ਪੜਚੋਲ ਕਰੋ

ਖੂਬਸੂਰਤ ਭਾਰਤੀ ਸੰਸਦ ਮੈਂਬਰਾਂ ਦਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਪੱਛਮੀ ਬੰਗਾਲ ਦੇ ਸਭ ਤੋਂ ਵੱਡੇ ਤਿਓਹਾਰ, ਦੁਰਗਾ ਪੂਜਾ ਲਈ ਤਿਆਰੀਆਂ ਜ਼ੋਰਾਂ ‘ਤੇ ਹਨ। ਇਨ੍ਹਾਂ ਤਿਆਰੀਆਂ ਨੂੰ ਲੈ ਪੱਛਮੀ ਬੰਗਾਲ ਦੀਆਂ ਦੋ ਲੋਕ ਸਭਾ ਮੈਂਬਰ ਦਾ ਇੱਕ ਥੀਮ ਸੌਂਗ ਵਾਇਰਲ ਹੋ ਰਿਹਾ ਹੈ।

ਨਵੀਂ ਦਿੱਲੀ: ਪੱਛਮੀ ਬੰਗਾਲ ਦੇ ਸਭ ਤੋਂ ਵੱਡੇ ਤਿਓਹਾਰ, ਦੁਰਗਾ ਪੂਜਾ ਲਈ ਤਿਆਰੀਆਂ ਜ਼ੋਰਾਂ ‘ਤੇ ਹਨ। ਇਨ੍ਹਾਂ ਤਿਆਰੀਆਂ ਨੂੰ ਲੈ ਪੱਛਮੀ ਬੰਗਾਲ ਦੀਆਂ ਦੋ ਲੋਕ ਸਭਾ ਮੈਂਬਰ ਦਾ ਇੱਕ ਥੀਮ ਸੌਂਗ ਵਾਇਰਲ ਹੋ ਰਿਹਾ ਹੈ। ਨਵਨਿਯੁਕਤ ਤ੍ਰਿਣਮੂਲ ਕਾਂਗਰਸ ਦੀ ਸਾਂਸਦ ਨੁਸਰਤ ਜਹਾਂ ਤੇ ਮਿਮੀ ਚੱਕਰਵਰਤੀ ਟੀਐਮਟੀ ਕੰਪਨੀ ਲਈ ਦੁਰਗਾ ਪੂਜਾ ਸੌਂਗ ‘ਤੇ ਡਾਂਸ ਕਰਦੀਆਂ ਨਜ਼ਰ ਆ ਰਹੀਆਂ ਹਨ। ਵੀਡੀਓ ਨੂੰ ਫੇਸਬੁੱਕ ‘ਤੇ ਤਕਰੀਬਨ 1.5 ਮਿਲੀਅਨ ਤੋਂ ਜ਼ਿਆਦਾ ਵਿਊ ਮਿਲ ਚੁੱਕੇ ਹਨ। ਨੁਸਰਤ ਜਹਾਂ ਬਸ਼ੀਰਹਾਟ ਖੇਤਰ ਦੀ ਨੁਮਾਇੰਦਗੀ ਕਰਦੀ ਹੈ। ਉਧਰ ਮਿਮੀ ਜਾਧਵਪੁਰ ਤੋਂ ਸਾਂਸਦ ਹੈ। ਨੁਸਰਤ ਤੇ ਮਿਮੀ ਦੋਵੇਂ ਸਾਂਸਦ ਦੇ ਨਾਲ-ਨਾਲ ਬੰਗਾਲੀ ਫ਼ਿਲਮ ਇੰਡਸਟਰੀ ਦੀਆਂ ਸਟਾਰ ਵੀ ਹਨ। ਇਨ੍ਹਾਂ ਲਈ ਸੌਂਗ ਨੂੰ ਤਿਆਰ ਕੀਤਾ ਗਿਆ ਹੈ। ਇਨ੍ਹਾਂ ‘ਚ ਟੌਪ ਸਟਾਰ ਸੁਭਾਸ਼੍ਰੀ ਗਾਂਗੁਲੀ ਵੀ ਹੈ। ਦੁਰਗਾ ਪੂਜਾ ਦਾ ਤਿਓਹਾਰ 3 ਤੋਂ 8 ਅਕਤੂਬਰ ਤਕ ਚੱਲੇਗਾ। ਇਸ ਗਾਣੇ ਨੂੰ ਟਾਲੀਵੁੱਡ ਕੰਪੋਜ਼ਰ ਇੰਦਰਦੀਪ ਦਾਸ ਗੁਪਤਾ ਨੇ ਕੰਪੋਜ਼ ਕੀਤਾ ਹੈ। ਬਾਬਾ ਯਾਦਵ ਵੱਲੋਂ ਕੋਰੀਓਗ੍ਰਾਫ ਇਸ ਗਾਣੇ ‘ਚ ਬੰਗਾਲ ਦਾ ਰਵਾਇਤੀ ਡਾਂਸ ਵੀ ਸ਼ਾਮਲ ਕੀਤਾ ਗਿਆ ਹੈ।

ਟਾਪ ਹੈਡਲਾਈਨ

 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
Punjabi Singer: ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget