ਪੜਚੋਲ ਕਰੋ

ਮੋਨਿਕਾ ਬੇਦੀ ਨੇ ਸਾਲਾਂ ਬਾਅਦ ਬਿਆਨ ਕੀਤਾ ਦਰਦ, ਬੋਲੀ- ਗੈਂਗਸਟਰ ਨਾਲ ਪਿਆਰ ਕਰਨਾ ਮੇਰੀ ਜ਼ਿੰਦਗੀ ਦੀ ਸਭ ਤੋਂ ਵੱਡੀ ਗਲਤੀ ਸੀ'

Monica Bedi: ਮੋਨਿਕਾ ਬੇਦੀ ਦੀ ਜ਼ਿੰਦਗੀ ਕਾਫੀ ਵਿਵਾਦਤ ਰਹੀ ਹੈ। ਅਭਿਨੇਤਰੀ ਨੂੰ ਗੈਂਗਸਟਰ ਅਬੂ ਸਲੇਮ ਨਾਲ ਪਿਆਰ ਹੋ ਗਿਆ ਅਤੇ ਉਸ ਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪਈ ।

Monica Bedi Life: ਮੋਨਿਕਾ ਬੇਦੀ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਸੀ। ਪਰ ਇੱਕ ਗਲਤੀ ਕਾਰਨ ਮੋਨਿਕਾ ਦੀ ਜ਼ਿੰਦਗੀ ਤਬਾਹ ਹੋ ਗਈ। ਇਥੋਂ ਤੱਕ ਕਿ ਉਹ ਸਲਾਖਾਂ ਦੇ ਪਿੱਛੇ ਵੀ ਪਹੁੰਚ ਗਈ ਸੀ। ਬਿੱਗ ਬੌਸ ਅਤੇ 'ਝਲਕ ਦਿਖਲਾ ਜਾ' ਦੀ ਪ੍ਰਤੀਯੋਗੀ ਮੋਨਿਕਾ ਦਾ ਗੈਂਗਸਟਰ ਅਬੂ ਸਲੇਮ ਨਾਲ ਪ੍ਰੇਮ ਸਬੰਧ ਮੁਸ਼ਕਲ ਸਾਬਤ ਹੋਇਆ। ਇਸ ਰਿਸ਼ਤੇ ਤੋਂ ਨਾ ਸਿਰਫ਼ ਉਸ ਨੂੰ ਬਦਨਾਮੀ ਹੋਈ, ਸਗੋਂ ਉਸ ਦੀ ਜ਼ਿੰਦਗੀ ਵੀ ਬਰਬਾਦ ਹੋ ਗਈ। ਇਸ ਦੇ ਨਾਲ ਹੀ, ਸਾਲਾਂ ਬਾਅਦ, ਅਭਿਨੇਤਰੀ ਨੇ ਅਬੂ ਸਲੇਮ ਨਾਲ ਆਪਣੇ ਰਿਸ਼ਤੇ ਕਾਰਨ ਆਪਣੀ ਨਿੱਜੀ ਜ਼ਿੰਦਗੀ ਵਿੱਚ ਆਈਆਂ ਮੁਸ਼ਕਲਾਂ ਬਾਰੇ ਗੱਲ ਕੀਤੀ ਹੈ।

ਅਬੂ ਸਲੇਮ ਨਾਲ ਰਿਸ਼ਤੇ ਕਾਰਨ ਬਰਬਾਦ ਕਰੀਅਰ
ਸਿਧਾਰਥ ਕੰਨਨ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਮੋਨਿਕਾ ਨੇ ਕਿਹਾ ਕਿ ਜਦੋਂ ਲੋਕ ਉਸ ਬਾਰੇ ਗਲਤ ਜਾਂ ਉਲਟਾ ਬੋਲਦੇ ਸੀ ਤਾਂ ਮੈਂ ਹੈਰਾਨ ਪਰੇਸ਼ਾਨ ਹੋ ਜਾਂਦੀ ਸੀ। ਉਸ ਨੇ ਕਈ ਵਾਰ ਆਪਣੀ ਅਸਲੀਅਤ ਵੀ ਸਾਹਮਣੇ ਰੱਖੀ। ਅਦਾਕਾਰਾ ਨੇ ਕਿਹਾ ਕਿ ਉਸ ਦੀ ਜ਼ਿੰਦਗੀ ਉਸ ਦੇ ਅਤੀਤ ਕਾਰਨ ਬਹੁਤ ਪ੍ਰਭਾਵਿਤ ਹੋਈ ਹੈ।ਅਦਾਕਾਰਾ ਨੇ ਖੁਲਾਸਾ ਕੀਤਾ ਕਿ ਉਸ ਦੇ ਅਬੂ ਸਲੇਮ ਨਾਲ ਸਬੰਧ ਸਨ, ਜਿਸ ਕਾਰਨ ਲੋਕ ਉਸ ਨਾਲ ਕੰਮ ਕਰਨ ਤੋਂ ਬਚਦੇ ਹਨ। ਮੋਨਿਕਾ ਨੇ ਕਿਹਾ ਕਿ ਮੇਰੇ ਅਤੀਤ ਕਾਰਨ ਮੈਨੂੰ ਜ਼ਿੰਦਗੀ 'ਚ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੋਨਿਕਾ ਨੇ ਕਿਹਾ ਕਿ ਮੇਰੇ ਨਾਲ ਕੰਮ ਕਰਨ ਵਾਲੇ ਜਾਣਦੇ ਹਨ ਕਿ ਮੈਂ ਬਹੁਤ ਪ੍ਰੋਫੈਸ਼ਨਲ ਹਾਂ, ਪਰ ਨਵੇਂ ਲੋਕ ਮੇਰੇ ਨਾਲ ਕੰਮ ਕਰਨ ਤੋਂ ਝਿਜਕਦੇ ਹਨ। ਮੈਨੂੰ ਨਹੀਂ ਪਤਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਕਿਵੇਂ ਦੂਰ ਕਰਨਾ ਹੈ।

ਪਾਸਟ ਦੀ ਵਜ੍ਹਾ ਕਰਕੇ ਲਵ ਲਾਈਫ 'ਤੇ ਪਿਆ ਅਸਰ
ਮੋਨਿਕਾ ਨੇ ਕਿਹਾ ਕਿ ਪਿਛਲੇ ਰਿਲੇਸ਼ਨਸ਼ਿਪ ਕਾਰਨ ਉਨ੍ਹਾਂ ਦੀ ਡੇਟਿੰਗ ਲਾਈਫ 'ਤੇ ਵੀ ਡੂੰਘਾ ਅਸਰ ਪਿਆ ਹੈ। ਅਦਾਕਾਰਾ ਨੇ ਕਿਹਾ ਕਿ ਛੋਟੀ ਉਮਰ ਦੇ ਲੋਕ ਵੀ ਉਨ੍ਹਾਂ ਨਾਲ ਸੰਪਰਕ ਕਰਦੇ ਹਨ, ਪਰ ਹੁਣ ਉਹ ਟਾਈਮ ਪਾਸ ਰਿਲੇਸ਼ਨਸ਼ਿਪ 'ਤੇ ਵਿਸ਼ਵਾਸ ਨਹੀਂ ਕਰਦੀ। ਮੋਨਿਕਾ ਕਹਿੰਦੀ ਹੈ ਕਿ ਉਹ ਚੀਜ਼ਾਂ ਨੂੰ ਇਸ ਹੱਦ ਤੱਕ ਵਧਣ ਨਹੀਂ ਦਿੰਦੀ ਕਿ ਕਿਸੇ ਦਾ ਦਿਲ ਟੁੱਟ ਜਾਵੇ।

ਮੋਨਿਕਾ ਵਰਕਫਰੰਟ
ਮੋਨਿਕਾ ਦੀ ਪੇਸ਼ੇਵਰ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ 'ਬਿੱਗ ਬੌਸ' ਅਤੇ 'ਝਲਕ ਦਿਖਲਾ ਜਾ' ਵਰਗੇ ਕਈ ਰਿਐਲਿਟੀ ਸ਼ੋਅਜ਼ ਵਿੱਚ ਨਜ਼ਰ ਆ ਚੁੱਕੀ ਹੈ। ਉਸਨੇ ਸਿਕੰਦਰ ਸਦਕਾ ਅਤੇ ਆਇਰਨ ਮੈਨ ਵਰਗੀਆਂ ਫਿਲਮਾਂ ਵਿੱਚ ਵੀ ਕੰਮ ਕੀਤਾ। ਫਿਲਹਾਲ ਮੋਨਿਕਾ ਲੰਬੇ ਸਮੇਂ ਤੋਂ ਪਰਦੇ ਤੋਂ ਦੂਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget