ਪੜਚੋਲ ਕਰੋ

ਜਸਲੀਨ ਨੇ ਵੀਡੀਓ ਸ਼ੇਅਰ ਕਰ ਦਿੱਤਾ ਹੇਟਰਸ ਨੂੰ ਜਵਾਬ, ਇਸ ਕਰਕੇ ਹੋਈ ਸੀ ਟ੍ਰੋਲ

ਭਜਨ ਗਾਇਕ ਅਨੁਪ ਜਲੋਟਾ ਨਾਲ ਕਥਿਤ ਤੌਰ 'ਤੇ ਰਿਲੇਸ਼ਨਸ਼ਿਪ ਨੂੰ ਲੈ ਕੇ ਖ਼ਬਰਾਂ 'ਚ ਰਹੀ ਜਸਲੀਨ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਬਿੱਗ ਬੌਸ ਫੇਮ ਜਸਲੀਨ ਮਥਾਰੂ ਨੇ ਕਲਰਸ ਦੇ ਸ਼ੋਅ 'ਮੁਝਸੇ ਸ਼ਾਦੀ ਕਰੋਗੇ' 'ਚ ਐਂਟਰੀ ਕਰ ਲਈ ਹੈ।

ਨਵੀਂ ਦਿੱਲੀ: ਭਜਨ ਗਾਇਕ ਅਨੁਪ ਜਲੋਟਾ ਨਾਲ ਕਥਿਤ ਤੌਰ 'ਤੇ ਰਿਲੇਸ਼ਨਸ਼ਿਪ ਨੂੰ ਲੈ ਕੇ ਖ਼ਬਰਾਂ 'ਚ ਰਹੀ ਜਸਲੀਨ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਬਿੱਗ ਬੌਸ ਫੇਮ ਜਸਲੀਨ ਮਥਾਰੂ ਨੇ ਕਲਰਸ ਦੇ ਸ਼ੋਅ 'ਮੁਝਸੇ ਸ਼ਾਦੀ ਕਰੋਗੇ' 'ਚ ਐਂਟਰੀ ਕਰ ਲਈ ਹੈ। ਉਨ੍ਹਾਂ ਦੀ ਐਂਟਰੀ ਕਾਫੀ ਹੈਰਾਨ ਕਰਨ ਵਾਲੀ ਹੈ।
View this post on Instagram
 
Haters🤗

A post shared by Jasleen Matharu (@jasleenmatharu) on

ਜਸਲੀਨ ਦੀ ਸ਼ੋਅ 'ਚ ਐਂਟਰੀ ਦੇ ਨਾਲ ਹੀ ਸ਼ੋਅ ਦੀ ਕੰਟੈਸਟੈਂਟ ਸੰਜਨਾ ਤੇ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ 'ਚ ਉਨ੍ਹਾਂ ਦੀ ਡਰੈਸਿੰਗ ਸੈਂਸ ਨੂੰ ਲੈ ਕੇ ਵੀ ਕਮੈਂਟ ਕੀਤੇ ਗਏ ਹਨ। ਹਾਲਾਂਕਿ ਜਸਲੀਨ ਨੇ ਸ਼ੋਅ 'ਚ ਸੰਜਨਾ ਨੂੰ ਤਾਂ ਜਵਾਬ ਦਿੱਤਾ ਹੀ ਹੈ।
ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਵੀ ਇੱਕ ਵੀਡੀਓ ਪੋਸਟ ਕਰਦਿਆਂ ਹੇਟਰਸ ਨੂੰ ਕਰਾਰਾ ਜਵਾਬ ਦਿੱਤਾ ਹੈ। ਦੱਸ ਦਈਏ ਕਿ ਹਾਲ ਹੀ 'ਚ ਜਸਲੀਨ ਪਾਰਸ ਦੇ ਨਾਲ ਟੀਵੀ ਸਕਰੀਨ 'ਤੇ ਰੋਮਾਂਸ ਕਰਦੀ ਨਜ਼ਰ ਆਈ ਸੀ ਤੇ ਪਾਰਸ ਨੂੰ ਇਮਪ੍ਰੈਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ

ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ

ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

Happy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ

LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!

Embed widget