ਪੜਚੋਲ ਕਰੋ

ਮੀਕਾ ਸਿੰਘ ਨੂੰ ਪਾਰਟਨਰ ਦੀ ਤਲਾਸ਼, ਤੁਸੀਂ ਵੀ ਕਰ ਸਕਦੇ ਹੋ ਸਵੰਬਰ 'ਚ ਐਂਟਰੀ ਲਈ ਰਜਿਸਟਰ

Mika di Vohti : ਗਾਇਕ ਮੀਕਾ ਸਿੰਘ ਇਨ੍ਹੀਂ ਦਿਨੀਂ ਆਪਣੇ ਸਵੰਬਰ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ। ਮੀਕਾ ਇਸ ਲਈ ਰਿਐਲਿਟੀ ਸ਼ੋਅ ਦਾ ਹਿੱਸਾ ਬਣਨ ਜਾ ਰਹੇ ਹਨ।

Mika di Vohti : ਗਾਇਕ ਮੀਕਾ ਸਿੰਘ ਇਨ੍ਹੀਂ ਦਿਨੀਂ ਆਪਣੇ ਸਵੰਬਰ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ। ਮੀਕਾ ਇਸ ਲਈ ਰਿਐਲਿਟੀ ਸ਼ੋਅ ਦਾ ਹਿੱਸਾ ਬਣਨ ਜਾ ਰਹੇ ਹਨ। ਇਸ ਦੌਰਾਨ ਉਹ ਪਾਰਟਨਰ ਦੀ ਤਲਾਸ਼ ਕਰਦੇ ਨਜ਼ਰ ਆਉਣਗੇ। ਇਹ ਸ਼ੋਅ ਸਟਾਰ ਭਾਰਤ 'ਤੇ ਟੈਲੀਕਾਸਟ ਹੋਣ ਜਾ ਰਿਹਾ ਹੈ। ਇਹ ਸ਼ੋਅ ਸਵ 'ਤੇ ਆਧਾਰਤ, ਜਿਸ ਦਾ ਨਾਂ ਮੀਕਾ ਦੀ ਵੋਟ ਹੈ। ਹਾਲ ਹੀ ਵਿੱਚ ਇਸ ਸ਼ੋਅ ਦਾ ਇੱਕ ਨਵਾਂ ਪ੍ਰੋਮੋ ਆਇਆ ਹੈ, ਜਿਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਮੀਕਾ ਦਾ ਇਹ ਸ਼ੋਅ ਜਲਦੀ ਹੀ ਟੀਵੀ 'ਤੇ ਪ੍ਰਸਾਰਿਤ ਕੀਤਾ ਜਾਵੇਗਾ। ਪ੍ਰੋਮੋ ਨੂੰ ਸ਼ੇਅਰ ਕਰਦੇ ਹੋਏ ਦੱਸਿਆ ਗਿਆ ਹੈ ਕਿ ਇਸ ਸ਼ੋਅ 'ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਸ਼ੋਅ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 8 ਮਈ ਹੈ।

ਪ੍ਰੋਮੋ ਦੀ ਸ਼ੁਰੂਆਤ 'ਚ ਮੀਕਾ ਸੋਫੇ 'ਤੇ ਬੈਠੇ ਨਜ਼ਰ ਆ ਰਹੇ ਹਨ , ਜਿਸ ਦੀ ਬੈਕਗ੍ਰਾਊਂਡ 'ਚ ਰੈੱਡੀ ਫਿਲਮ ਦਾ ਗਾਣਾ ਢਿੰਕਾ-ਚਿਕਾ ਚੱਲ ਰਿਹਾ ਹੈ। ਮੀਕਾ ਅੱਗੇ ਪ੍ਰੋਮੋ 'ਚ ਆਪਣੇ ਕੁੱਤੇ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ ਕਿ ਹੁਣ ਉਨ੍ਹਾਂ ਨੂੰ ਆਪਣੀ ਜ਼ਿੰਦਗੀ 'ਚ ਸਾਥੀ ਦੀ ਲੋੜ ਹੈ। ਮੀਕਾ ਕਹਿੰਦਾ ਹੈ, ਲੰਡਨ ਹੋਵੇ, ਪੈਰਿਸ ਹੋਵੇ ਜਾਂ ਝੁਮਰੀ ਤਲਈਆ...ਤੁਸੀਂ ਜਾਣਦੇ ਹੋ ਕਿ ਕਿੰਨੇ ਵਿਆਹ ਅਤੇ ਪਾਰਟੀਆਂ ਹੁੰਦੀਆਂ ਹਨ। ਮੇਰੇ ਗੀਤਾਂ 'ਤੇ ਲੱਖਾਂ ਰਿਸ਼ਤੇ ਤੇ ਕਰੋੜਾਂ ਦਿਲ ਜੁੜਦੇ ਹਨ ਪਰ ਮੈਂ ਕਦੇ ਇਹ ਨਹੀਂ ਸੋਚਿਆ ਕਿ ਮੇਰੇ ਦਿਲ ਦੇ ਰਿਸ਼ਤੇ ਬਾਰੇ ਕੀ ਹੈ।

View this post on Instagram
 
A post shared by Mika Singh (@mikasingh)

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ- ਮੀਕਾ ਨੂੰ ਆਪਣੇ ਜੀਵਨ ਸਾਥੀ ਦੀ ਤਲਾਸ਼ ਹੈ। ਆਖਰ ਕਿਸ ਕਿਸਮਤ ਵਾਲੀ 'ਤੇ ਆਵੇਗਾ ਮੀਕਾ ਦਾ ਦਿਲ? ਦੱਸ ਦਈਏ ਕਿ ਮੀਕਾ ਟੀਵੀ 'ਤੇ ਪਾਰਟਨਰ ਦੀ ਭਾਲ ਕਰਨ ਵਾਲੇ ਚੌਥੇ ਸੈਲੀਬ੍ਰਿਟੀ ਹਨ। ਮੀਕਾ ਤੋਂ ਪਹਿਲਾਂ ਰਾਖੀ ਸਾਵੰਤ, ਰਤਨ ਰਾਜਪੂਤ ਤੇ ਰਾਹੁਲ ਮਹਾਜਨ ਆਪਣਾ ਸਵਯੰਵਰ ਕਰਵਾ ਚੁੱਕੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੀਕਾ ਸ਼ੋਅ 'ਚ ਵਿਆਹ ਨਹੀਂ ਕਰਨਗੇ, ਉਹ ਸਿਰਫ ਇਕ ਸਾਥੀ ਦੀ ਤਲਾਸ਼ ਕਰਨਗੇ। ਅਸਲ ਜ਼ਿੰਦਗੀ 'ਚ ਤਾਂ ਉਹ ਇਸ ਰਿਸ਼ਤੇ ਨੂੰ ਅੱਗੇ ਲੈ ਕੇ ਜਾਣਗੇ। ਪਹਿਲਾਂ ਉਹ ਸਮਝਣ ਦੀ ਕੋਸ਼ਿਸ਼ ਕਰਨਗੇ, ਉਸ ਤੋਂ ਬਾਅਦ ਉਹ ਵਿਆਹ ਕਰਨਗੇ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget