ਪੜਚੋਲ ਕਰੋ

ਸੋਸ਼ਲ ਮੀਡੀਆ ‘ਤੇ ਗੁਹਾਰ ਲਗਾਉਣ ਤੋਂ ਬਾਅਦ ਰਾਜੇਸ਼ ਕਰੀਰ ਦੇ ਅਕਾਊਂਟ ‘ਚ ਪਹੁੰਚੇ ਲੱਖਾਂ ਰੁਪਏ

ਸੈਂਕੜੇ ਲੋਕਾਂ ਨੇ ਰਾਜੇਸ਼ ਕਰੀਰ ਦੇ ਖਾਤੇ 'ਚ ਪੈਸੇ ਟ੍ਰਾਂਸਫਰ ਕਰਨੇ ਸ਼ੁਰੂ ਕਰ ਦਿੱਤੇ ਹਨ। ਅਜਿਹੇ 'ਚ ਉਨ੍ਹਾਂ ਦੇ ਖਾਤੇ ਵਿੱਚ ਹੁਣ ਤੱਕ 12 ਲੱਖ ਰੁਪਏ ਜਮ੍ਹਾਂ ਹੋ ਚੁੱਕੇ ਹਨ।

ਮੁੰਬਈ: ਬਾਲੀਵੁੱਡ ਦੀਆਂ ਕਈ ਫਿਲਮਾਂ ਅਤੇ ਟੀਵੀ ਸ਼ੋਅ 'ਚ ਕੰਮ ਕਰ ਚੁੱਕੇ ਪਰ ਤਾਲਾਬੰਦੀ ਦੇ ਚੱਲਦਿਆਂ ਆਰਥਿਕ ਤੰਗੀ ਤੋਂ ਜੂਝ ਰਹੇ ਅਦਾਕਾਰ ਰਾਜੇਸ਼ ਕਰੀਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਅਪੀਲ ਕਰਦਿਆਂ ਆਪਣੇ ਬੈਂਕ ਖਾਤੇ ਦੀਆਂ ਡਿਟੇਲਸ ਸ਼ੇਅਰ ਕੀਤੀਆਂ ਸੀ।

ਸੈਂਕੜੇ ਲੋਕਾਂ ਨੇ ਉਨ੍ਹਾਂ ਦੇ ਖਾਤੇ 'ਚ ਪੈਸੇ ਟ੍ਰਾਂਸਫਰ ਕਰਨੇ ਸ਼ੁਰੂ ਕਰ ਦਿੱਤੇ ਹਨ। ਅਜਿਹੇ 'ਚ ਉਨ੍ਹਾਂ ਦੇ ਖਾਤੇ ਵਿੱਚ ਹੁਣ ਤੱਕ 12 ਲੱਖ ਰੁਪਏ ਜਮ੍ਹਾਂ ਹੋ ਚੁੱਕੇ ਹਨ।

ਤਿੰਨ ਦਿਨ ਪਹਿਲਾਂ ਇੱਕ ਵੀਡੀਓ ਸਾਂਝਾ ਕਰਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਲੋਕ ਉਨ੍ਹਾਂ ਦੇ ਅਕਾਉਂਟ ਵਿੱਚ ਹੋਰ ਪੈਸੇ ਨਾ ਭੇਜਣ ਕਿਉਂਕਿ ਉਨ੍ਹਾਂ ਨੂੰ ਲੋੜ ਤੋਂ ਵੱਧ ਪੈਸਾ ਮਿਲ ਗਿਆ ਹੈ, ਪਰ ਮਦਦ ਦਾ ਇਹ ਸਿਲਸਿਲਾ ਫਿਲਹਾਲ ਰੁਕਣ ਦਾ ਨਾਂ ਹੀ ਨੀ ਲੈ ਰਿਹਾ। ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਰਾਜੇਸ਼ ਕਰੀਰ ਨੇ ਕਿਹਾ,
" "ਮੈਂ ਨਹੀਂ ਜਾਣਦਾ ਕਿ ਇਨ੍ਹਾਂ ਸਾਰਿਆਂ ਲੋਕਾਂ ਦਾ ਧੰਨਵਾਦ ਕਿਵੇਂ ਕਰਨਾ। ਹਰ ਉਹ ਵਿਅਕਤੀ ਜੋ ਮੇਰੀ ਮਦਦ ਕਰ ਰਿਹਾ ਹੈ, ਮੇਰੀ ਪਤਨੀ ਅਤੇ ਮੇਰੀ ਪੁੱਤਰ ਲਈ ਰੱਬ ਬਣ ਕੇ ਆਇਆ ਹੈ।” "
-
ਰਾਜੇਸ਼ ਨੇ ਅੱਗੇ ਦੱਸਿਆ ਕਿ ਹੁਣ ਤੱਕ 250 ਤੋਂ ਵੱਧ ਲੋਕਾਂ ਨੇ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਪੈਸੇ ਟਰਾਂਸਫਰ ਕੀਤੇ ਹਨ। ਉਨ੍ਹਾਂ ਕਿਹਾ,
" “ਆਪਣੀ ਸਥਿਤੀ ਅਨੁਸਾਰ ਲੋਕਾਂ ਨੇ 10, 50, 100 ਰੁਪਏ ਤੋਂ ਲੈ ਕੇ 25,000 ਰੁਪਏ ਤੱਕ ਦੀ ਸਹਾਇਤਾ ਦਿੱਤੀ ਹੈ। ਲੋਕਾਂ ਨੇ ਨਾ ਸਿਰਫ ਸਾਰੇ ਦੇਸ਼ ਤੋਂ, ਬਲਕਿ ਚੀਨ, ਅਮਰੀਕਾ ਅਤੇ ਇਜ਼ਰਾਈਲ ਤੋਂ ਵੀ ਮੇਰੀ ਮਦਦ ਕੀਤੀ ਹੈ। ਪਤਾ ਨਹੀਂ ਮੈਂ ਇਨ੍ਹਾਂ ਲੋਕਾਂ ਦਾ ਅਹਿਸਾਨ ਕਿਵੇਂ ਚੁਕਾ ਪਾਵਾਂਗਾ।? " "
-
ਸੋਨੂੰ ਸੂਦ ਨੇ 170 ਤੋਂ ਵੱਧ ਪਰਵਾਸੀਆਂ ਨੂੰ ਜਹਾਜ਼ ਰਾਹੀਂ ਪਹੁੰਚਾਇਆ ਘਰ ਰਾਜੇਸ਼ ਦੀ ਸੋਸ਼ਲ ਮੀਡੀਆ 'ਤੇ ਭਾਵੁਕ ਅਪੀਲ ਸੁਣਨ ਤੋਂ ਬਾਅਦ, ਅਦਾਕਾਰ ਸੋਨੂੰ ਸੂਦ ਨੇ ਉਸ ਨੂੰ ਆਪਣੇ ਪਰਿਵਾਰ ਸਮੇਤ ਪੰਜਾਬ ਵਾਪਸ ਭੇਜਣ ਦਾ ਵਾਅਦਾ ਕੀਤਾ ਹੈ, ਜਦਕਿ ਬੇਗੂਸਾਰਾਏ ਵਿੱਚ ਉਨ੍ਹਾਂ ਦੀ ਧੀ ਦੀ ਭੂਮਿਕਾ ਨਿਭਾਉਣ ਵਾਲੀ ਅਭਿਨੇਤਰੀ ਸ਼ਿਵੰਗੀ ਜੋਸ਼ੀ ਨੇ ਉਨ੍ਹਾਂ ਦੇ ਖਾਤੇ ਵਿੱਚ 10,000 ਰੁਪਏ ਟਰਾਂਸਫਰ ਕੀਤੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget