ਪੜਚੋਲ ਕਰੋ

ਮੀਕਾ ਸਿੰਘ ਨੇ ਭਰੇ ਇਵੈਂਟ 'ਚ ਇਸ ਸਟਾਰ ਸਿੰਗਰ ਨੂੰ ਕਰ ਦਿੱਤਾ ਵਿਆਹ ਲਈ ਪ੍ਰੋਪੋਜ਼, ਅੱਗਿਓਂ ਰੱਖੀ ਗਈ ਇਹ ਸ਼ਰਤ

ਟੀਵੀ ਦੇ ਸਿੰਗਿੰਗ ਰਿਐਲਿਟੀ ਸ਼ੋਅ 'ਇੰਡੀਅਨ ਪ੍ਰੋ ਮਿਊਜ਼ਿਕ ਲੀਗ' ਦਾ ਲੇਟੈਸਟ ਐਪੀਸੋਡ ਦੇਖ ਕੇ ਦਰਸ਼ਕ ਹੈਰਾਨ ਰਹਿ ਗਏ। ਪ੍ਰਸਿੱਧ ਗਾਇਕ ਤੇ ਸ਼ੋਅ ਜੱਜ ਮੀਕਾ ਸਿੰਘ ਨੇ ਗਾਇਕ ਅਤੇ ਗੁਜਰਾਤ ਦੇ ਰੋਕਰਸ ਦੀ ਕੋਚ ਭੂਮੀ ਤ੍ਰਿਵੇਦੀ ਨੂੰ ਪ੍ਰੋਪੋਜ਼ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਬਹੁਤ ਤੇਜ਼ ਨਾਲ ਵਾਇਰਲ ਹੋ ਰਹੀ ਹੈ।

ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਮੀਕਾ ਸਿੰਘ ਸਿੰਗਰ ਆਸੀਸ ਕੌਰ ਤੇ ਰੁਪਾਲੀ ਦੇ ਨਾਲ ਮਿਊਜ਼ਿਕ ਕੰਪੋਜ਼ਰ ਸਾਜਿਦ-ਵਾਜਿਦ ਦੇ ਗਾਣੇ 'ਮੁਝਸੇ ਸ਼ਾਦੀ ਕਰੋਗੇ' 'ਤੇ ਪਰਫਾਰਮ ਕਰ ਰਹੇ ਹਨ। ਪਰਫਾਰਮੈਂਸ ਦੌਰਾਨ ਮੀਕਾ ਦਾ ਕਹਿਣਾ ਹੈ ਕਿ ਉਹ ਇਸ ਗਾਣੇ ਨੂੰ ਸਟੇਜ 'ਤੇ ਜ਼ਿਆਦਾ ਵਾਰ ਗਾ ਚੁੱਕੇ ਹਨ। ਇਸ ਦੌਰਾਨ ਉਹ ਸਟੇਜ਼ 'ਤੇ ਕੰਟੈਸਟੈਂਸ ਦੇ ਨਾਲ ਖੜ੍ਹੀ ਭੂਮੀ ਤ੍ਰਿਵੇਦੀ ਨੂੰ ਲੈ ਕੇ ਆਉਂਦੇ ਹਨ।

ਸਟੇਜ 'ਤੇ ਹੱਥ ਫੜ੍ਹ ਕੇ ਲਿਆਉਣ ਤੋਂ ਬਾਅਦ, ਮੀਕਾ ਸਿੰਘ ਗੋਡਿਆਂ ਭਰ ਬੈਠ ਕੇ ਭੂਮੀ ਨੂੰ ਪੁੱਛਦੇ ਹਨ ਕਿ, "ਕੀ ਤੁਸੀਂ ਮੇਰੇ ਨਾਲ ਵਿਆਹ ਕਰੋਗੇ? ਭੂਮੀ ਹੁਣ ਤਾਂ ਮੈਨੂੰ ਦੱਸ ਦੇ ਕੀ ਤੁਸੀਂ ਮੇਰੇ ਨਾਲ ਵਿਆਹ ਕਰੋਗੇ? ਹਰ ਕੋਈ ਭੂਮੀ ਨਾਲ ਜੁੜਿਆ ਹੋਇਆ ਹੈ, ਮੈਂ ਸੋਚਿਆ ਕਿ ਮੈਂ ਵੀ ਇਸ ਭੂਮੀ ਨਾਲ ਜੁੜ ਜਾਵਾਂ।" ਮੀਕਾ ਦੇ ਇਸ ਪ੍ਰੋਪੋਜ਼ 'ਤੇ,  ਭੂਮੀ ਸ਼ਰਮ ਨਾਲ ਮੁਸਕਰਾਉਂਦੀ ਹੈ। ਉਹ ਕਹਿੰਦੀ ਹੈ, "ਤੁਸੀਂ ਮੀਕਾ ਤ੍ਰਿਵੇਦੀ ਬਣਨ ਬਾਰੇ ਕੀ ਸੋਚਦੇ ਹੋ?"

ਭੂਮੀ ਅੱਗੇ ਕਹਿੰਦੀ ਹੈ, "ਪਰ ਸੱਚ ਕਹਾਂ ਤਾਂ, ਮੈਂ ਤੁਹਾਡੇ ਲਈ ਇਕ ਦੁਲਹਨ ਲੱਭ ਕੇ ਲਿਆਈ ਹਾਂ, ਇਹ ਉਨ੍ਹਾਂ ਨਾਲ ਬੇਇਨਸਾਫੀ ਹੋਵੇਗੀ।" ਇਸ 'ਤੇ ਸ਼ੋਅ ਦੇ ਜੱਜ ਜਾਵੇਦ ਅਲੀ ਵੀ ਆਪਣਾ ਜਵਾਬ ਦਿੰਦੇ ਹਨ। ਉਹ ਕਹਿੰਦੇ ਹਨ, "ਇਹ ਵਿਆਹ ਤਾਂ ਹੀ ਹੋਵੇਗਾ ਜਦੋਂ ਮੀਕਾ ਪੰਜਾਬ ਛੱਡ ਕੇ ਗੁਜਰਾਤ ਆਵੇਗਾ।" ਜਾਵੇਦ ਦੇ ਇਸ ਮਾਮਲੇ 'ਤੇ ਅਸੀਸ ਕੌਰ ਨੇ ਜਵਾਬ ਦਿੱਤਾ, "ਨਹੀਂ, ਨਹੀਂ, ਭਾਬੀ ਪੰਜਾਬ ਆਉਣਗੇ।" ਹਰ ਕਿਸੇ ਦੇ ਇਸ ਨਾਲ ਸ਼ਾਮਿਲ ਹੋਣ ਨਾਲ, ਇਹ ਤਾਂ ਤੈਅ ਹੋ ਗਿਆ ਸੀ ਕਿ ਉਹ ਸਾਰੇ ਮਜ਼ਾਕ ਕਰ ਰਹੇ ਹਨ ਪਰ ਸ਼ੁਰੂਆਤ 'ਚ, ਹਰੇਕ ਨੇ ਮੀਕਾ ਦੇ ਪ੍ਰੋਪੋਜ਼ ਨੂੰ ਸੱਚ ਮੰਨ ਲਿਆ। 

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget