ਪੜਚੋਲ ਕਰੋ

'ਮਿਰਜ਼ਾਪੁਰ 3' ਦਾ ਹੋਇਆ ਐਲਾਨ, ਤੀਜੇ ਸੀਜ਼ਨ 'ਤੇ ਕੰਮ ਸ਼ੁਰੂ  

'ਮਿਰਜ਼ਾਪੁਰ' ਐਮਾਜ਼ਾਨ ਪ੍ਰਾਈਮ ਵੀਡੀਓ ਦੀ ਸਭ ਤੋਂ ਜ਼ਿਆਦਾ ਚਰਚਾ ਕੀਤੀ ਜਾਣ ਵਾਲੀ ਵੈੱਬ ਸੀਰੀਜ਼ ਹੈ। ਇਸਦਾ ਦੂਜਾ ਭਾਗ 'ਮਿਰਜ਼ਾਪੁਰ 2' ਹਾਲ ਹੀ ਵਿੱਚ ਜਾਰੀ ਕੀਤਾ ਗਿਆ ਸੀ, ਜਿਸ ਨੂੰ ਦਰਸ਼ਕਾਂ ਦਾ ਮਿਲਿਆ-ਜੁਲਿਆ ਰਿਸਪੌਂਸ ਮਿਲਿਆ।

ਨਵੀਂ ਦਿੱਲੀ: 'ਮਿਰਜ਼ਾਪੁਰ' ਐਮਾਜ਼ਾਨ ਪ੍ਰਾਈਮ ਵੀਡੀਓ ਦੀ ਸਭ ਤੋਂ ਜ਼ਿਆਦਾ ਚਰਚਾ ਕੀਤੀ ਜਾਣ ਵਾਲੀ ਵੈੱਬ ਸੀਰੀਜ਼ ਹੈ। ਇਸਦਾ ਦੂਜਾ ਭਾਗ 'ਮਿਰਜ਼ਾਪੁਰ 2' ਹਾਲ ਹੀ ਵਿੱਚ ਜਾਰੀ ਕੀਤਾ ਗਿਆ ਸੀ, ਜਿਸ ਨੂੰ ਦਰਸ਼ਕਾਂ ਦਾ ਮਿਲਿਆ-ਜੁਲਿਆ ਰਿਸਪੌਂਸ ਮਿਲਿਆ। ਪਹਿਲੇ ਭਾਗ ਦੀ ਤਰ੍ਹਾਂ ਦੂਜੇ ਭਾਗ ਵਿੱਚ ਵੀ ਸਾਰੇ ਕਲਾਕਾਰਾਂ ਦੇ ਕੰਮ ਦੀ ਬਹੁਤ ਪ੍ਰਸ਼ੰਸਾ ਕੀਤੀ ਗਈ। ਇਸ ਦੌਰਾਨ ‘ਮਿਰਜ਼ਾਪੁਰ’ ਦੇ ਫੈਨਸ ਲਈ ਵੱਡੀ ਖ਼ਬਰ ਆ ਰਹੀ ਹੈ। ਐਮਾਜ਼ਾਨ ਪ੍ਰਾਈਮ ਵੀਡੀਓ ਨੇ ਅੱਜ 'ਮਿਰਜ਼ਾਪੁਰ' ਦੇ ਤੀਜੇ ਸੀਜ਼ਨ 'ਤੇ ਕੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਿਛਲੇ ਮਹੀਨੇ 'ਮਿਰਜ਼ਾਪੁਰ' ਦਾ ਦੂਜਾ ਸੀਜ਼ਨ ਐਮਾਜ਼ਾਨ ਪ੍ਰਾਈਮ 'ਤੇ ਰਿਲੀਜ਼ ਹੋਇਆ ਸੀ।
Asif Basra Suicide: ਯੂਕੇ ਤੋਂ ਆਈ ਔਰਤ ਨਾਲ ਲਿਵ-ਇਨ 'ਚ ਰਹਿੰਦੇ ਸੀ ਆਸਿਫ਼ ਬਸਰਾ, ਖ਼ੁਦਕੁਸ਼ੀ ਤੋਂ ਪਹਿਲਾਂ ਕੁੱਤੇ ਨੂੰ ਘੁਮਾਉਣ ਲਈ ਗਏ ਐਮਾਜ਼ਾਨ ਦਾ ਦਾਅਵਾ ਹੈ ਕਿ ਇਹ ਸੱਤ ਦਿਨਾਂ ਦੇ ਅੰਦਰ-ਅੰਦਰ ਭਾਰਤ 'ਚ ਸਭ ਤੋਂ ਵੱਧ ਵੇਖਿਆ ਗਿਆ ਸ਼ੋਅ ਬਣ ਗਿਆ। ਉਨ੍ਹਾਂ ਦੱਸਿਆ ਕਿ ਮਿਰਜ਼ਾਪੁਰ ਨੂੰ ਨਾ ਸਿਰਫ ਬਹੁਤੇ ਲੋਕਾਂ ਨੇ ਵੇਖਿਆ ਸੀ, ਬਲਕਿ ਇਸ ਸੀਰੀਜ਼ ਨੂੰ ਵੇਖਣ ਵਾਲੇ ਅੱਧੇ ਲੋਕਾਂ ਨੇ ਇਸ ਦੇ ਜਾਰੀ ਹੋਣ ਦੇ 48 ਘੰਟਿਆਂ ਦੇ ਅੰਦਰ ਇਸ ਨੂੰ ਪੂਰਾ ਕਰ ਦਿੱਤਾ, ਜੋ ਕਿ ਇੱਕ ਵੱਡਾ ਪੈਮਾਨਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjabi Singer Ammy Virk: ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
Punjabi Singer Arrest: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋ
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋਂ ਬਾਅਦ ਵਾਪਰੀ ਘਟਨਾ
Parmish Verma: ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...
ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget