ਪੜਚੋਲ ਕਰੋ

Mithun Chakraborty: ਮਿਥੁਨ ਚੱਕਰਵਰਤੀ ਨੂੰ ਆਉਂਦੇ ਹੁੰਦੇ ਸੀ ਆਤਮ ਹੱਤਿਆ ਦੇ ਖਿਆਲ, ਐਕਟਰ ਨੇ ਬਿਆਨ ਕੀਤਾ ਦਿਲ ਦਾ ਦਰਦ

Mithun Chakraborty Struggle: ਮਿਥੁਨ ਚੱਕਰਵਰਤੀ ਦਾ ਨਾਂ ਬਾਲੀਵੁੱਡ ਦੇ ਉਨ੍ਹਾਂ ਕਲਾਕਾਰਾਂ 'ਚ ਸ਼ਾਮਲ ਹੈ। ਜਿਨ੍ਹਾਂ ਨੇ ਸਫਲਤਾ ਲਈ ਸਾਲਾਂ ਬੱਧੀ ਮਿਹਨਤ ਕੀਤੀ ਸੀ। ਇਹੀ ਕਾਰਨ ਹੈ ਅੱਜ ਵੀ ਲੋਕ ਉਨ੍ਹਾਂ ਦੀਆਂ ਫਿਲਮਾਂ ਨੂੰ ਪਿਆਰ ਦਿੰਦੇ ਹਨ।

Mithun Chakraborty Life Facts: ਬਾਲੀਵੁੱਡ ਦੇ ਸੁਪਰ ਡਾਂਸਰ ਅਤੇ ਬੇਹਤਰੀਨ ਕਲਾਕਾਰ ਮਿਥੁਨ ਚੱਕਰਵਰਤੀ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਅਦਾਕਾਰ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਪਰਦੇ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਹਨ। ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਮਿਥੁਨ ਨੂੰ ਇੱਥੇ ਤੱਕ ਪਹੁੰਚਣ ਲਈ ਕਾਫੀ ਸੰਘਰਸ਼ ਅਤੇ ਸਖਤ ਮਿਹਨਤ ਦਾ ਸਾਹਮਣਾ ਕਰਨਾ ਪਿਆ। ਇੰਨਾ ਹੀ ਨਹੀਂ, ਉਨ੍ਹਾਂ ਦੇ ਸੰਘਰਸ਼ ਦੇ ਦਿਨਾਂ ਦੌਰਾਨ ਵੀ ਅਜਿਹਾ ਸਮਾਂ ਸੀ। ਜਦੋਂ ਅਦਾਕਾਰ ਨੇ ਆਤਮਹੱਤਿਆ ਕਰਨ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ। ਜਾਣੋ ਪੂਰੀ ਕਹਾਣੀ.....

ਇਹ ਵੀ ਪੜ੍ਹੋ: ਜੈਜ਼ੀ ਬੀ ਫਿਰ ਸਿੱਧੂ ਮੂਸੇਵਾਲਾ ਬਾਰੇ ਬੋਲੇ, ਕਿਹਾ- 'ਸਿੱਧੂ ਨਾਲ ਕੰਮ ਕਰਨਾ ਸੀ, ਪਰ ਕਿਸਮਤ ਨੂੰ ਕੁੱਝ ਹੋਰ ਮਨਜ਼ੂਰ ਸੀ...'

ਹਰ ਕਿਸੇ ਦੀ ਜ਼ਿੰਦਗੀ 'ਚ ਸੰਘਰਸ਼ ਹੁੰਦਾ ਹੈ- ਮਿਥੁਨ
ਮਿਥੁਨ ਚੱਕਰਵਰਤੀ ਨੇ ਆਪਣੀ ਮਿਹਨਤ ਦੇ ਦਮ 'ਤੇ ਸਫਲਤਾ ਦਾ ਇਹ ਮੁਕਾਮ ਹਾਸਲ ਕੀਤਾ ਹੈ। ਜਿਸ ਨੂੰ ਪ੍ਰਾਪਤ ਕਰਨਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ। ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਅਦਾਕਾਰ ਨੇ ਟਾਈਮਜ਼ ਆਫ ਇੰਡੀਆ ਨੂੰ ਇੰਟਰਵਿਊ ਦਿੱਤਾ ਸੀ। ਜਿਸ 'ਚ ਉਨ੍ਹਾਂ ਨੇ ਆਪਣੇ ਮਾੜੇ ਸਮੇਂ ਨੂੰ ਯਾਦ ਕਰਦਿਆਂ ਕਈ ਗੱਲਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਸੀ, 'ਮੈਂ ਆਮ ਤੌਰ 'ਤੇ ਇਸ ਬਾਰੇ ਜ਼ਿਆਦਾ ਗੱਲ ਨਹੀਂ ਕਰਦਾ... ਕਿਉਂਕਿ ਇਹ ਚੀਜ਼ਾਂ ਕਦੇ-ਕਦੇ ਨਿਰਾਸ਼ ਕਰ ਦਿੰਦੀਆਂ ਹਨ। ਹਰ ਕੋਈ ਆਪਣੀ ਜ਼ਿੰਦਗੀ ਵਿੱਚ ਸੰਘਰਸ਼ ਵਿੱਚੋਂ ਲੰਘਦਾ ਹੈ, ਪਰ ਮੈਨੂੰ ਲੱਗਦਾ ਹੈ ਕਿ ਮੇਰਾ ਸੰਘਰਸ਼ ਬਹੁਤ ਜ਼ਿਆਦਾ ਸੀ.....

ਜਦੋਂ ਮਿਥੁਨ ਚੱਕਰਵਰਤੀ ਨੂੰ ਆਤਮਹੱਤਿਆ ਆਉਂਦੇ ਸੀ ਦੇ ਵਿਚਾਰ
ਮਿਥੁਨ ਨੇ ਅੱਗੇ ਦੱਸਿਆ, 'ਸੰਘਰਸ਼ ਦਾ ਦੌਰ ਬਹੁਤ ਔਖਾ ਸੀ... ਫਿਰ ਕਈ ਵਾਰ ਮੈਨੂੰ ਲੱਗਦਾ ਸੀ ਕਿ ਮੈਂ ਆਪਣਾ ਟੀਚਾ ਹਾਸਲ ਨਹੀਂ ਕਰ ਸਕਾਂਗਾ, ਇਸ ਲਈ ਮੈਂ ਖੁਦਕੁਸ਼ੀ ਕਰਨ ਬਾਰੇ ਸੋਚਿਆ। ਪਰ ਫਿਰ ਮੈਂ ਸਮਝ ਗਿਆ ਕਿ ਬਿਨਾਂ ਲੜੇ ਆਪਣੀ ਜ਼ਿੰਦਗੀ ਖਤਮ ਕਰਨ ਬਾਰੇ ਕਦੇ ਨਹੀਂ ਸੋਚਣਾ ਚਾਹੀਦਾ। ਮੈਂ ਜਨਮ ਤੋਂ ਹੀ ਲੜਾਕੂ ਹਾਂ ਅਤੇ ਮੈਂ ਹਾਰਨਾ ਨਹੀਂ ਚਾਹੁੰਦਾ ਸੀ। ਇਸੇ ਲਈ ਮੈਂ ਅੱਜ ਇੱਥੇ ਹਾਂ...

ਵਰਕ ਫਰੰਟ ਦੀ ਗੱਲ ਕਰੀਏ ਤਾਂ ਮਿਥੁਨ ਚੱਕਰਵਰਤੀ ਜਲਦ ਹੀ ਫਿਲਮ 'ਬੇਹਿਸਾਬ' 'ਚ ਨਜ਼ਰ ਆਉਣਗੇ। ਇਸ ਫਿਲਮ ਲਈ ਅਦਾਕਾਰ ਕੁਝ ਸਮਾਂ ਪਹਿਲਾਂ ਫਿਲਮ 'ਬੇਹਿਸਾਬ' ਦੀ ਸ਼ੂਟਿੰਗ ਲਈ ਰਾਏਸਨ ਪਹੁੰਚੇ ਸਨ। ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਵੀ ਹੋਈਆਂ ਹਨ।

ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਐਸ਼ਵਰਿਆ ਰਾਏ 'ਤੇ ਕੱਸਿਆ ਤੰਜ! ਬੋਲੇ- 'ਜਾਨ ਕਹਿ ਕੇ ਮੇਰੀ ਜ਼ਿੰਦਗੀ ਬਰਬਾਦ ਕਰ ਦਿੱਤੀ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget