ਪੜਚੋਲ ਕਰੋ

ਪਾਰਸ ਛਾਬੜਾ ਨੂੰ ਛੱਡ ਸ਼ਹਿਨਾਜ਼ ਦੇ ਭਰਾ ਨਾਲ ਜਸਲੀਨ ਨੇ ਕੀਤਾ ਰੋਮਾਂਸ, ਵੀਡੀਓ ਵਾਇਰਲ

ਬਿੱਗ ਬੌਸ ਤੋਂ ਬਾਅਦ ਪਾਰਸ ਛਾਬੜਾ ਤੇ ਸ਼ਹਿਨਾਜ਼ ਗਿੱਲ ਕਲਰਸ 'ਤੇ ਪ੍ਰਸਾਰਿਤ ਹੋ ਰਹੇ ਸ਼ੋਅ 'ਮੁਝਸੇ ਸ਼ਾਦੀ ਕਰੋਗੇ' ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਸ਼ੋਅ 'ਚ ਦੋਨੋਂ ਆਪਣੇ ਲਈ ਸਹੀ ਸ਼ਖਸ ਦੀ ਭਾਲ 'ਚ ਹਨ।

ਮੁੰਬਈ: ਬਿੱਗ ਬੌਸ ਤੋਂ ਬਾਅਦ ਪਾਰਸ ਛਾਬੜਾ ਤੇ ਸ਼ਹਿਨਾਜ਼ ਗਿੱਲ ਕਲਰਸ 'ਤੇ ਪ੍ਰਸਾਰਿਤ ਹੋ ਰਹੇ ਸ਼ੋਅ 'ਮੁਝਸੇ ਸ਼ਾਦੀ ਕਰੋਗੇ' ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਸ਼ੋਅ 'ਚ ਦੋਨੋਂ ਆਪਣੇ ਲਈ ਸਹੀ ਸ਼ਖਸ ਦੀ ਭਾਲ 'ਚ ਹਨ। ਇਸ ਸ਼ੋਅ 'ਚ ਬਿੱਗ ਬੌਸ ਦੀ ਐਕਸ ਕੰਟੈਸਟੇਂਟ ਜਸਲੀਨ ਮਥਾਰੂ ਨੇ ਵੀ ਹਿੱਸਾ ਲਿਆ ਹੈ। ਜਸਲੀਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ, ਜਿਸ 'ਚ ਉਹ ਪਾਰਸ ਛਾਬੜਾ ਨਹੀਂ ਸਗੋਂ ਸ਼ਹਿਨਾਜ਼ ਗਿੱਲ ਦੇ ਭਰਾ ਨਾਲ ਰੋਮਾਂਸ ਕਰ ਰਹੀ ਹੈ। ਇਸ ਦੌਰਾਨ ਪਾਰਸ ਵੀ ਉੱਥੇ ਹੀ ਮੌਜੂਦ ਹੁੰਦਾ ਹੈ।
View this post on Instagram
 
😂❤️🙉 #Mujhse Shaadi Karoge...

A post shared by Jasleen Matharu (@jasleenmatharu) on

ਤੁਹਾਨੂੰ ਦਸ ਦਈਏ ਕਿ ਬੀਤੇ ਦਿਨੀਂ ਭਜਨ ਗਾਇਕ ਅਨੂਪ ਜਲੋਟਾ ਨੇ ਜਸਲੀਨ ਦੀਆਂ ਪਾਰਸ ਨਾਲ ਨਜ਼ਦੀਕੀਆਂ 'ਤੇ ਰਿਐਕਸ਼ਨ ਦਿੱਤਾ ਸੀ। ਜਲੋਟਾ ਨੇ ਕਿਹਾ ਸੀ ਕਿ ਜਸਲੀਨ ਨੂੰ ਪਾਰਸ ਵਰਗੇ ਨਹੀਂ, ਸਗੋਂ ਮੇਰੇ ਵਰਗੇ ਜੀਵਨ ਸਾਥੀ ਦੀ ਲੋੜ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget