ਪੜਚੋਲ ਕਰੋ

ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੇ ਕੂੜੇ ਦੇ ਢੇਰ `ਚੋਂ ਚੁੱਕੀ ਸੀ ਕੁੜੀ, ਬੇਟੀ ਬਣਾ ਕੇ ਪਾਲਿਆ, ਅੱਜ ਕਰਦੀ ਹੈ ਇਹ ਕੰਮ

Mithun Chakraborty Daughter: ਹਿੰਦੀ ਸਿਨੇਮਾ ਦੇ ਦਿੱਗਜ ਅਭਿਨੇਤਾ ਮਿਥੁਨ ਚੱਕਰਵਰਤੀ ਨੇ ਇੱਕ ਧੀ ਨੂੰ ਗੋਦ ਲਿਆ, ਜਿਸਦਾ ਨਾਮ ਦਿਸ਼ਾਨੀ ਚੱਕਰਵਰਤੀ ਹੈ। ਅੱਜ ਦੇ ਸਮੇਂ 'ਚ ਦਿਸ਼ਾਨੀ ਕਿਸੇ ਫਿਲਮ ਅਦਾਕਾਰਾ ਤੋਂ ਘੱਟ ਨਹੀਂ ਹੈ।

Dishani Chakraborty: ਬਾਲੀਵੁੱਡ ਸੁਪਰਸਟਾਰਾਂ ਦੇ ਸਟਾਰ ਕਿਡਜ਼ ਬਾਰੇ ਚਰਚਾ ਹਰ ਰੋਜ਼ ਹੁੰਦੀ ਰਹਿੰਦੀ ਹੈ। ਕੁਝ ਸਟਾਰ ਕਿਡਜ਼ ਅਜਿਹੇ ਹਨ, ਜਿਨ੍ਹਾਂ ਨੇ ਵੱਡੇ ਪਰਦੇ 'ਤੇ ਦਸਤਕ ਦੇ ਦਿੱਤੀ ਹੈ, ਜਦਕਿ ਕੁਝ ਲਾਈਮਲਾਈਟ ਤੋਂ ਥੋੜ੍ਹੀ ਦੂਰ ਹਨ। ਉਨ੍ਹਾਂ ਵਿੱਚੋਂ ਇੱਕ ਦਿਸ਼ਾਨੀ ਚੱਕਰਵਰਤੀ ਹੈ, ਜੋ ਕਿ ਹਿੰਦੀ ਸਿਨੇਮਾ ਦੇ ਦਿੱਗਜ ਸੁਪਰਸਟਾਰ ਮਿਥੁਨ ਚੱਕਰਵਰਤੀ ਦੀ ਧੀ ਹੈ। ਦੱਸ ਦੇਈਏ ਕਿ ਦਿਸ਼ਾਨੀ ਉਹੀ ਲੜਕੀ ਹੈ ਜਿਸ ਨੂੰ ਕਈ ਸਾਲ ਪਹਿਲਾਂ ਮਿਥੁਨ ਚੱਕਰਵਰਤੀ ਨੇ ਗੋਦ ਲਿਆ ਸੀ। ਦਿਸ਼ਾਨੀ ਨੂੰ ਉਸ ਦੇ ਮਾਤਾ-ਪਿਤਾ ਕੂੜੇ ਦੇ ਢੇਰ 'ਤੇ ਛੱਡ ਗਏ ਸਨ, ਜਦੋਂ ਮਿਥੁਨ ਚੱਕਰਵਰਤੀ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਦਿਸ਼ਾਨੀ ਨੂੰ ਅਨਾਥ ਆਸ਼ਰਮ ਤੋਂ ਗੋਦ ਲੈ ਲਿਆ।

ਇਸ ਸਮੇਂ ਕੀ ਕਰਦੀ ਹੈ ਦਿਸ਼ਾਨੀ ਚੱਕਰਵਰਤੀ ?
ਗੋਦ ਲੈਣ ਤੋਂ ਬਾਅਦ, ਮਿਥੁਨ ਚੱਕਰਵਰਤੀ ਨੇ ਆਪਣੇ ਤਿੰਨ ਪੁੱਤਰਾਂ ਦੇ ਨਾਲ ਦਿਸ਼ਾਨੀ ਚੱਕਰਵਰਤੀ ਨੂੰ ਬਹੁਤ ਪਿਆਰ ਨਾਲ ਪਾਲਿਆ। ਇਸ 'ਚ ਮਿਥੁਨ ਦੀ ਪਤਨੀ ਯੋਗਿਤਾ ਬਾਲੀ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ। ਖਬਰਾਂ ਮੁਤਾਬਕ ਦਿਸ਼ਾਨੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਸ਼ਹਿਰ ਦੇ ਦਿ ਮੋਨਾਰਕ ਇੰਟਰਨੈਸ਼ਨਲ ਸਕੂਲ ਤੋਂ ਆਪਣੀ ਸਕੂਲੀ ਪੜ੍ਹਾਈ ਪੂਰੀ ਕੀਤੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Dishani Chakraborty (@dishanichakraborty)

ਚੱਕਰਵਰਤੀ ਪਰਿਵਾਰ ਦੀ ਬੇਟੀ ਹੋਣ ਦੇ ਨਾਤੇ ਦਿਸ਼ਾਨੀ ਚੱਕਰਵਰਤੀ ਨੂੰ ਫਿਲਮਾਂ ਦਾ ਬਹੁਤ ਸ਼ੌਕ ਹੈ। ਇਸੇ ਲਈ ਦਿਸ਼ਾਨੀ ਚੱਕਰਵਰਤੀ ਨਿਊਯਾਰਕ ਫਿਲਮ ਅਕੈਡਮੀ ਤੋਂ ਐਕਟਿੰਗ ਦੀ ਪੜ੍ਹਾਈ ਕਰ ਰਹੀ ਹੈ ਅਤੇ ਇਸ ਸਮੇਂ ਵੀ ਦਿਸ਼ਾਨੀ ਉੱਥੇ ਮੌਜੂਦ ਹੈ। ਹਾਲਾਂਕਿ ਇਸ ਤੋਂ ਪਹਿਲਾਂ ਦਿਸ਼ਾਨੀ ਚੱਕਰਵਰਤੀ ਕਈ ਸ਼ਾਰਟ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਦਰਅਸਲ, ਸਾਲ 2017 ਵਿੱਚ ਦਿਸ਼ਾਨੀ ਚੱਕਰਵਰਤੀ ਨੇ ਸ਼ਾਰਟ ਫਿਲਮ 'ਹੋਲੀ ਸਮੋਕ' ਰਾਹੀਂ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਦਿਸ਼ਾਨੀ ਚੱਕਰਵਰਤੀ ਪੀਬੀਐਮ ਨਾਲ ਅੰਡਰਪਾਸ ਅਤੇ ਸਬੂਟੇਲ ਏਸ਼ੀਅਨ ਡੇਟਿੰਗ ਵਰਗੀਆਂ ਛੋਟੀਆਂ ਫਿਲਮਾਂ ਵਿੱਚ ਨਜ਼ਰ ਆਈ ਹੈ।

ਸੋਸ਼ਲ ਮੀਡੀਆ ਤੇ ਛਾਈ ਰਹਿੰਦੀ ਹੈ ਦਿਸ਼ਾਨੀ ਚੱਕਰਵਰਤੀ
ਇੰਨਾ ਹੀ ਨਹੀਂ ਸੋਸ਼ਲ ਮੀਡੀਆ 'ਤੇ ਵੀ ਦਿਸ਼ਾਨੀ ਚੱਕਰਵਰਤੀ ਦਾ ਦਬਦਬਾ ਬਰਕਰਾਰ ਹੈ। ਦਿਸ਼ਾਨੀ ਆਪਣੇ ਗਲੈਮਰਸ ਅੰਦਾਜ਼ ਲਈ ਜਾਣੀ ਜਾਂਦੀ ਹੈ। ਆਏ ਦਿਨ ਇੰਸਟਾਗ੍ਰਾਮ 'ਤੇ ਧਮਾਲ ਮਚਾ ਰਹੀ ਦਿਸ਼ਾਨੀ ਚੱਕਰਵਰਤੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਦਿਸ਼ਾਨੀ ਚੱਕਰਵਰਤੀ ਦੇ ਇੰਸਟਾਗ੍ਰਾਮ ਫਾਲੋਅਰਜ਼ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਗਿਣਤੀ 90.7 ਹਜ਼ਾਰ ਤੋਂ ਪਾਰ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget