ਪੜਚੋਲ ਕਰੋ

Mr India: ਜਲਦ ਬਣੇਗਾ 90 ਦੇ ਦਹਾਕਿਆਂ ਦੀ ਸੁਪਰਹਿੱਟ ਫਿਲਮ 'ਮਿਸਟਰ ਇੰਡੀਆ' ਦਾ ਸੀਕਵਲ! ਫਿਲਮ 'ਤੇ ਆਇਆ ਵੱਡਾ ਅਪਡੇਟ

Mr. India 2: ਮਿਸਟਰ ਇੰਡੀਆ ਦੇ ਸੀਕਵਲ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਸੀ। ਹੁਣ ਫਿਲਮ ਦੇ ਨਿਰਮਾਤਾ ਬੋਨੀ ਕਪੂਰ ਨੇ ਆਪਣੀ ਕਲਾਸਿਕ ਫਿਲਮ ਦੇ ਸੀਕਵਲ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਂਝਾ ਕੀਤਾ ਹੈ।

Mr. India 2: ਬੋਨੀ ਕਪੂਰ ਇਨ੍ਹੀਂ ਦਿਨੀਂ ਆਪਣੇ ਕਈ ਪ੍ਰੋਜੈਕਟਸ ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਖਬਰ ਆਈ ਸੀ ਕਿ ਨਿਰਮਾਤਾ ਜਲਦ ਹੀ 'ਨੋ ਐਂਟਰੀ' ਦਾ ਸੀਕਵਲ ਲਿਆਉਣ ਜਾ ਰਹੇ ਹਨ। ਇਸ ਦੌਰਾਨ ਹੁਣ ਇਕ ਹੋਰ ਸੀਕਵਲ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਅਦਾਕਾਰਾ ਨਿਰਮਲ ਰਿਸ਼ੀ ਤੋਂ ਬਾਅਦ ਸਰਗੁਣ ਮਹਿਤਾ ਨੇ ਖੋਲ੍ਹੀ ਪੰਜਾਬੀ ਸਿਨੇਮਾ ਦੀ ਪੋਲ, ਬੋਲੀ- 'ਮੇਰੇ 3-4 ਫਿਲਮਾਂ ਦੇ ਪੈਸੇ ਖਾ ਗਏ...'

ਬੋਨੀ ਕਪੂਰ ਨੇ 'ਮਿਸਟਰ ਇੰਡੀਆ 2' ਬਾਰੇ ਦਿੱਤੀ ਅਪਡੇਟ
ਹਾਲ ਹੀ 'ਚ ਬੋਨੀ ਕਪੂਰ ਨੇ ਹਿੰਦੀ ਸਿਨੇਮਾ ਦੀ ਕਲਾਸਿਕ ਫਿਲਮ 'ਮਿਸਟਰ ਇੰਡੀਆ' ਦੇ ਦੂਜੇ ਭਾਗ ਨੂੰ ਲੈ ਕੇ ਵੱਡਾ ਅਪਡੇਟ ਦੇ ਕੇ ਹਲਚਲ ਮਚਾ ਦਿੱਤੀ ਹੈ। ਰਿਪਬਲਿਕ ਦੀ ਇਕ ਰਿਪੋਰਟ ਮੁਤਾਬਕ ਬੋਨੀ ਕਪੂਰ ਨੇ ਆਪਣੇ ਇਕ ਇੰਟਰਵਿਊ 'ਚ ਕਿਹਾ ਕਿ 'ਸਾਨੂੰ ਮਿਸਟਰ ਇੰਡੀਆ ਦੇ ਸੀਕਵਲ ਲਈ ਕਈ ਆਫਰ ਮਿਲ ਰਹੇ ਹਨ। ਇੱਕ ਹਾਲੀਵੁੱਡ ਸਟੂਡੀਓ ਨੇ ਸਾਨੂੰ ਇੱਕ ਵੱਡੀ ਪੇਸ਼ਕਸ਼ ਦਿੱਤੀ ਹੈ। ਤੁਸੀਂ ਸਾਰੇ ਇੱਕ ਜਾਂ ਦੋ ਸਾਲਾਂ ਵਿੱਚ ਇਸ ਸੀਕਵਲ ਬਾਰੇ ਹੋਰ ਸੁਣ ਸਕਦੇ ਹੋ।

'ਬਹੁਤ ਸਾਰੇ ਲੋਕ ਨਹੀਂ ਚਾਹੁੰਦੇ ਕਿ ਮੈਂ ਇਹ ਫਿਲਮ ਬਣਾਵਾਂ'
ਉਨ੍ਹਾਂ ਨੇ ਅੱਗੇ ਕਿਹਾ ਕਿ ਮੇਰੇ ਕਰੂ ਮੈਂਬਰਾਂ ਨੂੰ ਲੱਗਦਾ ਹੈ ਕਿ ਇਹ ਫਿਲਮ ਨਹੀਂ ਬਣਾਈ ਜਾਣੀ ਚਾਹੀਦੀ, ਕਿਉਂਕਿ ਹੁਣ ਸ਼੍ਰੀਦੇਵੀ, ਅਮਰੀਸ਼ ਪੁਰੀ ਅਤੇ ਸਤੀਸ਼ ਕੌਸ਼ਿਕ ਦਾ ਦਿਹਾਂਤ ਹੋ ਗਿਆ ਹੈ। ਪਰ ਮੈਂ ਇਸ ਫਿਲਮ ਨੂੰ ਲੈ ਕੇ ਕੁਝ ਹੋਰ ਯੋਜਨਾਵਾਂ ਬਣਾਈਆਂ ਹਨ।

View this post on Instagram
 
A post shared by पूराने गाने (@oldbollywood.songs)

'ਨੋ ਐਂਟਰੀ' 'ਚ ਹੋਣਗੇ ਇਹ ਅਦਾਕਾਰ
'ਨੋ ਐਂਟਰੀ' ਦੀ ਗੱਲ ਕਰੀਏ ਤਾਂ ਇਸ ਦੇ ਸੀਕਵਲ 'ਚ ਵਰੁਣ ਧਵਨ, ਅਰਜੁਨ ਕਪੂਰ ਅਤੇ ਦਿਲਜੀਤ ਦੋਸਾਂਝ ਧਮਾਕੇਦਾਰ ਨਜ਼ਰ ਆਉਣ ਵਾਲੇ ਹਨ। ਪਰ ਅਨਿਲ ਕਪੂਰ ਫਿਲਮ ਦੀ ਕਾਸਟਿੰਗ ਨੂੰ ਲੈ ਕੇ ਨਾਰਾਜ਼ ਹਨ, 'ਜ਼ੂਮ' ਨੂੰ ਦਿੱਤੇ ਇੰਟਰਵਿਊ 'ਚ ਬੋਨੀ ਕਪੂਰ ਨੇ ਦੱਸਿਆ ਕਿ 'ਅਨਿਲ ਕਪੂਰ ਇਸ ਫਿਲਮ ਦਾ ਹਿੱਸਾ ਬਣਨਾ ਚਾਹੁੰਦੇ ਸਨ ਪਰ ਜਗ੍ਹਾ ਨਹੀਂ ਮਿਲੀ। ਉਹ ਮੇਰੇ ਨਾਲ ਠੀਕ ਤਰ੍ਹਾਂ ਗੱਲ ਨਹੀਂ ਕਰ ਰਿਹਾ। ਪਰ ਮੈਨੂੰ ਉਮੀਦ ਹੈ ਕਿ ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ।

ਸ਼ੂਟਿੰਗ ਕਦੋਂ ਸ਼ੁਰੂ ਹੋਵੇਗੀ?
ਇਸ ਵਾਰ ਵੀ ਅਨੀਸ ਬਜ਼ਮੀ ਫਿਲਮ ਦਾ ਨਿਰਦੇਸ਼ਨ ਕਰਨਗੇ। ਪਿੰਕਵਿਲਾ ਦੀ ਰਿਪੋਰਟ ਮੁਤਾਬਕ ਫਿਲਮ ਦੀ ਸ਼ੂਟਿੰਗ ਇਸ ਸਾਲ ਦਸੰਬਰ ਦੇ ਅੰਤ 'ਚ ਸ਼ੁਰੂ ਹੋਵੇਗੀ ਅਤੇ ਫਿਲਮ ਅਗਲੇ ਸਾਲ 2025 'ਚ ਰਿਲੀਜ਼ ਹੋਵੇਗੀ। ਹਾਲਾਂਕਿ ਮੇਕਰਸ ਨੇ ਅਜੇ ਤੱਕ ਫਿਲਮ ਦੀ ਹੀਰੋਇਨ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਾਲ 2005 'ਚ ਰਿਲੀਜ਼ ਹੋਈ 'ਨੋ ਐਂਟਰੀ' ਸੁਪਰਹਿੱਟ ਸਾਬਤ ਹੋਈ ਸੀ। ਫਿਲਮ 'ਚ ਸਲਮਾਨ ਖਾਨ, ਅਨਿਲ ਕਪੂਰ, ਫਰਦੀਨ ਖਾਨ, ਬਿਪਾਸ਼ਾ ਬਾਸੂ, ਈਸ਼ਾ ਦਿਓਲ, ਲਾਰਾ ਦੱਤਾ, ਸੇਲੀਨਾ ਜੇਤਲੀ ਅਤੇ ਬੋਮਨ ਇਰਾਨੀ ਵਰਗੇ ਕਲਾਕਾਰ ਨਜ਼ਰ ਆਏ ਸਨ। 

ਇਹ ਵੀ ਪੜ੍ਹੋ: ਜਲਦ ਬੁਆਏੌਫਰੈਂਡ ਨਾਲ ਮੰਗਣੀ ਕਰਨ ਜਾ ਰਹੀ ਮਸ਼ਹੂਰ ਬਾਲੀਵੁੱਡ ਅਦਾਕਾਰਾ? ਜੋੜੇ ਨਾਲ ਜੁੜੀ ਇਹ ਜਾਣਕਾਰੀ ਆਈ ਸਾਹਮਣੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget