ਪੜਚੋਲ ਕਰੋ

ਪਾਕਿਸਤਾਨ ਜਾ ਕੇ ਘਿਰਿਆ ਮੀਕਾ, ਹੁਣ ਮੰਗ ਰਿਹਾ ਮਾਫੀਆਂ

ਹੁਣ ਮੀਕਾ ਸਿੰਘ ਨੇ FWICE ਨੂੰ ਚਿੱਠੀ ਲਿਖ ਕੇ ਕਿਹਾ ਕਿ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਮੀਕਾ ਨੇ ਆਪਣੀ ਚਿੱਠੀ ‘ਚ ਲਿਖਿਆ ਕਿ ਉਸ ਦੇ ਕਿਸੇ ਕੰਮ ਨਾਲ ਜੇਕਰ ਲੋਕਾਂ ਨੂੰ ਅਣਜਾਣੇ ‘ਚ ਠੇਸ ਪਹੁੰਚੀ ਹੈ ਤਾਂ ਉਹ ਮਾਫੀ ਚਾਹੁੰਦਾ ਹੈ।

ਮੁੰਬਈ: ਕਰਾਚੀ ‘ਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰਫ ਦੇ ਕਰੀਬੀ ਦੇ ਘਰ ਪ੍ਰਫੌਰਮ ਕਰ ਬਾਲੀਵੁੱਡ ਸਿੰਗਰ ਮੀਕਾ ਸਿੰਘ ਭਾਰਤ ‘ਚ ਤਿੱਖੀ ਆਲੋਚਨਾ ਦੇ ਸ਼ਿਕਾਰ ਹੋਏ। ਉਨ੍ਹਾਂ ‘ਤੇ ਕਾਫੀ ਹੰਗਾਮਾ ਹੋਇਆ। ਇਸ ਦੌਰਾਨ FWICE ਨੇ ਮੀਕਾ ਖਿਲਾਫ ਇਤਰਾਜ਼ ਜਾਹਿਰ ਕਰਦੇ ਹੋਏ ਉਨ੍ਹਾਂ ‘ਤੇ ਬੈਨ ਕਰਨ ਦਾ ਫੈਸਲਾ ਲਿਆ। ਅਜਿਹੇ ‘ਚ ਹੁਣ ਮੀਕਾ ਸਿੰਘ ਨੇ FWICE ਨੂੰ ਚਿੱਠੀ ਲਿਖ ਕੇ ਕਿਹਾ ਕਿ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਸ ਦੀ ਗੱਲ ਸੁਣੇ ਜਾਣ ਤੋਂ ਬਾਅਦ ਉਸ ਖਿਲਾਫ ਕੋਈ ਫੈਸਲਾ ਲੈਣਾ ਚਾਹੀਦਾ ਹੈ। ਮੀਕਾ ਨੇ ਆਪਣੀ ਚਿੱਠੀ ‘ਚ ਲਿਖਿਆ ਕਿ ਉਸ ਦੇ ਕਿਸੇ ਕੰਮ ਨਾਲ ਜੇਕਰ ਲੋਕਾਂ ਨੂੰ ਅਣਜਾਣੇ ‘ਚ ਠੇਸ ਪਹੁੰਚੀ ਹੈ ਤਾਂ ਉਹ ਮਾਫੀ ਚਾਹੁੰਦਾ ਹੈ। ਮੀਕਾ ਵੱਲੋਂ FWICE ਨੂੰ ਲਿੱਖੀ ਚਿੱਠੀ ਏਬੀਪੀ ਨਿਊਜ਼ ਕੋਲ ਵੀ ਹੈ। ਪਾਕਿਸਤਾਨ ਜਾ ਕੇ ਘਿਰਿਆ ਮੀਕਾ, ਹੁਣ ਮੰਗ ਰਿਹਾ ਮਾਫੀਆਂ ਇਸ ਦੌਰਾਨ FWICE ਦੇ ਪ੍ਰਧਾਨ ਬੀਐਨ ਤਿਵਾਰੀ ਨੇ ਕੋਲਕਾਤਾ ਤੋਂ ਫੋਨ ਕਰ ਏਬੀਪੀ ਨਿਊਜ਼ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੀਕਾ ਸਿੰਘ ਨੇ ਫੋਨ ‘ਤੇ ਸਫਾਈ ਦਿੰਦੇ ਹੋਏ ਕਿਹਾ ਹੈ ਕਿ 8 ਅਗਸਤ ਨੂੰ ਕਰਾਚੀ ‘ਚ ਪਹਿਲਾਂ ਹੀ ਉਨ੍ਹਾਂ ਦਾ ਪ੍ਰੋਗ੍ਰਾਮ ਤੈਅ ਸੀ। ਆਪਣੀ ਕਮਿਟਮੈਂਟ ਦੇ ਚੱਲਦੇ ਉਨ੍ਹਾਂ ਨੇ ਪ੍ਰਫੌਰਮ ਕੀਤਾ ਸੀ। ਤਿਵਾਰੀ ਨੇ ਦੱਸਿਆ ਕਿ ਮੀਕਾ ਨੇ FWICE ਤੋਂ ਮੰਗਲਵਾਰ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਉਸ ਨੇ ਗੁਹਾਰ ਲਾਈ ਹੈ ਕਿ ਉਸ ਦਾ ਪੱਖ ਸੁਣ ਬਗੈਰ ਬੈਨ ਨਹੀਂ ਲਾਇਆ ਜਾਵੇ। ਇਸ ਬਾਰੇ ਬੀਐਨ ਤਿਵਾਰੀ ਨੇ ਵੀਡੀਓ ਵੀ ਜਾਰੀ ਕੀਤਾ ਹੈ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Embed widget