ਪੜਚੋਲ ਕਰੋ

ਖਾਧੀਆਂ ਖੁਰਕਾਂ ਦਾ ਜਲਵਾ: ਮਿਲਿੰਦ ਦੀ 80 ਸਾਲਾ ਮਾਂ ਲਾਉਂਦੀ 16 ਡੰਡ

ਐਕਟਰ ਤੇ ਮਾਡਲ ਮਿਲਿੰਦ ਸੋਮਨ ਨੇ ਸਾਰੀ ਦੁਨੀਆ ਦੀਆਂ ਔਰਤਾਂ ਨੂੰ ‘ਇੰਟਰਨੈਸ਼ਨਲ ਮਦਰਸ ਡੇਅ’ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ, ਪਰ ਇਸ ਖਾਸ ਅੰਦਾਜ਼ ‘ਚ। ਮਿਲਿੰਦ ਨੇ ਵੀਡੀਓ ਪੋਸਟ ਕੀਤਾ ਹੈ ਜਿਸ ‘ਚ ਉਸ ਦੀ 80 ਸਾਲ ਦੀ ਮਾਂ ਸਾੜੀ ਨਾਲ ਪੁਸ਼ਅੱਪ ਕਰਦੀ ਨਜ਼ਰ ਆ ਰਹੀ ਹੈ।

ਮੁੰਬਈ: ਐਕਟਰ ਤੇ ਮਾਡਲ ਮਿਲਿੰਦ ਸੋਮਨ ਨੇ ਸਾਰੀ ਦੁਨੀਆ ਦੀਆਂ ਔਰਤਾਂ ਨੂੰ ‘ਇੰਟਰਨੈਸ਼ਨਲ ਮਦਰਸ ਡੇਅ’ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ, ਪਰ ਇਸ ਖਾਸ ਅੰਦਾਜ਼ ‘ਚ। ਮਿਲਿੰਦ ਨੇ ਵੀਡੀਓ ਪੋਸਟ ਕੀਤਾ ਹੈ ਜਿਸ ‘ਚ ਉਸ ਦੀ 80 ਸਾਲ ਦੀ ਮਾਂ ਸਾੜੀ ਨਾਲ ਪੁਸ਼ਅੱਪ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਮਿਲਿੰਦ ਨੇ ਸਭ ਨੂੰ ਫਿੱਟ ਰਹਿਣ ਦੀ ਸਲਾਹ ਦਿੱਤੀ ਹੈ। ਸਮੁੰਦਰ ਕੰਢੇ ਇਸ ਵੀਡੀਓ ‘ਚ ਮਿਲਿੰਦ ਵੀ ਆਪਣੀ ਮਾਂ ਨਾਲ 16 ਪੁਸ਼ਅੱਪ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਲਿਖਿਆ, “ਕਦੇ ਵੀ ਬਹੁਤ ਦੇਰ ਨਹੀਂ ਹੁੰਦੀ। ਊਸ਼ਾ ਸੋਮਨ, ਮੇਰੀ ਮਾਂ, 80 ਸਾਲ। ਹਰ ਦਿਨ ਨੂੰ ਮਦਰਸਡੇਅ ਬਣਾਓ।” ਇਸ ਵੀਡੀਓ ‘ਚ ਮਿਲਿੰਦ ਨੇ ਕਿਹਾ, “ਇਹ ਵੀਡੀਓ ਸਾਰੀਆਂ ਮਾਂਵਾਂ ਲਈ ਹੈ। ਆਪਣੇ ਲਈ ਰੋਜ਼ ਥੋੜ੍ਹਾ ਸਮਾਂ ਕੱਢੋ ਭਾਵੇਂ ਉਹ ਪੰਜ ਮਿੰਟ ਹੋਣ ਜਾਂ ਹੋਣ 10 ਮਿੰਟ, ਜਿੰਨਾ ਵੀ ਹੋ ਸਕੇ ਮੈਨੇਜ ਕਰੋ। ਅਸੀਂ ਤੁਹਾਨੂੰ ਸਭ ਨੂੰ ਸੁਪਰ ਫਿੱਟ ਦੇਖਣਾ ਚਾਹੁੰਦੇ ਹਾਂ। ਹੈੱਪੀ ਮਦਰਸ ਡੇਅ।”
View this post on Instagram
 
While taking care of us and everyone else around, very often our mothers neglect to look after themselves. This mothers day let's show our love for our mothers by helping them stay fit & motivating them to invest in themselves. It's never too late. Usha Soman, my mother. 80 years young. #mothersday #love #mom #momgoals #fitwomen4fitfamilies #fitness #fitnessmotivation #healthylifestyle #fitterin2019 #livetoinspire make every day mother's day!!!!! 😃😃😃

A post shared by Milind Usha Soman (@milindrunning) on

ਮਿਲਿੰਦ ਦੀ ਮਾਂ ਨੇ ਅਜਿਹਾ ਕੁਝ ਪਹਿਲੀ ਵਾਰ ਨਹੀਂ ਕੀਤਾ। ਉਹ ਜਦੋਂ 70 ਸਾਲ ਦੀ ਸੀ ਤਾਂ ਉਨ੍ਹਾਂ ਨੇ ਨੰਗੇ ਪੈਰ ਮੈਰਾਥਨ ‘ਚ ਹਿੱਸਾ ਲਿਆ ਸੀ ਤੇ ਇਸ ਨਾਲ ਪਲੈਂਕਸ ਵੀ ਕੀਤੇ ਸੀ। ਮਿਲਿੰਦ ਨਾਲ ਹੋਰ ਵੀ ਕਈ ਸਟਾਰਸ ਨੇ ਆਪਣੀ ਮਾਂ ਨਾਲ ਬਿਤਾਏ ਖੂਬਸੂਰਤ ਪਲਾਂ ਨੂੰ ਸ਼ੇਅਰ ਕੀਤਾ।

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget