ਪੜਚੋਲ ਕਰੋ

Mika Singh: ਮੀਕਾ ਸਿੰਘ ਦੀ ਫਿਰ ਵਿਗੜੀ ਸਿਹਤ, ਲਾਈਵ ਸ਼ੋਅ 'ਚ ਗਲੇ ਤੋਂ ਨਹੀਂ ਨਿਕਲੀ ਆਵਾਜ਼, ਗਾਇਕ ਨੂੰ ਹੋਇਆ 15 ਕਰੋੜ ਦਾ ਨੁਕਸਾਨ

Mika Singh Health: ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਇਸ ਕਾਰਨ ਉਹ ਵਿਦੇਸ਼ ਵਿੱਚ ਫਸਿਆ ਹੋਇਆ ਹੈ।

Mika Singh Throat Infection: ਬਾਲੀਵੁੱਡ ਦੇ ਸਭ ਤੋਂ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਮੀਕਾ ਸਿੰਘ ਨੇ ਹਾਲ ਹੀ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ 15 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਕੁਝ ਦਿਨ ਪਹਿਲਾਂ ਤੱਕ, ਉਹ ਵਰਲਡ ਟੂਰ 'ਤੇ ਸੀ ਅਤੇ ਲਗਾਤਾਰ ਲਾਈਵ ਸ਼ੋਅਜ਼ ਕਰ ਰਹੇ ਸੀ, ਪਰ ਇਸਦੀ ਕੀਮਤ ਉਨ੍ਹਾਂ ਨੂੰ ਚੁਕਾਉਣੀ ਪਈ ਕਿਉਂਕਿ ਇਸ ਨਾਲ ਉਨ੍ਹਾਂ ਦੀ ਸਿਹਤ 'ਤੇ ਭਾਰੀ ਅਸਰ ਪਿਆ ਸੀ।

ਇਹ ਵੀ ਪੜ੍ਹੋ: ਸ਼ੈਰੀ ਮਾਨ ਨੇ ਫਿਰ ਪਰਮੀਸ਼ ਵਰਮਾ 'ਤੇ ਕੱਸਿਆ ਤੰਜ! ਬੋਲੇ- 'ਜੋ ਸਭ ਤੋਂ ਨੇੜੇ ਹੁੰਦਾ, ਉਹ ਸਭ ਤੋਂ ਵੱਧ ਦਿਲ ਦੁਖਾਉਂਦਾ...'

ਮੀਕਾ ਸਿੰਘ ਦੀ ਵਿਗੜੀ ਸਿਹਤ
ਮੀਕਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਲੰਬੇ ਕਰੀਅਰ ਵਿੱਚ ਇਹ ਪਹਿਲੀ ਵਾਰ ਸੀ, ਜਦੋਂ ਉਨ੍ਹਾਂ ਨੂੰ ਆਪਣੀ ਸਿਹਤ ਦੇ ਕਾਰਨ ਆਪਣੇ ਕੰਸਰਟ ਰੱਦ ਕਰਨੇ ਪਏ। ਮੀਕਾ ਨੇ ਦੱਸਿਆ ਕਿ ਅਮਰੀਕਾ ਤੋਂ ਬਾਅਦ ਉਨ੍ਹਾਂ ਨੇ ਬਾਲੀ, ਮਲੇਸ਼ੀਆ, ਸਿੰਗਾਪੁਰ, ਥਾਈਲੈਂਡ ਅਤੇ ਆਸਟ੍ਰੇਲੀਆ 'ਚ ਸ਼ੋਅ ਕਰਨੇ ਸਨ। ਮੀਕਾ ਨੇ ਦੱਸਿਆ ਕਿ ਉਸ ਨੇ ਅਮਰੀਕਾ 'ਚ ਬੈਕ ਟੂ ਬੈਕ ਸ਼ੋਅ ਕੀਤੇ ਅਤੇ ਇਸ ਦੌਰਾਨ ਉਨ੍ਹਾਂ ਨੂੰ ਆਰਾਮ ਨਹੀਂ ਮਿਲਿਆ, ਜਿਸ ਕਾਰਨ ਉਨ੍ਹਾਂ ਦੀ ਸਿਹਤ ਖਾਸ ਤੌਰ 'ਤੇ ਉਨ੍ਹਾਂ ਦੇ ਗਲੇ 'ਤੇ ਅਸਰ ਪਿਆ।

ਮੀਕਾ ਨੇ ਕਿਹਾ ਕਿ ਉਨ੍ਹਾਂ ਦਾ ਆਖਰੀ ਸ਼ੋਅ ਡਲਾਸ ਵਿੱਚ ਸੀ ਜਿੱਥੇ ਉਨ੍ਹਾਂ ਨੂੰ ਠੰਡ ਲੱਗ ਗਈ ਅਤੇ ਉਨ੍ਹਾਂ ਦਾ ਗਲਾ ਅਤੇ ਆਵਾਜ਼ ਪ੍ਰਭਾਵਿਤ ਹੋਈ। ਜਦੋਂ ਮੀਕਾ ਨੇ ਡਾਕਟਰ ਨਾਲ ਸਲਾਹ ਕੀਤੀ ਤਾਂ ਡਾਕਟਰ ਨੇ ਮੈਨੂੰ ਯਾਤਰਾ ਤੋਂ ਬਚਣ ਲਈ ਕਿਹਾ, ਇਸ ਲਈ ਮੈਂ ਭਾਰਤ ਵੀ ਨਹੀਂ ਆਇਆ।” ਮੀਕਾ ਨੇ ਦੱਸਿਆ ਕਿ ਉਨ੍ਹਾਂ ਦੀ ਪੂਰੀ ਟੀਮ ਨੂੰ ਲਗਭਗ 15 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਕਿਉਂਕਿ ਕਈ ਸ਼ੋਅ ਰੱਦ ਕਰਨੇ ਪਏ ਸਨ।

View this post on Instagram
 
A post shared by Jasnoor Kaur and Jia Kaur (@jazznjiasworld)

ਮੀਕਾ ਨੇ ਇਹ ਵੀ ਦੱਸਿਆ ਕਿ ਸ਼ੋਅ 'ਚ ਪਰਫਾਰਮ ਨਾ ਕਰਨ ਕਾਰਨ ਉਨ੍ਹਾਂ ਨੂੰ ਕਈ ਲੋਕਾਂ ਦੇ ਪੈਸੇ ਵਾਪਸ ਕਰਨੇ ਪਏ। ਮੀਕਾ ਨੇ ਕਿਹਾ, 'ਕੁਝ ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਅਤੇ ਮੈਨੂੰ ਸੀਡੀ ਅਤੇ ਲਿਪ ਸਿੰਕ ਰਾਹੀਂ ਗਾਉਣ ਦੀ ਇਜਾਜ਼ਤ ਦੇ ਦਿੱਤੀ।

ਗਾਇਕ ਨੂੰ ਹੋਇਆ 15 ਕਰੋੜ ਦਾ ਭਾਰੀ ਨੁਕਸਾਨ
ਮੀਕਾ ਸਿੰਘ ਨੇ ਪ੍ਰਸ਼ੰਸਕਾਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਕਾਫੀ ਬਿਹਤਰ ਹੈ। ਹੁਣ ਉਹ ਹੌਲੀ-ਹੌਲੀ ਠੀਕ ਹੋ ਰਿਹਾ ਹੈ। ਇਸ ਹਫਤੇ ਤੋਂ ਉਹ ਰਿਕਾਰਡਿੰਗ ਆਦਿ ਵੀ ਸ਼ੁਰੂ ਕਰ ਰਿਹਾ ਹੈ। ਜਲਦੀ ਹੀ ਬਾਲੀ, ਸਿੰਗਾਪੁਰ, ਮਲੇਸ਼ੀਆ, ਜਕਾਰਤਾ ਅਤੇ ਹੋਰ ਕਈ ਦੇਸ਼ਾਂ ਵਿੱਚ ਉਸਦੇ ਪ੍ਰਦਰਸ਼ਨ ਹੋਣ ਜਾ ਰਹੇ ਹਨ।

ਇਹ ਵੀ ਪੜ੍ਹੋ: ਪਰੇਸ਼ ਰਾਵਲ ਦਾ ਬਾਇਕਾਟ ਬਾਲੀਵੁੱਡ 'ਟਰੈਂਡ 'ਤੇ ਵੱਡਾ ਬਿਆਨ, ਬੋਲੇ- 'ਇੰਡਸਟਰੀ ਨੂੰ ਕੋਈ ਨਹੀਂ ਹਿਲਾ ਸਕਦਾ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
Swati Maliwal Case: ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Advertisement
for smartphones
and tablets

ਵੀਡੀਓਜ਼

Sunil Jakhar | ਪੰਜਾਬ ਵਿੱਚ ਚੋਣ ਪ੍ਰਚਾਰ ਲਈ ਉੱਤਰ ਪ੍ਰਦੇਸ਼ ਦੇ CM ਯੋਗੀ ਦੀ ਮੰਗ ਵਧੀ, ਜਾਖੜ ਨੇ ਲਿਖੀ ਚਿੱਠੀDiljit dosanjh Made everyone Emotional with Sister's Story ਭੈਣ ਦੀ ਕਹਾਣੀ ਸੁਣਾ ਭਾਵੁਕ ਕਰ ਗਏ , ਦਿਲਜੀਤ ਦੋਸਾਂਝParampal kaur| ਬਠਿੰਡਾ ਤੋਂ BJP ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀPunjab Politics| ਪੰਜਾਬ 'ਚ ਚੋਣ ਲੜ ਰਹੇ ਉਮੀਦਵਾਰਾਂ ਨੇ ਤੋੜਿਆ 20 ਸਾਲਾਂ ਦਾ ਰਿਕਾਰਡ, ਆਈ ਅਹਿਮ ਜਾਣਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
Swati Maliwal Case: ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ
Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ
ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ
ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ
Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
ਟ੍ਰੈਫਿਕ ਪੁਲਿਸ ਦਾ 'ਟਾਇਰ ਪਾੜੂ' ਤਰੀਕਾ ਗੈਰ-ਕਾਨੂੰਨੀ, ਪੁਲਿਸ ਨੇ ਆਪ ਮੰਨੀ ਆਪਣੀ ਗਲਤੀ
ਟ੍ਰੈਫਿਕ ਪੁਲਿਸ ਦਾ 'ਟਾਇਰ ਪਾੜੂ' ਤਰੀਕਾ ਗੈਰ-ਕਾਨੂੰਨੀ, ਪੁਲਿਸ ਨੇ ਆਪ ਮੰਨੀ ਆਪਣੀ ਗਲਤੀ
Embed widget