ਪੜਚੋਲ ਕਰੋ

ਸੇਜਲ ਸ਼ਰਮਾ ਦੀ ਮੌਤ 'ਤੇ ਮਾਂ ਨੇ ਖੜ੍ਹਾ ਕੀਤਾ ਸਵਾਲ, ਕਿਹਾ ਡਿਪ੍ਰੇਸ਼ਨ ਨਾਲ ਨਹੀਂ ਹੋਈ ਸੇਜਲ ਦੀ ਮੌਤ

ਟੀਵੀ ਅਦਾਕਾਰ ਸੇਜਲ ਸ਼ਰਮਾ ਦਾ ਉਦੈਪੁਰ 'ਚ ਪਰਿਵਾਰ ਦੀ ਮੌਜੂਦਗੀ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਸ ਦੀ ਮੌਤ ਦੀ ਖ਼ਬਰ ਸਾਮ੍ਹਣੇ ਆਉਣ ਤੋਂ ਬਾਅਦ ਇਹ ਕਿਹਾ ਜਾ ਰਿਹਾ ਸੀ ਕਿ ਉਸ ਨੇ ਡਿਪ੍ਰੇਸ਼ਨ 'ਚ ਆ ਕੇ ਆਤਮ-ਹੱਤਿਆ ਕੀਤੀ ਹੈ।

ਮੁੰਬਈ: ਟੀਵੀ ਅਦਾਕਾਰ ਸੇਜਲ ਸ਼ਰਮਾ ਦਾ ਉਦੈਪੁਰ 'ਚ ਪਰਿਵਾਰ ਦੀ ਮੌਜੂਦਗੀ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਸ ਦੀ ਮੌਤ ਦੀ ਖ਼ਬਰ ਸਾਮ੍ਹਣੇ ਆਉਣ ਤੋਂ ਬਾਅਦ ਇਹ ਕਿਹਾ ਜਾ ਰਿਹਾ ਸੀ ਕਿ ਉਸ ਨੇ ਡਿਪ੍ਰੇਸ਼ਨ 'ਚ ਆ ਕੇ ਆਤਮ-ਹੱਤਿਆ ਕੀਤੀ ਹੈ। ਹੁਣ ਇਸ 'ਤੇ ਸੇਜਲ ਦੀ ਮਾਂ ਦਾ ਬਿਆਨ ਸਾਮ੍ਹਣੇ ਆਇਆ ਹੈ। ਸੇਜਲ ਦੀ ਮਾਂ ਨੇ ਡਿਪ੍ਰੇਸ਼ਨ ਦੀ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਸ ਨੂੰ ਲੀਡ ਰੋਲ ਮਿਲ ਗਿਆ ਸੀ। ਇਸ ਤੋਂ ਬਾਅਦ ਅਜਿਹਾ ਕੀਹੋ ਗਿਆ ਜਿਸ ਕਰਕੇ ਉਸ ਨੇ ਮੌਤ ਨੂਮ ਗਲ਼ੇ ਲਗਾ ਲਿਆ। ਸੇਜਲ ਦੀ ਮੌਤ 'ਤੇ ਉਸ ਨਾਲ 'ਦਿਲ ਤੋ ਹੈਪੀ ਹੈ ਜੀ' 'ਚ ਮੈਨ ਲੀਡ 'ਚ ਕੰਮ ਕਰ ਚੁਕੀ ਜੈਸਮਿਨ ਨੇ ਵੀ ਦੁੱਖ ਜ਼ਾਹਿਰ ਕੀਤਾ ਹੈ।
View this post on Instagram
 
It's unbelievable that you are no more with us, such a happy girl, your presence would just light up any place, only you know what you were going through that you decided to end your life. I will miss you I wish this would have never happened. Rip @i_sejalsharmaofficial

A post shared by Jasmin Bhasin (@jasminbhasin2806) on

ਜੈਸਮਿਨ ਨੇ ਇੰਸਟਾਗ੍ਰਾਮ 'ਤੇ ਤਸਵੀਰ ਸਾਂਝੀ ਕਰਦਿਆਂ ਲਿਿਖਆ, "ਮੈਂ ਹੈਰਾਨ ਤੇ ਡਿਸਟਰਬ ਹਾਂ ਕਿਉਂਕਿ ਸੇਜਲ ਹਮੇਸ਼ਾ ਖੂਸ਼ ਰਹਿਣ ਵਾਲੀ ਲੜਕੀ ਸੀ। ਸਾਡਾ ਦੋਹਾਂ ਦਾ ਬੋਂਡ ਬਹੁਤ ਚੰਗਾ ਸੀ। ਮੈਨੂੰ ਸਮਝ ਨਹੀਂ ਆ ਰਿਹਾ ਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ। ਇਹ ਬਹੁਤ ਬੂਰਾ ਹੈ। ਮੈਂ ਤੈਨੂੰ ਬਹੁਤ ਮਿਸ ਕਰਦੀ ਹਾਂ। ਕਾਸ਼ ਅਜਿਹਾ ਨਾ ਹੁੰਦਾ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget