ਪੜਚੋਲ ਕਰੋ

ਮੀਰਾ ਨੇ ਸ਼ੇਅਰ ਕੀਤੀ ਜ਼ੈਨ ਨਾਲ ਖੂਬਸੂਰਤ ਤਸਵੀਰ, ਫੋਲੋਅਰਸ ਨੂੰ ਆਈ ਪਸੰਦ

ਮੁੰਬਈ: ਬਾਲੀਵੁੱਡ ਦੇ ਚਾਕਲੇਟ ਬੁਆਏ ਸ਼ਾਹਿਦ ਕਪੂਰ ਦੀ ਵਾਈਫ ਮੀਰਾ ਰਾਜਪੂਤ ਅਕਸਰ ਹੀ ਸੁਰਖੀਆਂ ‘ਚ ਰਹਿੰਦੀ ਹੇ। ਜੀ ਹਾਂ, ਮੀਰਾ ਨੇ ਇੱਕ ਵਾਰ ਫੇਰ ਆਪਣੇ ਫੈਨ ਸਦੇ ਲਈ ਇੱਕ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਜਿਸ ‘ਚ ਮੀਰਾ ਇਕਲੀ ਨਹੀਂ ਸਗੋਂ ਉਸ ਨਾਲ ਬੇਟਾ ਜ਼ੈਨ ਵੀ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਦੋਵਾਂ ਦੀ ਤਸਵੀਰ ਨੂੰ ਮੀਰਾ ਦੇ ਫੋਲੋਅਰਸ ਖੂਬ ਪਸੰਦ ਕਰ ਰਹੇ ਹਨ। ਅਜਿਹਾ ਪਹਿਲੀ ਵਾਰ ਨਹੀਂ ਜਦੋਂ ਮੀਰਾ ਨੇ ਕੋਈ ਫੋਟੋ ਸ਼ੇਅਰ ਕੀਤੀ ਹੈ ਉਹ ਅਕਸਰ ਆਪਣੇ ਦੋਵੇਂ ਬੱਚਿਆਂ ਦੀ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਇਸ ਫੋਟੋ ‘ਚ ਮਾਂ-ਪੁੱਤਰ ਦੋਵੇਂ ਸਨਸੈੱਟ ਨੂੰ ਐਂਜੁਆਏ ਕਰਦੇ ਨਜ਼ਰ ਆ ਰਹੇ ਹਨ। ਮੀਰਾ ਨੇ ਸ਼ੇਅਰ ਕੀਤੀ ਜ਼ੈਨ ਨਾਲ ਖੂਬਸੂਰਤ ਤਸਵੀਰ, ਫੋਲੋਅਰਸ ਨੂੰ ਆਈ ਪਸੰਦ ਮੀਰਾ ਰਾਜਪੁਤ ਨਾ ਤਾਂ ਸਟਾਰ ਹੈ ਅਤੇ ਨਾਲ ਹੀ ਕੋਈ ਐਕਟਰਸ ਪਰ ਫੇਰ ਵੀ ਸੋਸ਼ਲ ਮੀਡੀਆ ‘ਤੇ ਉਹ ਚੰਗੀ ਫੈਨ ਫੋਲੋਇੰਗ ਰੱਖਦੀ ਹੈ। ਮੀਰਾ ਦੀ ਤਸਵੀਰਾਂ ਵੀ ਅਕਸਰ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਹਨ। ਜ਼ੈਨ ਤੋਂ ਬਾਅਦ ਮੀਰਾ ਨੇ ਖੁਦ ਨੂੰ ਫੀਟ ਕਰਨ ਲਈ ਜਿੰੰਮ ‘ਚ ਖੂਬ ਮਹਿਨਤ ਕੀਤੀ ਸੀ। ਖ਼ਬਰਾਂ ਤਾਂ ਇਹ ਵੀ ਹਨ ਕਿ ਮੀਰਾ ਹੁਣ ਬਾਲੀਵੱੁਡ ‘ਚ ਆਪਣੀ ਕਿਸਮਤ ਨੂੰ ਅਜ਼ਮਾਉਣਾ ਚਾਹੁੰਦੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget