ਪੜਚੋਲ ਕਰੋ

ਮੌਨੀ ਨੇ ਅਸਮਾਨ ‘ਚ ਕੀਤਾ ਖ਼ਤਰਨਾਕ ਸਟੰਟ, ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ

ਮੌਨੀ ਰਾਏ ਨੇ ਪਿਛਲ਼ੇ ਸਾਲ ਅਕਸ਼ੈ ਕੁਮਾਰ ਨਾਲ ਫ਼ਿਲਮ ‘ਗੋਲਡ’ ਤੋਂ ਬਾਲੀਵੁੱਡ ‘ਚ ਐਂਟਰੀ ਕੀਤੀ। ਇਸ ਤੋਂ ਬਾਅਦ ਮੌਨੀ ਕੋਲ ਫ਼ਿਲਮਾਂ ਦੀ ਕੋਈ ਕਮੀ ਨਹੀਂ। ਇਸ ਦੇ ਨਾਲ ਹੀ ਮੌਨੀ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਹੈ।

ਮੁੰਬਈ: ਮੌਨੀ ਰਾਏ ਨੇ ਪਿਛਲ਼ੇ ਸਾਲ ਅਕਸ਼ੈ ਕੁਮਾਰ ਨਾਲ ਫ਼ਿਲਮ ‘ਗੋਲਡ’ ਤੋਂ ਬਾਲੀਵੁੱਡ ‘ਚ ਐਂਟਰੀ ਕੀਤੀ। ਇਸ ਤੋਂ ਬਾਅਦ ਮੌਨੀ ਕੋਲ ਫ਼ਿਲਮਾਂ ਦੀ ਕੋਈ ਕਮੀ ਨਹੀਂ। ਇਸ ਦੇ ਨਾਲ ਹੀ ਮੌਨੀ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਹੈ। ਆਏ ਦਿਨ ਉਹ ਆਪਣੀਆਂ ਤਸਵੀਰਾਂ ਤੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਮੌਨੀ ਨੇ ਕੁਝ ਘੰਟੇ ਪਹਿਲਾਂ ਇੰਟਾਗ੍ਰਾਮ ‘ਤੇ ਆਪਣੀ ਤਸਵੀਰ ਸ਼ੇਅਰ ਕੀਤੀ ਹੈ ਜਿਸ ਨੂੰ ਹੁਣ ਤਕ 2 ਲੱਖ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਮੌਨੀ ਨੇ ਫੋਟੋ ਨੂੰ ਕੈਪਸ਼ਨ ਵੀ ਦਿੱਤਾ ਹੈ। ਮੌਨੀ ਨੇ ਸਕਾਈਡਾਈਵ ਦੀ ਤਸਵੀਰ ਨੂੰ ਸ਼ੇਅਰ ਕੀਤਾ ਹੈ।
View this post on Instagram
 
“People fly the plane , it takes a special kind of idiot to jump out of one”... #throwback #theweekendthatitwas Bungee & skydive ticked off the bucket list 😬🐰 ❤️

A post shared by mon (@imouniroy) on

ਹੁਣ ਮੌਨੀ ਜਲਦੀ ਹੀ ਆਲਿਆ ਤੇ ਰਣਬੀਰ ਦੀ ਫ਼ਿਲਮ ‘ਬ੍ਰਹਮਾਸਤਰ’ ‘ਚ ਨੈਗਟਿਵ ਕਿਰਦਾਰ ਕਰਦੀ ਨਜ਼ਰ ਆਵੇਗੀ। ਮੌਨੀ ਨੇ ਬੇਹੱਦ ਘੱਟ ਸਮੇਂ ‘ਚ ਇੰਡਸਟਰੀ ‘ਚ ਆਪਣੀ ਚੰਗੀ ਥਾਂ ਬਣਾ ਲਈ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget