ਪੜਚੋਲ ਕਰੋ

ਸ਼੍ਰੀਦੇਵੀ ਦੇ ਪਿਆਰ `ਚ ਪਾਗਲ ਸੀ ਬਾਲੀਵੁੱਡ ਅਦਾਕਾਰ ਮਿਥੁਨ ਚਕਰਵਰਤੀ, ਪਤਾ ਲੱਗਦੇ ਹੀ ਪਤਨੀ ਨੇ ਕੀਤੀ ਸੀ ਖੁਦਕੁਸ਼ੀ ਦੀ ਕੋਸ਼ਿਸ਼

Mithun Chakraborty Sridevi Break Up: ਮੀਡੀਆ ਰਿਪੋਰਟਾਂ ਮੁਤਾਬਕ ਮਿਥੁਨ ਸ਼੍ਰੀਦੇਵੀ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਵਿਆਹੁਤਾ ਅਤੇ ਦੋ ਬੱਚਿਆਂ ਦੇ ਪਿਤਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਸ਼੍ਰੀਦੇਵੀ ਨਾਲ ਚੋਰੀ ਚੁਪਕੇ ਵਿਆਹ ਕਰ ਲਿਆ।

Mithun Chakraborty Sridevi Affair: ਮਿਥੁਨ ਚੱਕਰਵਰਤੀ 80-90 ਦੇ ਦਹਾਕੇ ਵਿੱਚ ਬਾਲੀਵੁੱਡ ਦੇ ਸਭ ਤੋਂ ਮਸ਼ਹੂਰ ਅਦਾਕਾਰ ਹੁੰਦੇ ਸਨ। ਉਨ੍ਹਾਂ ਦੀ ਹਰ ਫਿਲਮ ਜ਼ਬਰਦਸਤ ਹਿੱਟ ਸਾਬਤ ਹੋਈ ਅਤੇ ਉਨ੍ਹਾਂ ਦੀ ਫੈਨ ਫਾਲੋਇੰਗ ਵੀ ਬਹੁਤ ਜ਼ਿਆਦਾ ਸੀ। ਮਿਥੁਨ ਖਾਸ ਤੌਰ 'ਤੇ ਕੁੜੀਆਂ ਵਿਚ ਬਹੁਤ ਮਸ਼ਹੂਰ ਸਨ, ਹਾਲਾਂਕਿ ਮਿਥੁਨ ਖੁਦ ਉਸ ਦੌਰ ਦੀ ਲੇਡੀ ਸੁਪਰਸਟਾਰ ਸ਼੍ਰੀਦੇਵੀ ਤੋਂ ਦਿਲ ਹਾਰ ਬੈਠੇ ਸੀ। ਦੋਵਾਂ ਨੇ ਕਈ ਫਿਲਮਾਂ 'ਚ ਇਕੱਠੇ ਕੰਮ ਕੀਤਾ ਸੀ ਅਤੇ ਇਸ ਦੌਰਾਨ ਦੋਵੇਂ ਨੇੜੇ ਆ ਗਏ ਸਨ। ਸ਼੍ਰੀਦੇਵੀ ਵੀ ਮਿਥੁਨ ਨੂੰ ਪਿਆਰ ਕਰਨ ਲੱਗੀ। ਕੁਝ ਸਾਲ ਡੇਟ ਕਰਨ ਤੋਂ ਬਾਅਦ ਦੋਹਾਂ ਨੇ ਆਪਣੇ ਰਿਸ਼ਤੇ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ।

ਮੀਡੀਆ ਰਿਪੋਰਟਾਂ ਮੁਤਾਬਕ ਮਿਥੁਨ ਸ਼੍ਰੀਦੇਵੀ ਨੂੰ ਇੰਨਾ ਪਸੰਦ ਕਰਦੇ ਸਨ ਕਿ ਵਿਆਹੁਤਾ ਅਤੇ ਦੋ ਬੱਚਿਆਂ ਦੇ ਪਿਤਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਸ਼੍ਰੀਦੇਵੀ ਨਾਲ ਚੋਰੀ ਚੁਪਕੇ ਵਿਆਹ ਕਰ ਲਿਆ। ਹਾਲਾਂਕਿ ਇਹ ਵਿਆਹ ਸਿਰਫ ਤਿੰਨ ਸਾਲ ਹੀ ਚੱਲ ਸਕਿਆ ਕਿਉਂਕਿ ਜਦੋਂ ਮਿਥੁਨ ਦੀ ਪਤਨੀ ਯੋਗਿਤਾ ਬਾਲੀ ਨੂੰ ਇਸ ਵਿਆਹ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਹੈਰਾਨ ਕਰਨ ਵਾਲਾ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ।

ਦਰਅਸਲ ਜਦੋਂ ਯੋਗਿਤਾ ਬਾਲੀ ਨੂੰ ਪਤਾ ਲੱਗਾ ਕਿ ਮਿਥੁਨ ਨੇ ਦੂਜਾ ਵਿਆਹ ਕਰ ਲਿਆ ਹੈ ਤਾਂ ਉਨ੍ਹਾਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ। ਨਤੀਜੇ ਵਜੋਂ ਮਿਥੁਨ ਨੂੰ ਸ਼੍ਰੀਦੇਵੀ ਨਾਲ ਆਪਣਾ ਦੂਜਾ ਵਿਆਹ ਤੋੜ ਕੇ ਆਪਣੇ ਪਰਿਵਾਰ ਕੋਲ ਪਰਤਣਾ ਪਿਆ। ਇਸ ਤੋਂ ਬਾਅਦ ਸ਼੍ਰੀਦੇਵੀ ਨੇ 1996 'ਚ ਫਿਲਮਮੇਕਰ ਬੋਨੀ ਕਪੂਰ ਨਾਲ ਵਿਆਹ ਕਰ ਲਿਆ ਸੀ।

ਬੋਨੀ ਕਪੂਰ ਦਾ ਪਹਿਲਾਂ ਹੀ ਵਿਆਹ ਹੋ ਚੁੱਕਿਆ ਸੀ ਅਤੇ ਉਨ੍ਹਾਂ ਨੇ ਸ਼੍ਰੀਦੇਵੀ ਨਾਲ ਵਿਆਹ ਕਰਨ ਲਈ ਆਪਣੀ ਪਤਨੀ ਮੋਨਾ ਸ਼ੌਰੀ ਕਪੂਰ ਨੂੰ ਤਲਾਕ ਦੇ ਦਿੱਤਾ ਸੀ। ਬੋਨੀ ਦੋ ਬੱਚਿਆਂ ਅਰਜੁਨ ਅਤੇ ਅੰਸ਼ੁਲਾ ਕਪੂਰ ਦੇ ਪਿਤਾ ਸਨ। ਸ਼੍ਰੀਦੇਵੀ ਨਾਲ ਵਿਆਹ ਕਰਨ ਤੋਂ ਬਾਅਦ, ਉਹ ਦੋ ਬੇਟੀਆਂ ਜਾਹਨਵੀ ਕਪੂਰ ਅਤੇ ਖੁਸ਼ੀ ਕਪੂਰ ਦੇ ਪਿਤਾ ਬਣੇ। ਸ਼੍ਰੀਦੇਵੀ ਦੀ 54 ਸਾਲ ਦੀ ਉਮਰ ਵਿੱਚ ਦੁਬਈ ਵਿੱਚ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਆਮ ਆਦਮੀ ਵਾਂਗ ਟਰੇਨ `ਚ ਸਫ਼ਰ ਕਰਦੇ ਨਜ਼ਰ ਆਏ ਸੋਨੂੰ ਸੂਦ, ਫ਼ੈਨਜ਼ ਨੇ ਕਿਹਾ- ਇੱਕੋ ਦਿਲ ਆ ਕਿੰਨੀ ਵਾਰ ਜਿੱਤਣਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget