ਪੜਚੋਲ ਕਰੋ

Nora Fatehi: ਨੋਰਾ ਫ਼ਤਿਹੀ 200 ਕਰੋੜ ਦੀ ਠੱਗੀ ਦੇ ਮਾਮਲੇ `ਚ ਦਿੱਲੀ ਪੁਲਿਸ ਅੜਿੱਕੇ, 6 ਘੰਟੇ ਚੱਲੀ ਪੁੱਛਗਿੱਛ

Nora Fatehi Questioned By EOW: ਜੇਲ੍ਹ ਵਿੱਚ ਬੰਦ ਅਪਰਾਧੀ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਨੋਰਾ ਫਤੇਹੀ ਤੋਂ ਪੁੱਛਗਿੱਛ ਕੀਤੀ।

Nora Fatehi Denies Connection With Jacqueline Fernandez: ਜੇਲ 'ਚ ਬੰਦ ਅਪਰਾਧੀ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ 'ਚ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਨੋਰਾ ਫਤੇਹੀ ਤੋਂ ਪੁੱਛਗਿੱਛ ਕੀਤੀ। ਸੂਤਰਾਂ ਮੁਤਾਬਕ ਇਹ ਪੁੱਛਗਿੱਛ ਕਰੀਬ 6 ਘੰਟੇ ਤੱਕ ਚੱਲੀ। ਇਸ ਦੌਰਾਨ ਨੋਰਾ ਕੋਲੋਂ 50 ਸਵਾਲ ਪੁੱਛੇ ਗਏ। ਸਵਾਲਾਂ ਦੇ ਜਵਾਬ ਦਿੰਦਿਆਂ ਨੋਰਾ ਨੇ ਕਿਹਾ ਕਿ ਉਹ ਸੁਕੇਸ਼ ਦੇ ਅਪਰਾਧਿਕ ਪਿਛੋਕੜ ਤੋਂ ਜਾਣੂ ਨਹੀਂ ਸੀ ਅਤੇ ਉਸ ਦਾ ਕੇਸ ਦੀ ਦੋਸ਼ੀ ਜੈਕਲੀਨ ਫਰਨਾਂਡੀਜ਼ ਨਾਲ ਕੋਈ ਸਬੰਧ ਨਹੀਂ ਸੀ।

ਨਿਊਜ਼ ਏਜੰਸੀ ਏਐਨਆਈ ਮੁਤਾਬਕ, ਉਹ ਜਾਂਚਕਰਤਾਵਾਂ ਨੂੰ ਸਹਿਯੋਗ ਕਰ ਰਹੀ ਸੀ। ਨੋਰਾ ਨੂੰ 50 ਤੋਂ ਵੱਧ ਸਵਾਲ ਪੁੱਛੇ ਗਏ - ਉਸ ਨੂੰ ਕਿਹੜੇ ਤੋਹਫ਼ੇ ਮਿਲੇ, ਉਸ ਨੇ ਕਿਸ ਨਾਲ ਗੱਲ ਕੀਤੀ, ਉਹ ਉਨ੍ਹਾਂ ਨੂੰ ਕਿੱਥੇ ਮਿਲੀ ਆਦਿ। ਉਸ ਨੇ ਕਿਹਾ ਕਿ ਜੈਕਲੀਨ ਅਤੇ ਉਹ ਦੋਵੇਂ ਉਸ (ਸੁਕੇਸ਼ ਚੰਦਰਸ਼ੇਖਰ) ਨਾਲ ਵੱਖਰੇ ਤੌਰ 'ਤੇ ਗੱਲ ਕਰ ਰਹੇ ਸਨ।

ਏਜੰਸੀ ਨੇ ਇਹ ਵੀ ਦੱਸਿਆ ਕਿ ਨੋਰਾ ਨੇ ਕਿਹਾ ਕਿ ਸੁਕੇਸ਼ ਦੀ ਪਤਨੀ ਨੇ ਆਰਟ ਫੰਕਸ਼ਨ ਲਈ ਉਸ ਨਾਲ ਗੱਲ ਕੀਤੀ ਅਤੇ ਫਿਰ ਉਸ ਨੂੰ ਬੁਲਾਇਆ। ਉਸਨੇ ਨੋਰਾ ਨੂੰ ਇੱਕ BMW ਤੋਹਫੇ ਵਿੱਚ ਦਿੱਤੀ। ਨੋਰਾ ਨੇ ਕਿਹਾ ਕਿ ਉਹ ਸੁਕੇਸ਼ ਦੇ ਪਿਛੋਕੜ ਬਾਰੇ ਨਹੀਂ ਜਾਣਦੀ ਸੀ। ਨੋਰਾ ਨੇ ਸੁਕੇਸ਼ ਦੇ ਮੈਨੇਜਰ ਅਤੇ ਚਚੇਰੇ ਭਰਾ ਨਾਲ ਗੱਲ ਕੀਤੀ ਸੀ ਅਤੇ ਸੁਕੇਸ਼ ਦੇ ਨਾਲ ਬਹੁਤ ਘੱਟ ਗੱਲਬਾਤ ਕੀਤੀ ਸੀ।

ਨੋਰਾ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ
14 ਅਕਤੂਬਰ ਨੂੰ ਨੋਰਾ ਇਸ ਅਪਰਾਧਿਕ ਮਾਮਲੇ ਦੀ ਜਾਂਚ 'ਚ ਸ਼ਾਮਲ ਹੋਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਦਫਤਰ ਪਹੁੰਚੀ ਸੀ। ਇਸ ਤੋਂ ਪਹਿਲਾਂ ਜੈਕਲੀਨ ਨੇ ਪੀਐੱਮਐੱਲਏ ਦੀ ਅਪੀਲ ਅਥਾਰਟੀ ਦੇ ਸਾਹਮਣੇ ਪਾਈ ਪਟੀਸ਼ਨ 'ਚ ਕਿਹਾ ਸੀ ਕਿ ਉਹ ਈਡੀ ਦੇ ਰਵੱਈਏ ਤੋਂ ਕਾਫ਼ੀ ਪਰੇਸ਼ਾਨ ਹੈ। ਗਿਫ਼ਟ ਤਾਂ ਨੋਰਾ ਫ਼ਤਿਹੀ ਨੇ ਵੀ ਲਏ ਸੀ। ਪਰ ਸਿਰਫ਼ ਜੈਕਲੀਨ ਨੂੰ ਫ਼ਸਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਹੀ ਨੋਰਾ ਤੋਂ ਇਹ ਪੁੱਛਗਿੱਛ ਕੀਤੀ ਗਈ ਹੈ।

ਦਿੱਲੀ ਦੀ ਇੱਕ ਅਦਾਲਤ ਨੇ ਸੁਕੇਸ਼ ਚੰਦਰਸ਼ੇਖਰ ਅਤੇ ਅਦਾਕਾਰਾ ਲੀਨਾ ਮਾਰੀਆ ਪਾਲ ਨੂੰ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ਵਿੱਚ ਤਿੰਨ ਦਿਨ ਦੇ ਈਡੀ ਰਿਮਾਂਡ 'ਤੇ ਭੇਜ ਦਿੱਤਾ ਹੈ। ਉਸ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਦਿੱਲੀ ਦੀ ਜੇਲ੍ਹ ਤੋਂ ਚਲਾਏ ਜਾ ਰਹੇ ਫਿਰੌਤੀ ਰੈਕੇਟ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਨੋਰਾ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਹ ਕਰਨ ਜੌਹਰ ਅਤੇ ਮਾਧੁਰੀ ਦੀਕਸ਼ਿਤ ਦੇ ਨਾਲ ਡਾਂਸ ਰਿਐਲਿਟੀ ਸ਼ੋਅ 'ਝਲਕ ਦਿਖਲਾ ਜਾ' ਦੇ ਜੱਜਾਂ ਵਿੱਚੋਂ ਇੱਕ ਹੈ। ਉਹ ਬਾਲੀਵੁੱਡ ਫਿਲਮਾਂ ਵਿੱਚ ਆਪਣੇ ਹਿੱਟ ਡਾਂਸ ਨੰਬਰਾਂ ਲਈ ਜਾਣੀ ਜਾਂਦੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget