ ਸ਼ੋਅ ਨੂੰ ਸਕ੍ਰਿਪਟਿਡ ਵੀ ਦੱਸਿਆ ਸੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget