ਪੜਚੋਲ ਕਰੋ

ਆਪਣੀ ਪਹਿਲੀ ਡੇਟ 'ਤੇ ਆਪਸ 'ਚ ਭਿੜੇ ਪਾਰਸ ਛਾਬੜਾ ਤੇ ਸ਼ਹਿਨਾਜ਼ ਗਿਲ, ਦੇਖੋ ਵੀਡੀਓ

ਬਿੱਗ ਬੌਸ ਦੇ ਖਤਮ ਹੋਣ ਤੋਂ ਬਾਅਦ ਵੀ ਸ਼ਹਿਨਾਜ਼ ਗਿੱਲ ਤੇ ਪਾਰਸ ਛਾਬੜਾ ਦੀ ਲੜਾਈ ਖਤਮ ਨਹੀਂ ਹੋਈ ਹੈ। ਦੋਨੋਂ ਨੂੰ 'ਮੂਝਸੇ ਸ਼ਾਦੀ ਕਰੋਗੇ' ਸ਼ੋਅ ਦੌਰਾਨ ਆਪਸ 'ਚ ਬਹਿਸ ਕਰਦੇ ਦੇਖਿਆ ਗਿਆ ਹੈ।

ਨਵੀਂ ਦਿੱਲੀ: ਬਿੱਗ ਬੌਸ ਦੇ ਖਤਮ ਹੋਣ ਤੋਂ ਬਾਅਦ ਵੀ ਸ਼ਹਿਨਾਜ਼ ਗਿੱਲ ਤੇ ਪਾਰਸ ਛਾਬੜਾ ਦੀ ਲੜਾਈ ਖਤਮ ਨਹੀਂ ਹੋਈ ਹੈ। ਦੋਨੋਂ ਨੂੰ 'ਮੂਝਸੇ ਸ਼ਾਦੀ ਕਰੋਗੇ' ਸ਼ੋਅ ਦੌਰਾਨ ਆਪਸ 'ਚ ਬਹਿਸ ਕਰਦੇ ਦੇਖਿਆ ਗਿਆ ਹੈ। ਕਲਰਸ ਚੈਨਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੋਂ ਇੱਕ ਵੀਡੀਓ ਜਾਰੀ ਕਰਦਿਆਂ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਵੀਡੀਓ ਸ਼ੇਅਰ ਕਰਨ ਦੇ ਨਾਲ ਲਿਖਿਆ ਹੈ ਕਿ, 'ਇਸ ਹੱਸਦੇ ਖੇਡਦੇ ਮਾਹੌਲ 'ਚ ਕਿਉਂ ਲੜ ਰਹੇ ਹਨ ਸ਼ੀਹਨਾਜ਼ ਗਿੱਲ ਤੇ ਪਾਰਸ ਛਾਬੜਾ।'
View this post on Instagram
 
Iss hassi khushi ke maahaul mein, kyon lad rahe hain @shehnaazgill aur @parasvchhabrra? 🤔 Dekhiye aaj raat #MujhseShaadiKaroge mein, 10:30 baje sirf #Colors par. Anytime on @voot

A post shared by Colors TV (@colorstv) on

ਇੰਸਟਾਗ੍ਰਾਮ 'ਤੇ ਕਲਰਸ ਟੀਵੀ ਵਲੋਂ ਸ਼ੇਅਰ ਕੀਤੇ ਗਏ ਵੀਡੀਓ 'ਚ ਪਾਰਸ ਤੇ ਸ਼ਹਿਨਾਜ਼ ਘਰ ਦੇ ਗਾਰਡਨ ਏਰੀਆ 'ਚ ਡੇਟ ਕਰਦੇ ਦਿਖ ਰਹੇ ਹਨ। ਜਿੱਥੇ ਦੋਨੋਂ ਹੀ ਇੱਕ ਟੇਬਲ 'ਤੇ ਬੈਠੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਗਏ ਇਸ ਵੀਡੀਓ ਦੀ ਫੈਨਸ ਵਿੱਚ ਕਾਫੀ ਚਰਚਾ ਛਿੜ ਗਈ ਹੈ।
View this post on Instagram
 
Aap sab zaroor aana! #WeLoveParas #parasvchhabrra #paraschhabra #mujhseshaadikaroge

A post shared by Paras Chhabra™ (@parasvchhabrra) on

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget