ਪੜਚੋਲ ਕਰੋ

ਕੈਨੇਡਾ 'ਚ ਗਾਇਕ ਗੁਰੂ ਰੰਧਾਵਾ 'ਤੇ ਹਮਲੇ ਦਾ ਵੀਡੀਓ ਵਾਇਰਲ

27 ਸਾਲਾ ਗਾਇਕ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਪਿੱਛੇ ਤੋਂ ਹਮਲਾ ਕੀਤਾ ਸੀ। ਇਸ ਤੋਂ ਬਾਅਦ ਗੁਰੂ ਦੀ ਸੱਜੇ ਪਾਸੇ ਭੌ ‘ਤੇ ਚਾਰ ਟਾਂਕੇ ਲੱਗੇ ਹਨ। ਗੁਰੂ ਦੀ ਵੀਡੀਓ ਨੂੰ 24 ਘੰਟਿਆਂ ‘ਚ 84000 ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ।

ਚੰਡੀਗੜ੍ਹ: ਪੰਜਾਬੀ ਤੇ ਹਿੰਦੀ ਦੇ ਫੇਮਸ ਸਿੰਗਰ ਗੁਰੂ ਰੰਧਾਵਾ ‘ਤੇ ਕੁਝ ਦਿਨ ਪਹਿਲਾਂ ਕੈਨੇਡਾ ਦੇ ਵੈਨਕੂਵਰ ‘ਚ ਹਮਲਾ ਹੋਇਆ ਹੈ। ਇਸ ‘ਚ ਗੁਰੂ ਦੇ ਸਿਰ ‘ਚ ਸੱਟ ਲੱਗੀ ਪਰ ਉਹ ਖ਼ਤਰੇ ਤੋਂ ਬਾਹਰ ਹਨ ਤੇ ਭਾਰਤ ਵਾਪਸੀ ਕਰ ਚੁੱਕੇ ਹਨ। ਹੁਣ ਇੱਖ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਗੁਰੂ ਰੰਧਾਵਾ 'ਤੇ ਹਮਲਾ ਹੋਇਆ ਸੀ। ਖ਼ਬਰਾਂ ਹਨ ਕਿ ਗੁਰੂ ਨੇ ਹਮਲੇ ਤੋਂ ਪਹਿਲਾਂ ਸਟੇਜ ‘ਤੇ ਆਪਣੇ ਹਾਲ ਹੀ ‘ਚ ਆਏ ਗਾਣੇ ‘ਹੌਲੀ-ਹੌਲੀ’ ‘ਤੇ ਪ੍ਰਫਾਰਮ ਕੀਤਾ ਸੀ।

ਗੁਰੂ ਦੇ ਇਸ ਗਾਣੇ ਨੂੰ ਯੂ-ਟਿਊਬ ‘ਤੇ 100 ਮਿਲੀਅਨ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਗੁਰੂ ਦੀ ਪ੍ਰਫਾਰਮਸ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜੋ ਵੈਨਕੂਵਰ ਕਾਨਸਰਟ ਦਾ ਹੀ ਹੈ। ਰੰਧਾਵਾ ਵੀਡੀਓ ‘ਚ ਬਲੈਕ ਜੈਕੇਟ ਪਾਈ ਹੈ ਤੇ ਉਹ ਆਪਣੇ ਫੈਨਸ ਦੇ ਨਾਲ ਨਜ਼ਰ ਆ ਰਹੇ ਹਨ।

27 ਸਾਲਾ ਗਾਇਕ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਪਿੱਛੇ ਤੋਂ ਹਮਲਾ ਕੀਤਾ ਸੀ। ਇਸ ਤੋਂ ਬਾਅਦ ਗੁਰੂ ਦੀ ਸੱਜੇ ਪਾਸੇ ਭੌ ‘ਤੇ ਚਾਰ ਟਾਂਕੇ ਲੱਗੇ ਹਨ। ਗੁਰੂ ਦੀ ਵੀਡੀਓ ਨੂੰ 24 ਘੰਟਿਆਂ ‘ਚ 84000 ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਗੁਰੂ ਰੰਧਾਵਾ ਦਾ ਇਹ ਸ਼ੋਅ ਵੈਨਕੂਵਰ ਦੇ ਸ਼ਹਿਰ ‘ਚ ਮੌਜੂਦ ਮਹਾਰਾਣੀ ਅੇਲੀਜ਼ਾਬੇਥ ਥਿਏਟਰ ਦੇ ਬਾਹਰ ਹੋਇਆ।

ਵੇਖੋ ਵੀਡੀਓ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget