ਪੜਚੋਲ ਕਰੋ

‘ਦਬੰਗ-3’ ‘ਚ ਸਲਮਾਨ ਨਾਲ ਮਲਾਇਕਾ ਦੀ ਥਾਂ ‘ਤੇ ਮੌਨੀ ਰਾਏ ਦਾ ਕਬਜ਼ਾ

ਜਲਦੀ ਹੀ ਬਾਲੀਵੁੱਡ ਦਬੰਗ ਖ਼ਾਨ ਸਲਮਾਨ ‘ਭਾਰਤ’ ‘ਚ ਨਜ਼ਰ ਆਉਣ ਵਾਲੇ ਹਨ। ਇਸ ਤੋਂ ਬਾਅਦ ਉਹ ਫ਼ਿਲਮ ‘ਦਬੰਗ-3’ ‘ਚ ਵੀ ਨਜ਼ਰ ਆਉਣਗੇ। ਖ਼ਬਰਾਂ ਨੇ ਕਿ ਮੌਨੀ ਫ਼ਿਲਮ ‘ਚ ਸਪੈਸ਼ਲ ਸੌਂਗ ‘ਤੇ ਠੁਮਕੇ ਲਾਉਂਦੀ ਨਜ਼ਰ ਆਵੇਗੀ। ਇਸ ਲਈ ਵਸਈ ਸਟੂਡਿਓ ‘ਚ ਸੈੱਟ ਬਣਾਇਆ ਗਿਆ ਹੈ।

ਮੁੰਬਈ: ਜਲਦੀ ਹੀ ਬਾਲੀਵੁੱਡ ਦਬੰਗ ਖ਼ਾਨ ਸਲਮਾਨ ‘ਭਾਰਤ’ ‘ਚ ਨਜ਼ਰ ਆਉਣ ਵਾਲੇ ਹਨ। ਇਸ ਤੋਂ ਬਾਅਦ ਉਹ ਫ਼ਿਲਮ ‘ਦਬੰਗ-3’ ‘ਚ ਵੀ ਨਜ਼ਰ ਆਉਣਗੇ। ਇਸ ਦੀ ਸ਼ੂਟਿੰਗ ਖ਼ਾਨ ਨੇ ਸ਼ੁਰੂ ਕੀਤੀ ਹੋਈ ਹੈ। ਇਸ ਫ਼ਿਲਮ ‘ਚ ਉਨ੍ਹਾਂ ਨਾਲ ਜਿੱਥੇ ਸੋਨਾਕਸ਼ੀ ਸਿਨ੍ਹਾ ਨਜ਼ਰ ਆਵੇਗੀ, ਹੁਣ ਖ਼ਬਰ ਹੈ ਕਿ ਫ਼ਿਲਮ ‘ਚ ਆਈਟਮ ਨੰਬਰ ਲਈ ਐਕਟਰਸ ਮੌਨੀ ਰਾਏ ਨੂੰ ਅਪ੍ਰੋਚ ਕੀਤਾ ਗਿਆ ਹੈ।

ਖ਼ਬਰਾਂ ਨੇ ਕਿ ਮੌਨੀ ਫ਼ਿਲਮ ‘ਚ ਸਪੈਸ਼ਲ ਸੌਂਗ ‘ਤੇ ਠੁਮਕੇ ਲਾਉਂਦੀ ਨਜ਼ਰ ਆਵੇਗੀ। ਇਸ ਲਈ ਵਸਈ ਸਟੂਡਿਓ ‘ਚ ਸੈੱਟ ਬਣਾਇਆ ਗਿਆ ਹੈ। ਬੇਸ਼ੱਕ ਸੈੱਟ ਅਜੇ ਤਿਆਰ ਨਹੀਂ ਪਰ ਉਮੀਦ ਹੈ ਕਿ ਫ਼ਿਲਮ ਦਾ ਸ਼ੈਡਿਊਲ ਅਗਲੇ ਹਫਤੇ ਤੋਂ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਗਾਣੇ ‘ਚ ਸਲਮਾਨ ਆਪਣੇ ਹੁਕਅੱਪ ਸਟੈਪਸ ਕਰਦੇ ਨਜ਼ਰ ਆਉਣਗੇ। ਉਂਝ ਮੌਨੀ ਨੇ ਅਜੇ ਇਸ ਬਾਰੇ ਕਿਸੇ ਤਰ੍ਹਾਂ ਦੀ ਕੋਈ ਆਫੀਸ਼ਅਲ ਅਨਾਉਂਸਮੈਂਟ ਨਹੀਂ ਕੀਤੀ। ਗੱਲ ਕਰੀਏ ਫ਼ਿਲਮ ਦੀ ਤਾਂ ਇਸ ਦੇ ਸੈੱਟ ਤੋਂ ਕਾਫੀ ਤਸਵੀਰਾਂ ਤੇ ਵੀਡੀਓ ਆਏ ਦਿਨ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀ ਰਹੀ ਹੈ। ਇਹ ਫ਼ਿਲਮ 20 ਦਸੰਬਰ, 2019 ਨੂੰ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget