ਪੜਚੋਲ ਕਰੋ

Miss Pooja: ਰੀਲ ਬਣਾਉਣ ਦੇ ਚੱਕਰ 'ਚ ਗਾਇਕਾ ਮਿਸ ਪੂਜਾ ਕਰ ਗਈ ਇਹ ਗਲਤੀ, ਵੀਡੀਓ ਸ਼ੇਅਰ ਕਰ ਬੋਲੀ- 'ਰੀਲ ਦੇ ਚੱਕਰ 'ਚ ਅੱਜ...'

Miss Pooja Video: ਮਿਸ ਪੂਜਾ ਦਾ ਇੱਕ ਵੀਡੀਓ ਚਰਚਾ 'ਚ ਚੱਲ ਰਿਹਾ ਹੈ। ਦਰਅਸਲ, ਮਿਸ ਪੂਜਾ ਨੇ ਖੁਦ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਉਹ ਰੀਲ ਬਣਾਉਂਦੀ ਨਜ਼ਰ ਆ ਰਹੀ ਹੈ।

Miss Pooja Video: ਪੰਜਾਬੀ ਗਾਇਕਾ ਮਿਸ ਪੂਜਾ ਕਿਸੇ ਸਮੇਂ ਪੰਜਾਬੀ ਇੰਡਸਟਰੀ ਦੀ ਟੌਪ ਫੀਮੇਲ ਗਾਇਕਾ ਰਹੀ ਹੈ। 90 ਦੇ ਦਹਾਕਿਆਂ 'ਚ ਪੰਜਾਬ 'ਚ ਹਰ ਪਾਸੇ ਪੂਜਾ ਪੂਜਾ ਹੁੰਦੀ ਸੀ। ਹੁਣ ਮਿਸ ਪੂਜਾ ਨੇ ਫਿਰ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵਾਪਸੀ ਕੀਤੀ ਹੈ। ਉਸ ਦੀ ਵਾਪਸੀ ਧਮਾਕੇਦਾਰ ਰਹੀ ਹੈ। ਉਸ ਦਾ ਹਾਲ ਹੀ 'ਚ ਰਿਲੀਜ਼ ਹੋਇਆ ਗਾਣਾ 'ਅੰਗਰੇਜੀ ਪੀਕੇ' ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।             

ਇਹ ਵੀ ਪੜ੍ਹੋ: ਆਮਿਰ ਖਾਨ ਦਾ ਭਾਣਜਾ ਇਮਰਾਨ 13 ਸਾਲਾਂ ਬਾਅਦ ਕਰ ਰਿਹਾ ਫਿਲਮਾਂ 'ਚ ਵਾਪਸੀ, ਸ਼ੂਟਿੰਗ ਕੀਤੀ ਸ਼ੁਰੂ, ਜਾਣੋ ਰਿਲੀਜ਼ ਡੇਟ

ਇਸ ਦਰਮਿਆਨ ਮਿਸ ਪੂਜਾ ਦਾ ਇੱਕ ਵੀਡੀਓ ਚਰਚਾ 'ਚ ਚੱਲ ਰਿਹਾ ਹੈ। ਦਰਅਸਲ, ਮਿਸ ਪੂਜਾ ਨੇ ਖੁਦ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਉਹ ਰੀਲ ਬਣਾਉਂਦੀ ਨਜ਼ਰ ਆ ਰਹੀ ਹੈ। ਇਸ ਦਰਮਿਆਨ ਗਾਇਕਾ ਇੱਕ ਗਲਤੀ ਕਰ ਗਈ। ਗਾਇਕਾ ਨੇ ਇਸ ਬਾਰੇ ਕੈਪਸ਼ਨ 'ਚ ਦੱਸਿਆ ਹੈ। ਦਰਅਸਲ, ਮਿਸ ਪੂਜਾ ਨੇ ਰੀਲ ਬਣਾਉਣ ਦੇ ਚੱਕਰ 'ਚ ਆਪਣੀ ਮਰਸਡੀਜ਼ ਕਾਰ ਨਾਲ ਆਪਣੇ ਗਾਰਡਨ ਦੀ ਘਾਹ ਮਿੱਧ ਦਿੱਤੀ, ਜਿਸ ਦਾ ਬਾਅਦ 'ਚ ਉਸ ਨੂੰ ਅਫਸੋਸ ਹੋਇਆ। ਦੇਖੋ ਇਹ ਵੀਡੀਓ:         

View this post on Instagram
 
A post shared by Miss Pooja (@misspooja)

ਕਾਬਿਲੇਗ਼ੌਰ ਹੈ ਕਿ ਮਿਸ ਪੂਜਾ ਨੇ 2022 'ਚ ਪੰਜਾਬੀ ਇੰਡਸਟਰੀ 'ਚ ਧਮਾਕੇਦਾਰ ਵਾਪਸੀ ਕੀਤੀ ਹੈ। ਇਸ ਸਮੇਂ ਗਾਇਕਾ ਕੈਨੇਡਾ 'ਚ ਰਹਿ ਰਹੀ ਹੈ। ਉਹ ਆਪਣੇ ਪਤੀ ਤੇ ਬੇਟੇ ਆਲਾਪ ਨਾਲ ਰਹਿੰਦੀ ਹੈ। ਉਹ ਦੁਨੀਆ ਦੇ ਵੱਖੋ ਵੱਖ ਦੇਸ਼ਾਂ 'ਚ ਲਾਈਵ ਸ਼ੋਅ ਵੀ ਕਰਦੀ ਰਹਿੰਦੀ ਹੈ। ਇਸ ਦੇ ਨਾਲ ਨਾਲ ਪੂਜਾ ਇੰਡਸਟਰੀ 'ਚ ਵੀ ਐਕਟਿਵ ਰਹਿੰਦੀ ਹੈ। ਇਸ ਤੋਂ ਇਲਾਵਾ ਮਿਸ ਪੂਜਾ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਉਸ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ 2.1 ਮਿਲੀਅਨ ਯਾਨਿ 21 ਲੱਖ ਫਾਲੋਅਰਜ਼ ਹਨ।           

ਇਹ ਵੀ ਪੜ੍ਹੋ: ਸਿਰਫ ਖਾਣਾ ਬਣਾ ਕੇ ਮਹਿਲਾ ਯੂਟਿਊਬਰ ਨੇ ਕਮਾਈ ਕਰੋੜਾਂ ਦੀ ਜਾਇਦਾਦ, ਕਮਾਈ 'ਚ ਬਾਲੀਵੁੱਡ ਸਿਤਾਰਿਆਂ ਨੂੰ ਦਿੰਦੀ ਹੈ ਟੱਕਰ

ਟਾਪ ਹੈਡਲਾਈਨ

Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
SAD News: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Embed widget