ਪੜਚੋਲ ਕਰੋ

ਐਮਾਜ਼ਾਨ ਪ੍ਰਾਈਮ 'ਤੇ 2021 ਦੀ ਸਭ ਤੋਂ ਜ਼ਿਆਦਾ ਦੇਖੀ ਜਾਣ ਵਾਲੀ ਹਿੰਦੀ ਫਿਲਮ ਬਣੀ 'ਤੂਫਾਨ'

ਓਟੀਟੀ ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ਨੇ ਡੇਟਾ ਜਾਰੀ ਕੀਤਾ ਹੈ, ਜੋ ਇਸ ਸਾਲ ਦੇ ਹੁਣ ਤੱਕ ਦੇ ਲਾਂਚ-ਹਫਤੇ ਦੇ ਅੰਦਰ ਇਸਦੇ ਸਭ ਤੋਂ ਹਾਈ ਸਟ੍ਰੀਮਿੰਗ ਪ੍ਰੋਜੈਕਟਾਂ ਦਾ ਖੁਲਾਸਾ ਕਰਦਾ ਹੈ।

ਓਟੀਟੀ ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ਨੇ ਡੇਟਾ ਜਾਰੀ ਕੀਤਾ ਹੈ, ਜੋ ਇਸ ਸਾਲ ਦੇ ਹੁਣ ਤੱਕ ਦੇ ਲਾਂਚ-ਹਫਤੇ ਦੇ ਅੰਦਰ ਇਸਦੇ ਸਭ ਤੋਂ ਹਾਈ ਸਟ੍ਰੀਮਿੰਗ ਪ੍ਰੋਜੈਕਟਾਂ ਦਾ ਖੁਲਾਸਾ ਕਰਦਾ ਹੈ। ਅਭਿਨੇਤਾ ਫਰਹਾਨ ਅਖਤਰ ਦੀ ਫਿਲਮ 'ਤੂਫਾਨ' ਵਰਲਡ ਲੈਵਲ 'ਤੇ ਰਿਲੀਜ਼ ਹੋਣ ਦੇ ਪਹਿਲੇ ਹਫਤੇ ਦੇ ਅੰਦਰ ਸਭ ਤੋਂ ਜ਼ਿਆਦਾ ਦੇਖੀ ਜਾਣ ਵਾਲੀ ਫਿਲਮ ਬਣ ਗਈ ਹੈ। 

ਓਟੀਟੀ ਪਲੇਟਫਾਰਮ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਰਾਕੇਸ਼ ਓਮ ਪ੍ਰਕਾਸ਼ ਮਹਿਰਾ ਦੁਆਰਾ ਡਾਇਰੈਕਟਡ ਇਸ ਫਿਲਮ ਨੇ ਪ੍ਰਾਈਮ ਵੀਡੀਓ ਇੰਡੀਆ 'ਤੇ ਆਪਣੇ ਸ਼ੁਰੂਆਤੀ ਹਫਤੇ ਕਿਸੇ ਵੀ ਹੋਰ ਹਿੰਦੀ ਫਿਲਮ ਦੇ ਮੁਕਾਬਲੇ ਵਧੇਰੇ ਵਿਊਰਸ ਨੂੰ ਹਾਸਿਲ ਕੀਤਾ ਹੈ। ਫਿਲਮ ਨੂੰ ਭਾਰਤ ਦੇ 3,900 ਤੋਂ ਵੱਧ ਕਸਬਿਆਂ ਅਤੇ ਸ਼ਹਿਰਾਂ ਅਤੇ ਦੁਨੀਆ ਦੇ 160 ਤੋਂ ਵੱਧ ਦੇਸ਼ਾਂ ਅਤੇ ਪ੍ਰਦੇਸ਼ਾਂ ਵਿੱਚ ਵੇਖਿਆ ਗਿਆ ਹੈ। 

ਵੈਬ ਸ਼ੋਅ ਕੈਟੇਗਰੀ ਦੇ ਵਿੱਚ, ਆਦਰਸ਼ ਗੌਰਵ ਦਾ 'ਹੋਸਟਲ ਡੇਜ਼ (ਐਸ 2)' ਲਾਂਚ ਹੋਣ ਦੇ ਸਿਰਫ ਇੱਕ ਹਫਤੇ ਦੇ ਅੰਦਰ ਹੀ, yngstr ਦੇ ਵਿੱਚ ਸਭ ਤੋਂ ਪਸੰਦੀਦਾ ਸ਼ੋਅ ਬਣਿਆ, ਜਿਸ ਨੇ ਪੂਰੇ ਭਾਰਤ ਵਿੱਚ 100+ ਤੋਂ ਵੱਧ ਕਸਬਿਆਂ ਅਤੇ ਸ਼ਹਿਰਾਂ ਨੂੰ ਆਕਰਸ਼ਤ ਕੀਤਾ ਸੀ। ਦੁਨੀਆ ਭਰ ਦੇ ਦੇਸ਼ਾਂ ਤੋਂ ਦਰਸ਼ਕ ਦੀ ਇਸ 'ਚ ਗਿਣਤੀ ਸੀ। ਇਹ ਡੇਟਾ ਉਦੋਂ ਸਾਹਮਣੇ ਆਇਆ ਜਦੋਂ ਐਮਾਜ਼ਾਨ ਨੇ 26 ਜੁਲਾਈ ਅਤੇ 27 ਜੁਲਾਈ ਨੂੰ ਪ੍ਰਾਈਮ ਡੇ ਵਜੋਂ ਮਨਾਇਆ। 

ਕ੍ਰਿਟਿਕਸ ਦੀ ਗੱਲ ਕਰੀਏ ਤਾਂ ਇਸ ਫਿਲਮ ਨੂੰ ਕੁਝ ਜਿਆਦਾ ਰਿਸਪੌਂਸ ਨਹੀਂ ਮਿਲ ਪਾਇਆ। ਇਸ ਵਿਚ ਕੋਈ ਸ਼ੱਕ ਨਹੀਂ ਕਿ ਇਸ ਫਿਲਮ ਦੇ 'ਚ ਫ਼ਰਹਾਨ ਅਖਤਰ ਦੀ ਮੇਹਨਤ ਤੇ ਸ਼ਾਨਦਾਰ ਅਦਾਕਾਰੀ ਸਾਫ ਨਜ਼ਰ ਆਈ। ਪਰ ਇਹ ਫਿਲਮ ਦਰਸ਼ਕਾਂ ਦਾ ਕੁਝ ਖਾਸ ਦਿਲ ਨਹੀਂ ਜਿੱਤ ਪਾਈ। 

ਤੂਫਾਨ ਇੰਸਪਰੀਨੇਸ਼ਨਲ ਸਪੋਰਟਸ ਡਰਾਮਾ ਹੈ ਜੋ ਲਾਈਫ ਵਿੱਚ ਹਾਰ ਤੇ ਜਿੱਤ ਦੇ ਵਿਚਕਾਰ ਦੀ ਕਹਾਣੀ ਨੂੰ ਬਹੁਤ ਹੀ ਦਿਲਚਸਪ ਤਰੀਕੇ ਨਾਲ ਦਿਖਾਉਂਦੀ ਹੈ। ਇਸ ਫਿਲਮ ਵਿੱਚ ਫਰਹਾਨ ਅਖਤਰ, ਮ੍ਰਿਣਾਲ ਠਾਕੁਰ, ਪਰੇਸ਼ ਰਾਵਲ, ਲੀਡ ਕਿਰਦਾਰ ਵਿੱਚ ਹਨ। ਇਹ ਕਹਾਣੀ ਅਜਜੂ ਭਾਈ ਦੀ ਲਾਈਫ ਜਰਨੀ ਦੀ ਹੈ ਜੋ ਇੱਕ ਬਦਮਾਸ਼ ਹੈ ਜੋ ਬਾਅਦ ਵਿੱਚ ਇੱਕ ਪ੍ਰੋਫੈਸ਼ਨਲ ਬੋਕਸਰ ਅਜ਼ੀਜ਼ ਅਲੀ ਬਣਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget