ਪੜਚੋਲ ਕਰੋ

Video Viral: ਮਸ਼ਹੂਰ ਅਦਾਕਾਰਾ ਦੇ MMS ਨੇ ਇੰਟਰਨੈੱਟ 'ਤੇ ਮਚਾਈ ਸੀ ਹਲਚਲ ? ਹੁਣ ਰੋਂਦੇ ਹੋਏ ਬਿਆਨ ਕੀਤਾ ਦਰਦ

Video Viral: ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਇਹ ਵੀਡੀਓ ਕਿਸੇ ਹੋਰ ਦਾ ਨਹੀਂ ਸਗੋਂ ਮਸ਼ਹੂਰ ਭੋਜਪੁਰੀ ਅਦਾਕਾਰਾ ਤ੍ਰਿਸ਼ਾ ਕਰ ਮਧੂ ਦਾ ਹੈ।

Video Viral: ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਇਹ ਵੀਡੀਓ ਕਿਸੇ ਹੋਰ ਦਾ ਨਹੀਂ ਸਗੋਂ ਮਸ਼ਹੂਰ ਭੋਜਪੁਰੀ ਅਦਾਕਾਰਾ ਤ੍ਰਿਸ਼ਾ ਕਰ ਮਧੂ ਦਾ ਹੈ। ਜੋ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਸ ਨੇ ਆਪਣੀ ਜ਼ਿੰਦਗੀ ਬਾਰੇ ਗੱਲ ਕੀਤੀ ਹੈ ਅਤੇ ਦੱਸਿਆ ਹੈ ਕਿ ਉਸ ਨੇ ਕਿੰਨਾ ਦਰਦ ਝੱਲਿਆ ਹੈ। ਹਾਲਾਂਕਿ ਕਈ ਲੋਕਾਂ ਦੇ ਦਿਮਾਗ 'ਚ ਅਜੇ ਵੀ ਇਹ ਸਵਾਲ ਹੈ ਕਿ ਤ੍ਰਿਸ਼ਾ ਕੌਣ ਹੈ ਅਤੇ ਉਹ ਇੰਨੀ ਪਰੇਸ਼ਾਨ ਕਿਉਂ ਹੈ? ਤਾਂ ਇਸ ਖਬਰ ਰਾਹੀਂ ਜਾਣੋ...

ਤ੍ਰਿਸ਼ਾ ਕਰ ਮਧੂ ਕੌਣ ?

ਅਦਾਕਾਰਾ ਤ੍ਰਿਸ਼ਾ ਦੀ ਗੱਲ ਕਰੀਏ ਤਾਂ ਉਹ ਭੋਜਪੁਰੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਹੈ। ਤ੍ਰਿਸ਼ਾ ਨੇ ਨਾ ਸਿਰਫ ਭੋਜਪੁਰੀ ਬਲਕਿ ਬਾਲੀਵੁੱਡ ਅਤੇ ਸਾਊਥ 'ਚ ਵੀ ਆਪਣੇ ਕੰਮ ਨਾਲ ਲੋਕਾਂ ਨੂੰ ਦੀਵਾਨਾ ਬਣਾਇਆ ਹੈ। ਅਦਾਕਾਰਾ ਨੇ ਆਪਣੀ ਸਕੂਲੀ ਪੜ੍ਹਾਈ ਮਨੀ ਸਕੂਲ, ਕੋਲਕਾਤਾ ਤੋਂ ਕੀਤੀ। ਨਾਲ ਹੀ ਤ੍ਰਿਸ਼ਾ ਨੇ ਕੋਲਕਾਤਾ ਦੇ ਆਸ਼ੂਤੋਸ਼ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਹੈ।

View this post on Instagram
 
A post shared by Trisha Kar (@trishakarmadhuofficial)

ਅਦਾਕਾਰੀ ਨਾਲ ਜਿੱਤਿਆ ਦਿਲ

ਤ੍ਰਿਸ਼ਾ ਕਰ ਮਧੂ ਟੀਵੀ ਵਿੱਚ ਵੀ ਕੰਮ ਕਰ ਚੁੱਕੀ ਹੈ। ਉਸ ਨੇ ਟੀਵੀ ਸ਼ੋਅ 'ਹਮ ਹੈਂ ਹਿੰਦੁਸਤਾਨੀ' ਨਾਲ ਬਾਲ ਕਲਾਕਾਰ ਵਜੋਂ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਭੋਜਪੁਰੀ ਫਿਲਮ ਇੰਡਸਟਰੀ 'ਚ ਹੱਥ ਅਜ਼ਮਾਇਆ ਅਤੇ 'ਸਫਲ ਫੇਲ', 'ਜੈ ਦੇਵ', 'ਨਮਕ ਹਰਾਮ', 'ਦਿਲਜਲੇ 2' ਅਤੇ ਕਈ ਹੋਰ ਮਿਊਜ਼ਿਕ ਵੀਡੀਓਜ਼ ਅਤੇ ਫਿਲਮਾਂ 'ਚ ਕੰਮ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ। ਅੱਜ ਉਨ੍ਹਾਂ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ ਅਤੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ।

ਕਿਉਂ ਪਰੇਸ਼ਾਨ ਹੋਈ ਤ੍ਰਿਸ਼ਾ ?

ਦਰਅਸਲ, ਮਾਮਲਾ ਤਿੰਨ ਸਾਲ ਪਹਿਲਾਂ ਦਾ ਹੈ, ਜਦੋਂ ਤ੍ਰਿਸ਼ਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਸੀ। ਇਹ ਵੀਡੀਓ ਅਦਾਕਾਰਾ ਦੇ ਐਮਐਮਐਸ ਦਾ ਸੀ, ਜੋ ਲੀਕ ਹੋ ਗਿਆ ਸੀ। ਖਬਰਾਂ ਮੁਤਾਬਕ ਇਸ ਵੀਡੀਓ 'ਚ ਅਭਿਨੇਤਰੀ ਨੂੰ ਕਥਿਤ ਤੌਰ 'ਤੇ ਆਪਣੇ ਬੁਆਏਫ੍ਰੈਂਡ ਨਾਲ ਇਤਰਾਜ਼ਯੋਗ ਸਥਿਤੀ 'ਚ ਦਿਖਾਇਆ ਗਿਆ ਹੈ। ਸੋਸ਼ਲ ਮੀਡੀਆ 'ਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਹ ਅੱਗ ਵਾਂਗ ਫੈਲ ਗਈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਤ੍ਰਿਸ਼ਾ ਦੀ ਹਰ ਪਾਸੇ ਚਰਚਾ ਹੋਣ ਲੱਗੀ ਅਤੇ ਸੋਸ਼ਲ ਮੀਡੀਆ 'ਤੇ ਉਸ ਦਾ ਨਾਂ ਟ੍ਰੈਂਡ ਕਰਨ ਲੱਗਾ। ਇਸ ਵੀਡੀਓ ਕਾਰਨ ਤ੍ਰਿਸ਼ਾ ਕਾਫੀ ਪਰੇਸ਼ਾਨ ਹੋਈ ਅਤੇ ਉਸ ਦੀ ਕਾਫੀ ਬਦਨਾਮੀ ਦਾ ਸਾਹਮਣਾ ਕਰਨਾ ਪਿਆ। ਹਾਲ ਹੀ 'ਚ ਤ੍ਰਿਸ਼ਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਤ੍ਰਿਸ਼ਾ ਬੁਰੀ ਤਰ੍ਹਾਂ ਰੋਂਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਬੈਕਗ੍ਰਾਊਂਡ 'ਚ ਉਸ ਦਾ ਵਾਇਸ ਓਵਰ ਵੀ ਚੱਲ ਰਿਹਾ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਯੂਜ਼ਰਸ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। 
 
ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget