ਪੜਚੋਲ ਕਰੋ

MMS Video Leak: ਸੋਸ਼ਲ ਮੀਡੀਆ ਇੰਨਫਲੂਇੰਸਰ ਨੇ ਵਾਇਰਲ MMS ਵੀਡੀਓ 'ਤੇ ਤੋੜੀ ਚੁੱਪੀ, ਇੰਟਰਨੈੱਟ 'ਤੇ ਇਤਰਾਜ਼ਯੋਗ ਹਾਲਤ 'ਚ... 

Influencer Speak on MMS Video Leak: ਸੋਸ਼ਲ ਮੀਡੀਆ ਉੱਪਰ ਮਸ਼ਹੂਰ ਗੇਮਿੰਗ ਇੰਨਫਲੂਇੰਸਰਾਂ ਵਿੱਚੋਂ ਇੱਕ ਪਾਇਲ ਗੇਮਿੰਗ ਹਾਲ ਹੀ ਵਿੱਚ ਇੱਕ ਆਨਲਾਈਨ ਵਿਵਾਦ ਕਾਰਨ ਚਰਚਾ ਵਿੱਚ ਆ ਗਈ ਹੈ। ਸੋਸ਼ਲ ਮੀਡੀਆ ’ਤੇ...

Influencer Speak on MMS Video Leak: ਸੋਸ਼ਲ ਮੀਡੀਆ ਉੱਪਰ ਮਸ਼ਹੂਰ ਗੇਮਿੰਗ ਇੰਨਫਲੂਇੰਸਰਾਂ ਵਿੱਚੋਂ ਇੱਕ ਪਾਇਲ ਗੇਮਿੰਗ ਹਾਲ ਹੀ ਵਿੱਚ ਇੱਕ ਆਨਲਾਈਨ ਵਿਵਾਦ ਕਾਰਨ ਚਰਚਾ ਵਿੱਚ ਆ ਗਈ ਹੈ। ਸੋਸ਼ਲ ਮੀਡੀਆ ’ਤੇ ਇੱਕ MMS ਵੀਡੀਓ ਵਾਇਰਲ ਹੋਇਆ, ਜਿਸ ਨਾਲ ਗਲਤ ਤਰੀਕੇ ਨਾਲ ਪਾਇਲ ਦਾ ਨਾਮ ਜੋੜਿਆ ਗਿਆ। ਬਿਨਾਂ ਕਿਸੇ ਪੁਸ਼ਟੀ ਜਾਂ ਸਬੂਤ ਦੇ ਕਈ ਯੂਜ਼ਰਾਂ ਨੇ ਅਟਕਲਾਂ ਲਗਾਈਆਂ ਕਿ ਵੀਡੀਓ ਵਿੱਚ ਦਿਖ ਰਹੀ ਔਰਤ ਪਾਇਲ ਹੈ। ਜਿਸ ਨਾਲ ਹਰ ਪਾਸੇ ਹਲਚਲ ਮੱਚ ਗਈ। ਫਿਲਹਾਲ ਇਸ ਵਾਇਰਲ ਹੋ ਰਹੇ ਵੀਡੀਓ ਉੱਪਰ ਗੇਮਿੰਗ ਸਟਾਰ ਨੇ ਆਪਣੀ ਚੁੱਪੀ ਤੋੜ ਦਿੱਤੀ ਹੈ। 

ਪਾਇਲ ਨੇ ਜਾਰੀ ਕੀਤਾ ਬਿਆਨ

ਇਸ ਮਾਮਲੇ ’ਤੇ ਪਾਇਲ ਨੇ ਬੁੱਧਵਾਰ, 17 ਦਸੰਬਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਸਾਫ਼ ਕੀਤਾ ਕਿ ਵਾਇਰਲ ਵੀਡੀਓ ਵਿੱਚ ਦਿਖ ਰਹੀ ਔਰਤ ਉਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵੀਡੀਓ ਦਾ ਉਨ੍ਹਾਂ ਦੀ ਜ਼ਿੰਦਗੀ, ਪਸੰਦ ਜਾਂ ਪਛਾਣ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਨ੍ਹਾਂ ਦੇ ਨਾਮ ਅਤੇ ਤਸਵੀਰ ਦੇ ਗਲਤ ਇਸਤੇਮਾਲ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

View this post on Instagram
 
A post shared by Payal Dhare (@payalgamingg)

ਪਾਇਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਆਮ ਤੌਰ ’ਤੇ ਉਹ ਨਕਾਰਾਤਮਕਤਾ ’ਤੇ ਚੁੱਪ ਰਹਿਣ ’ਚ ਵਿਸ਼ਵਾਸ ਕਰਦੀ ਹੈ, ਪਰ ਇਹ ਮਾਮਲਾ ਸਪਸ਼ਟਤਾ ਅਤੇ ਆਵਾਜ਼ ਉਠਾਉਣ ਦੀ ਮੰਗ ਕਰਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਤਰ੍ਹਾਂ ਦਾ ਕੰਟੈਂਟ ਹਾਨੀ-ਰਹਿਤ ਨਹੀਂ, ਸਗੋਂ ਬਹੁਤ ਨੁਕਸਾਉਣ ਪਹੁੰਚਾਉਣ ਵਾਲਾ ਹੈ, ਜੋ ਕਈ ਔਰਤਾਂ ਦੀ ਅਕਸ ਨੂੰ ਨੁਕਸਾਨ ਪਹੁੰਚਾਉਂਦਾ ਹੈ।

ਪਾਇਲ ਨੇ ਮੀਡੀਆ ਅਤੇ ਲੋਕਾਂ ਨੂੰ ਕੀਤੀ ਅਪੀਲ

25 ਸਾਲਾ ਪਾਇਲ ਨੇ ਮੀਡੀਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੱਗਰੀ ਨੂੰ ਕਿਸੇ ਵੀ ਰੂਪ ਵਿੱਚ ਸਾਂਝਾ ਨਾ ਕਰਨ ਅਤੇ ਅਟਕਲਾਂ ਤੋਂ ਬਚਣ। ਨਾਲ ਹੀ ਉਨ੍ਹਾਂ ਨੇ ਇਸ ਮੁਸ਼ਕਲ ਸਮੇਂ ਦੌਰਾਨ ਸਮਰਥਨ ਅਤੇ ਭਰੋਸਾ ਜਤਾਉਣ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਨੇ ਉਨ੍ਹਾਂ ਨੂੰ ਹੌਸਲਾ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget