ਪੜਚੋਲ ਕਰੋ

ਮੀਰਾ ਦੇ ਰਹੀ ਪਤੀ ਸ਼ਾਹਿਦ ਕਪੂਰ ਨੂੰ ਟੱਕਰ, ਵਰਕ ਆਉਟ ਸੈਸ਼ਨ ਕੀਤੇ ਸੋਸ਼ਲ ਮੀਡੀਆ ਤੇ ਸ਼ੇਅਰ

ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਹਾਲ ਹੀ ਵਿੱਚ ਇੱਕ ਇਸ਼ਤਿਹਾਰ ਵਿੱਚ ਦਿਖਾਈ ਦਿੱਤੀ ਸੀ। ਸਪਸ਼ਟ ਰੂਪ ਵਿੱਚ ਉਹ ਆਪਣੇ ਜਿਮ ਵਿੱਚ ਬਿਹਤਰੀਨ ਵਰਕ ਆਉਟ ਸੈਸ਼ਨਾਂ ਵਿੱਚ ਸਮਾਂ ਬਤੀਤ ਕਰ ਰਹੀ ਹੈ।

ਮੁਬੰਈ: ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਹਾਲ ਹੀ ਵਿੱਚ ਇੱਕ ਇਸ਼ਤਿਹਾਰ ਵਿੱਚ ਦਿਖਾਈ ਦਿੱਤੀ ਸੀ। ਸਪਸ਼ਟ ਰੂਪ ਵਿੱਚ ਉਹ ਆਪਣੇ ਜਿਮ ਵਿੱਚ ਬਿਹਤਰੀਨ ਵਰਕ ਆਉਟ ਸੈਸ਼ਨਾਂ ਵਿੱਚ ਸਮਾਂ ਬਤੀਤ ਕਰ ਰਹੀ ਹੈ। ਆਪਣੀ ਤਾਜ਼ਾ ਇੰਸਟਾਗ੍ਰਾਮ ਪੋਸਟ ਵਿੱਚ, ਮੀਰਾ ਆਪਣੇ ਮੋਢਿਆਂ ਤੇ 40 ਕਿਲੋ ਭਾਰ ਦੇ ਨਾਲ ਸਕੁਐਟਸ ਦਾ ਅਭਿਆਸ ਕਰਦੀ ਵੇਖੀ ਜਾ ਸਕਦੀ ਹੈ। ਮੀਰਾ ਦੇ ਰਹੀ ਪਤੀ ਸ਼ਾਹਿਦ ਕਪੂਰ ਨੂੰ ਟੱਕਰ, ਵਰਕ ਆਉਟ ਸੈਸ਼ਨ ਕੀਤੇ ਸੋਸ਼ਲ ਮੀਡੀਆ ਤੇ ਸ਼ੇਅਰ ਪਤੀ ਸ਼ਾਹਿਦ ਕਪੂਰ ਬਾਲੀਵੁੱਡ ਦੇ ਸਭ ਤੋਂ ਫਿੱਟ ਅਭਿਨੇਤਾਵਾਂ ਵਿਚੋਂ ਇੱਕ ਹਨ ਅਤੇ ਜਿਮ ਵਿੱਚ ਕਾਫ਼ੀ ਸਮਾਂ ਬਿਤਾਉਂਦੇ ਹਨ। ਮੀਰਾ ਨੇ ਆਪਣੇ ਇੰਸਟਾਗ੍ਰਾਮ ਦੀਆਂ ਸਟੋਰੀਜ਼ ਵਜੋਂ ਆਪਣੇ ਜਿਮ ਸੈਸ਼ਨਾਂ ਦੇ ਵੀਡੀਓ ਸਾਂਝੇ ਕੀਤੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actor Sonam Kapoor : 40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਅਦਾਕਾਰਾ ਸੋਨਮ ਕਪੂਰ ,ਬੇਟੇ ਨੂੰ ਦਿੱਤਾ ਜਨਮ 
Actor Sonam Kapoor : 40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਅਦਾਕਾਰਾ ਸੋਨਮ ਕਪੂਰ ,ਬੇਟੇ ਨੂੰ ਦਿੱਤਾ ਜਨਮ 
Artist Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Artist Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Actress Diagnosis Breast Cancer: ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Embed widget