ਪੜਚੋਲ ਕਰੋ

Deepika Padukone: 20 ਮਿੰਟਾਂ 'ਚ ਨੀਲਾਮ ਹੋ ਗਿਆ ਦੀਪਿਕਾ ਪਾਦੂਕੋਣ ਦਾ ਉਹ ਗਾਊਨ, ਜਿਸ ਵਿੱਚ ਬੇਬੀ ਬੰਪ ਕੀਤਾ ਫਲੌਂਟ, ਮਿਲੇ ਇੰਨੇ ਪੈਸੇ

Deepika Padukone Pregnant: ਦੀਪਿਕਾ ਪਾਦੁਕੋਣ ਦੀਆਂ ਯੈਲੋ ਗਾਊਨ 'ਚ ਤਸਵੀਰਾਂ ਵਾਇਰਲ ਹੋਈਆਂ, ਜਿਸ 'ਤੇ ਪ੍ਰਸ਼ੰਸਕਾਂ ਨੇ ਉਸ ਦੇ ਬੇਬੀ ਬੰਪ ਅਤੇ ਪ੍ਰੈਗਨੈਂਸੀ ਗਲੋ ਦੀ ਤਾਰੀਫ ਕੀਤੀ।

Deepika Padukone Maternity Gown: ਦੀਪਿਕਾ ਪਾਦੁਕੋਣ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਟ੍ਰੋਲਿੰਗ ਦੌਰਾਨ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਪੀਲੇ ਰੰਗ ਦੇ ਗਾਊਨ 'ਚ ਨਜ਼ਰ ਆ ਰਹੀ ਹੈ। ਉਸ ਦੇ ਪਹਿਰਾਵੇ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ, ਕਿਉਂਕਿ ਉਹ ਇਸ ਵਿੱਚ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆਈ ਸੀ। ਇਸ ਦੌਰਾਨ ਉਸ ਨੇ ਇੰਸਟਾਗ੍ਰਾਮ ਦੇ ਜ਼ਰੀਏ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਕਿ ਉਸ ਦਾ ਪਹਿਨਿਆ ਗਾਊਨ ਨੀਲਾਮ ਹੋ ਗਿਆ ਹੈ। ਇਸ ਤੋਂ ਇਲਾਵਾ ਉਸਨੇ ਇਹ ਵੀ ਦੱਸਿਆ ਕਿ ਉਹ ਇਸ ਗਾਊਨ ਲਈ ਮਿਲੀ ਕੀਮਤ ਨੂੰ ਕਿਸੇ ਸੰਸਥਾ ਨੂੰ ਦਾਨ ਕਰ ਦੇਵੇਗੀ। ਆਓ ਤੁਹਾਨੂੰ ਦੱਸਦੇ ਹਾਂ ਪੂਰੀ ਜਾਣਕਾਰੀ...    

ਇਹ ਵੀ ਪੜ੍ਹੋ: ਜਲਦ ਪਿਤਾ ਬਣਨ ਜਾ ਰਿਹਾ ਪੰਜਾਬੀ ਗਾਇਕ ਕਰਨ ਔਜਲਾ! ਖੁਦ ਕੀਤਾ ਖੁਲਾਸਾ, ਕਿਹਾ- 'ਜਲਦ ਹੀ ਮੇਰੇ ਘਰ...'

ਦੀਪਿਕਾ ਪਾਦੂਕੋਣ ਨੇ ਹਾਲ ਹੀ ਵਿੱਚ 82°E ਨਾਮਕ ਇੱਕ ਬਿਊਟੀ ਬ੍ਰਾਂਡ ਦੇ ਇੱਕ ਇਵੈਂਟ ਵਿੱਚ ਪੀਲਾ ਗਾਊਨ ਪਾਇਆ ਸੀ, ਜਿਸ ਵਿੱਚ ਉਹ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਨਜ਼ਰ ਆਈ ਸੀ। ਅਦਾਕਾਰਾ ਨੇ ਇਸ ਗਾਊਨ ਨੂੰ 34 ਹਜ਼ਾਰ ਰੁਪਏ ਵਿੱਚ ਵੇਚਿਆ ਹੈ। ਆਪਣੀ ਇੰਸਟਾ ਸਟੋਰੀ 'ਚ ਅਦਾਕਾਰਾ ਨੇ ਦੱਸਿਆ ਕਿ ਉਹ ਇਹ ਪੈਸਾ ਦਾਨ ਕਰੇਗੀ। ਅਦਾਕਾਰਾ ਦਾ ਇਹ ਗਾਊਨ ਪੋਸਟ ਸ਼ੇਅਰ ਕਰਨ ਦੇ 20 ਮਿੰਟਾਂ ਦੇ ਅੰਦਰ ਹੀ ਵਿਕ ਗਿਆ ਹੈ। 

View this post on Instagram
 
A post shared by दीपिका पादुकोण (@deepikapadukone)

ਦੀਪਿਕਾ ਪਾਦੁਕੋਣ ਨੇ ਸਾਲ ਦੀ ਸ਼ੁਰੂਆਤ 'ਚ ਆਪਣੇ ਪਤੀ ਰਣਵੀਰ ਸਿੰਘ ਨਾਲ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ। ਉਸ ਨੇ ਦੱਸਿਆ ਸੀ ਕਿ ਉਹ ਸਤੰਬਰ 'ਚ ਬੱਚੇ ਨੂੰ ਜਨਮ ਦੇਣ ਵਾਲੀ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਦੀ ਸਿੰਘਮ 3 ਇਸ ਸਾਲ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਵਿੱਚ ਉਹ ਸ਼ਕਤੀ ਸ਼ੈੱਟੀ ਦੇ ਅਵਤਾਰ ਵਿੱਚ ਨਜ਼ਰ ਆਵੇਗੀ। ਇਸ ਦਾ ਇਕ ਪੋਸਟਰ ਰਿਲੀਜ਼ ਕੀਤਾ ਗਿਆ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਨੇ ਪ੍ਰਤੀਕਿਰਿਆ ਦਿੱਤੀ। 

ਇਹ ਵੀ ਪੜ੍ਹੋ: ..ਤਾਂ ਇਸ ਕਰਕੇ ਕਰਨ ਔਜਲਾ ਕੈਨੇਡਾ ਤੋਂ ਦੁਬਈ ਹੋਏ ਸ਼ਿਫਟ, ਪੰਜਾਬੀ ਸਿੰਗਰ ਬੋਲਿਆ- 'ਮੇਰੇ 'ਤੇ 3 ਵਾਰ ਜਾਨਲੇਵਾ ਹਮਲੇ ਹੋਏ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget