ਪੜਚੋਲ ਕਰੋ

ਮਨੋਜ ਬਾਜਪਾਈ ਨੂੰ ਬਚਾਉਣ ਲਈ ਜੈਕਲੀਨ ਨੇ ਸਾਰੀਆਂ ਹੱਦਾਂ ਕਰ ਦਿੱਤੀਆਂ ਪਾਰ, ਵੇਖੋ ਵੀਡੀਓ

Mrs. Serial Killer ਇਸ ਸਾਲ ਨੈੱਟਫਲਿਕਸ ‘ਤੇ ਜਾਰੀ ਹੋਣ ਵਾਲੀ ਪੰਜਵੀਂ ਓਰੀਜਨਲ ਹੈ। ਇਸ ਤੋਂ ਪਹਿਲਾਂ ‘ਘੋਸਟ ਸਟੋਰੀਜ਼’, ‘ਯੇ ਬੈਲੇ’, ‘ਗਿਲਟੀ’ ਅਤੇ ‘ਮਸਕਾ’ ਆ ਚੁੱਕੀਆਂ ਹਨ।

ਨਵੀਂ ਦਿੱਲੀ: ਮਨੋਜ ਬਾਜਪਾਈ (Manoj Bajpayee), ਜੈਕਲੀਨ ਫਰਨਾਂਡੀਸ ਅਤੇ ਮੋਹਿਤ ਰੈਨਾ ਦੀ ਨੈੱਟਫਲਿਕਸ (Netflix) ਦੀ ਅਸਲ ਫ਼ਿਲਮ 'Mrs. Serial Killer' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਫ਼ਿਲਮ ਨੈੱਟਫਲਿਕਸ ‘ਤੇ ਇੱਕ ਮਈ ਨੂੰ ਰਿਲੀਜ਼ ਹੋਵੇਗੀ। 'ਮਿਸ ਸੀਰੀਅਲ ਕਿਲਰ' ਇੱਕ ਡਾਕਟਰ (ਮਨੋਜ ਬਾਜਪਾਈ) ਦੀ ਕਹਾਣੀ ਹੈ ਜਿਸ ਨੂੰ ਸੀਰੀਅਲ ਕਿਲਰ ਕਹਿ ਕੇ ਫੜਿਆ ਗਿਆ ਹੈ। ਹੁਣ ਉਸ ਦੀ ਪਤਨੀ (ਜੈਕਲੀਨ ਫਰਨਾਂਡੀਸ) ਇੱਕ ਸੀਰੀਅਲ ਕਿਲਰ ਵਾਂਗ ਜ਼ੁਰਮ ਕਰਦੀ ਹੈ, ਤਾਂ ਜੋ ਉਹ ਆਪਣੇ ਪਤੀ ਨੂੰ ਬੇਕਸੂਰ ਸਾਬਤ ਕਰ ਸਕੇ। ਇਸ ਫ਼ਿਲਮ ‘ਚ ਮੋਹਿਤ ਰੈਨਾ ਇੱਕ ਪੁਲਿਸ ਮੁਲਾਜ਼ਮ ਦੀ ਭੂਮਿਕਾ ਨਿਭਾ ਰਿਹਾ ਹੈ। ਟ੍ਰੇਲਰ ‘ਚ ਮਨੋਜ ਬਾਜਪਾਈ ਅਤੇ ਮੋਹਿਤ ਰੈਨਾ ਦਮਦਾਰ ਲੱਗੇ ​​ਹਨ। ਮੁੱਖ ਭੂਮਿਕਾ ਨਿਭਾਉਣ ਵਾਲੀ ਜੈਕਲੀਨ ਆਪਣੇ ਲਹਿਜ਼ੇ ਕਾਰਨ ਥੋੜੀ ਕਮਜ਼ੋਰ ਲੱਗ ਰਹੀ ਹੈ। ਹਾਲਾਂਕਿ, ਸੀਰੀਅਲ ਕਿਲਰ ਦਾ ਉਸ ਦਾ ਅਵਤਾਰ ਕਾਫੀ ਦਮਦਾਰ ਲੱਗ ਰਿਹਾ ਹੈ। ਇਹ ਇੱਕ ਮਨੋਵਿਗਿਆਨਕ ਥ੍ਰਿਲਰ ਹੈ, ਇਸ ਲਈ ਫ਼ਿਲਮ ਤੋਂ ਕਾਫੀ ਉਮੀਦਾਂ ਹਨ।
ਫ਼ਿਲਮ ਦਾ ਨਿਰਦੇਸ਼ਨ ਸ਼ੀਰੀਸ਼ ਕੁੰਦਰ ਨੇ ਕੀਤਾ ਹੈ ਤੇ ਉਨ੍ਹਾਂ ਦੀ ਪਤਨੀ ਅਤੇ ਮਸ਼ਹੂਰ ਕੋਰੀਓਗ੍ਰਾਫਰ ਫਰਾਹ ਖ਼ਾਨ ਨੇ ਇਸ ਨੂੰ ਪ੍ਰੋਡਿਉਸ ਕੀਤਾ ਹੈ। ਇਹ ਫ਼ਿਲਮ ਇਸ ਸਾਲ ਨੈੱਟਫਲਿਕਸ ‘ਤੇ ਰਿਲੀਜ਼ ਹੋਣ ਵਾਲੀ ਪੰਜਵੀਂ ਓਰੀਜਨਲ ਹੈ। ਇਸ ਤੋਂ ਪਹਿਲਾਂ ‘ਗੋਸਟ ਸਟੋਰੀਜ਼’, ‘ਯੇ ਬੈਲੇ’, ‘ਗਿਲਟੀ’ ਅਤੇ ‘ਮਸਕਾ’ ਆ ਚੁੱਕੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

Embed widget