ਪੜਚੋਲ ਕਰੋ

Ambani House: 1500 ਕਰੋੜ ਦੇ ਘਰ ਵਿੱਚ ਰਹਿੰਦਾ ਹੈ ਮੁਕੇਸ਼ ਅੰਬਾਨੀ ਦਾ ਪਰਿਵਾਰ, ਛੋਟੀ ਤੋਂ ਵੱਡੀ ਹਰ ਸਹੂਲਤ ਘਰ 'ਚ ਮੌਜੂਦ, ਦੇਖੋ ਘਰ ਦੀ ਤਸਵੀਰਾਂ

Ambani House Antilia Pics: ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਲਗਜ਼ਰੀ ਘਰ ਐਂਟੀਲੀਆ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੌਜੂਦ ਹਨ। ਇਸ ਘਰ ਦੀ ਕੀਮਤ ਕਰੀਬ 15000 ਕਰੋੜ ਰੁਪਏ ਹੈ। ਵੇਖੋ ਅੰਦਰ ਦੀਆਂ ਤਸਵੀਰਾਂ

Antilia Inside Pics: ਦੱਖਣੀ ਮੁੰਬਈ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦਾ ਘਰ ਐਂਟੀਲੀਆ ਹਮੇਸ਼ਾ ਲਾਈਮਲਾਈਟ ਵਿੱਚ ਰਹਿੰਦਾ ਹੈ। ਇਸ ਘਰ ਵਿੱਚ ਹਰ ਤਰ੍ਹਾਂ ਦੀਆਂ ਲਗਜ਼ਰੀ ਸਹੂਲਤਾਂ ਉਪਲਬਧ ਹਨ। ਕਾਰੋਬਾਰੀ ਮੁਕੇਸ਼ ਅੰਬਾਨੀ ਆਪਣੀ ਪਤਨੀ ਨੀਤਾ ਅੰਬਾਨੀ ਅਤੇ ਆਪਣੇ ਬੱਚਿਆਂ ਨਾਲ ਇਸ ਘਰ ਵਿੱਚ ਰਹਿੰਦੇ ਹਨ। 'ਐਂਟੀਲੀਆ' ਨੂੰ ਬਕਿੰਘਮ ਪੈਲੇਸ ਤੋਂ ਬਾਅਦ ਦੁਨੀਆ ਦੀ ਦੂਜੀ ਸਭ ਤੋਂ ਮਹਿੰਗੀ ਜਾਇਦਾਦ ਕਿਹਾ ਜਾਂਦਾ ਹੈ। ਅੰਬਾਨੀ ਪਰਿਵਾਰ ਦੇ ਘਰ ਐਂਟੀਲੀਆ ਦੀ ਕੀਮਤ ਜਾਣ ਕੇ ਤੁਹਾਡੇ ਹੋਸ਼ ਉੱਡ ਜਾਣਗੇ।

ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ 'ਤੇ ਹਨੀ ਸਿੰਘ ਨੇ ਮਾਰਿਆ ਜ਼ਬਰਦਸਤ ਜੋਕ, ਸਨਾ ਨੇ ਇੰਜ ਕੀਤਾ ਰਿਐਕਟ, ਦੇਖੋ ਇਹ ਵੀਡੀਓ

ਅੰਬਾਨੀ ਪਰਿਵਾਰ ਦੇ ਘਰ ਦੀ ਕੀਮਤ 1500 ਕਰੋੜ
AD ਦੇ ​​ਅਨੁਸਾਰ, ਅੰਬਾਨੀ ਪਰਿਵਾਰ ਦੇ ਘਰ ਐਂਟੀਲੀਆ ਦੀ ਕੀਮਤ $2 ਬਿਲੀਅਨ ਹੈ, ਜਿਸ ਨੂੰ ਜੇਕਰ ਭਾਰਤੀ ਕਰੰਸੀ ਵਿੱਚ ਬਦਲਿਆ ਜਾਵੇ ਤਾਂ ਲਗਭਗ 1,500 ਕਰੋੜ ਰੁਪਏ ਬਣਦਾ ਹੈ। ਇਹ ਘਰ 400,000 ਵਰਗ ਫੁੱਟ 'ਚ ਫੈਲਿਆ ਹੋਇਆ ਹੈ ਅਤੇ ਇਸ ਦੀਆਂ 27 ਮੰਜ਼ਿਲਾਂ ਹਨ। 'ਐਂਟੀਲੀਆ' ਨੂੰ ਇਸ ਤਰ੍ਹਾਂ ਡਿਜ਼ਾਇਨ ਕੀਤਾ ਗਿਆ ਹੈ ਕਿ 8.0 ਤੀਬਰਤਾ ਦਾ ਭੂਚਾਲ ਵੀ ਇਸ ਨੂੰ ਪ੍ਰਭਾਵਿਤ ਨਹੀਂ ਕਰਦਾ।

View this post on Instagram
 
A post shared by Mumbai meri jaan❤️ (@mumbaiicity)

ਇਹ ਲਗਜ਼ਰੀ ਸਹੂਲਤਾਂ ਐਂਟੀਲੀਆ ਵਿੱਚ ਮੌਜੂਦ
ਅੰਬਾਨੀ ਪਰਿਵਾਰ ਦੇ ਘਰ ਐਂਟੀਲੀਆ ਵਿੱਚ ਸਪਾ, ਬਾਲਰੂਮ, ਮੰਦਰ, ਸੈਲੂਨ ਅਤੇ ਆਈਸਕ੍ਰੀਮ ਪਾਰਲਰ ਵਰਗੀਆਂ ਸਹੂਲਤਾਂ ਹਨ। ਅੰਬਾਨੀ ਪਰਿਵਾਰ ਦੇ ਇਸ ਘਰ 'ਚ ਬਰਫ ਦਾ ਕਮਰਾ ਹੈ। ਇਸ 'ਚ ਇਕ ਖਾਸ ਤਕਨੀਕ ਦੀ ਵਰਤੋਂ ਕੀਤੀ ਗਈ ਹੈ, ਜੋ ਆਰਟੀਫਿਸ਼ੀਅਲ ਆਈਸ ਕਿਊਬ ਬਣਾਉਣ ਦਾ ਕੰਮ ਕਰਦੀ ਹੈ।

View this post on Instagram
 
A post shared by NITA AMBANI 🔵 (@nita.ambaniii)

168 ਕਾਰਾਂ ਕੀਤੀਆਂ ਜਾ ਸਕਦੀਆਂ ਹਨ ਘਰ ਦੀ ਬੇਸਮੈਂਟ 'ਚ ਪਾਰਕ
ਮੁਕੇਸ਼ ਅੰਬਾਨੀ ਦੇ ਐਂਟੀਲੀਆ ਵਿੱਚ ਇੱਕ ਬਹੁਤ ਮਹਿੰਗਾ ਗੈਰੇਜ ਹੈ, ਜੋ ਕਿ 6ਵੀਂ ਮੰਜ਼ਿਲ 'ਤੇ ਮੌਜੂਦ ਹੈ। ਇਸ ਵਿੱਚ ਕਾਰ ਪਾਰਕਿੰਗ ਲਈ ਇੱਕ ਵਿਸ਼ਾਲ ਥਾਂ ਹੈ। ਏ.ਡੀ. ਅਨੁਸਾਰ ਇਸ ਗੈਰਾਜ ਵਿੱਚ ਇੱਕੋ ਸਮੇਂ 168 ਕਾਰਾਂ ਪਾਰਕ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਇੱਥੇ ਇੱਕ ਫਿਲਮ ਥੀਏਟਰ ਵੀ ਹੈ, ਜਿਸ ਵਿੱਚ 50 ਲੋਕ ਇਕੱਠੇ ਬੈਠ ਕੇ ਫਿਲਮ ਦਾ ਆਨੰਦ ਲੈ ਸਕਦੇ ਹਨ। ਅੰਬਾਨੀ ਪਰਿਵਾਰ ਅਕਸਰ ਇਸ ਫਿਲਮ ਥੀਏਟਰ 'ਚ ਸ਼ਾਨਦਾਰ ਪਾਰਟੀਆਂ ਦਾ ਆਯੋਜਨ ਕਰਦਾ ਹੈ।

View this post on Instagram
 
A post shared by NITA AMBANI 🔵 (@nita.ambaniii)

View this post on Instagram
 
A post shared by NITA AMBANI 🔵 (@nita.ambaniii)

ਅੰਬਾਨੀ ਪਰਿਵਾਰ ਨੇ ਲੌਂਚ ਕੀਤਾ ਕਲਚਰਲ ਸੈਂਟਰ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਨੇ 'ਮੁਕੇਸ਼ ਨੀਤਾ ਅੰਬਾਨੀ ਕਲਚਰਲ ਸੈਂਟਰ' ਲਾਂਚ ਕੀਤਾ ਸੀ। ਅੰਬਾਨੀ ਪਰਿਵਾਰ ਦੇ ਇਸ ਖਾਸ ਪ੍ਰੋਗਰਾਮ 'ਚ ਸ਼ਾਹਰੁਖ ਖਾਨ, ਸਲਮਾਨ ਖਾਨ, ਰਣਵੀਰ ਸਿੰਘ, ਵਰੁਣ ਧਵਨ ਅਤੇ ਕਈ ਹਾਲੀਵੁੱਡ ਸਿਤਾਰਿਆਂ ਨੇ ਸ਼ਿਰਕਤ ਕੀਤੀ। ਕਲਚਰਲ ਸੈਂਟਰ ਦਾ ਇਹ ਪ੍ਰੋਗਰਾਮ ਬਹੁਤ ਹੀ ਸਫਲ ਰਿਹਾ।

ਇਹ ਵੀ ਪੜ੍ਹੋ: ਸੁਸ਼ਮਿਤਾ ਸੇਨ ਨੇ ਮਿਸ ਇੰਡੀਆ 'ਚ ਪਹਿਨੀ ਸੀ ਪਰਦੇ ਨਾਲ ਬਣੀ ਡਰੈੱਸ, ਮਹਿੰਗੇ ਕੱਪੜੇ ਖਰੀਦਣ ਦੇ ਨਹੀਂ ਸੀ ਪੈਸੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Advertisement
for smartphones
and tablets

ਵੀਡੀਓਜ਼

Majitha Farmer vs Taranjit Sandhu | ਮਜੀਠਾ 'ਚ ਸੰਧੂ ਨੂੰ ਪਈਆਂ ਭਾਜੜਾਂ - ਕਿਸਾਨਾਂ ਦੀ ਫੌਜ਼ ਲੈ ਕੇ ਪਹੁੰਚੇ ਪੰਧੇਰPunjab Weather | ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਦਿਨ 'ਚ ਹੋਇਆ ਹਨ੍ਹੇਰਾ, ਧਿਆਨ ਨਾਲ ਨਿਕਲੋ ਘਰੋਂChandigarh Punjabi Rains | ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ !Farmer protest | ''ਕਿਸਾਨਾਂ ਦੀ ਰਿਹਾਈ ਮਾਮਲੇ 'ਚ ਹਰਿਆਣਾ ਪੁਲਿਸ ਕਰ ਰਹੀ ਮਜ਼ਾਕ'',ਗੁੱਸੇ 'ਚ ਕਿਸਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Punjab Weather: ਮੀਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Punjab Weather Update: ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ ! ਝੱਖੜ ਤੇ ਮੀਂਹ ਨੇ ਸੁੱਕਣੇ ਪਾਏ  ਕਿਸਾਨ
Punjab Weather Update: ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ ! ਝੱਖੜ ਤੇ ਮੀਂਹ ਨੇ ਸੁੱਕਣੇ ਪਾਏ ਕਿਸਾਨ
T20 World Cup 2024: ਟੀ20 ਵਰਲਡ ਕੱਪ ਲਈ 15 ਮੈਂਬਰੀ ਟੀਮ ਇੰਡੀਆ ਦਾ ਹੋਇਆ ਐਲਾਨ, ਗਿੱਲ ਤੇ ਰਿੰਕੂ ਹੋਏ ਬਾਹਰ, ਯਸ਼ਸਵੀ- ਪਰਾਗ ਨੂੰ ਮੌਕਾ
ਟੀ20 ਵਰਲਡ ਕੱਪ ਲਈ 15 ਮੈਂਬਰੀ ਟੀਮ ਇੰਡੀਆ ਦਾ ਹੋਇਆ ਐਲਾਨ, ਗਿੱਲ ਤੇ ਰਿੰਕੂ ਹੋਏ ਬਾਹਰ, ਯਸ਼ਸਵੀ- ਪਰਾਗ ਨੂੰ ਮੌਕਾ
ਹਸਪਤਾਲ 'ਚ ਦਾਈ ਨੇ ਬਦਲਿਆ ਬੱਚਾ, ਗੋਦ ਲੈਂਦੀਆਂ ਹੀ ਸਮਝ ਗਈ ਮਾਂ, ਪਾਗਲਾਂ ਵਾਂਗ ਭੱਜੀ, ਫਿਰ...
ਹਸਪਤਾਲ 'ਚ ਦਾਈ ਨੇ ਬਦਲਿਆ ਬੱਚਾ, ਗੋਦ ਲੈਂਦੀਆਂ ਹੀ ਸਮਝ ਗਈ ਮਾਂ, ਪਾਗਲਾਂ ਵਾਂਗ ਭੱਜੀ, ਫਿਰ...
Lok Sabha Election: ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਕਿਸਾਨਾਂ ਨੂੰ ਖੱਟਰ ਨੇ ਦੱਸਿਆ ਸਿਰਫਿਰੇ, ਕਿਹਾ-ਜਿੰਨ੍ਹਾਂ ਵਿਰੋਧ ਕਰੋਗੇ ਉਨ੍ਹਾਂ ਹੀ ਸਾਡਾ ਫ਼ਾਇਦਾ ਹੋਵੇਗਾ
Lok Sabha Election: ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਕਿਸਾਨਾਂ ਨੂੰ ਖੱਟਰ ਨੇ ਦੱਸਿਆ ਸਿਰਫਿਰੇ, ਕਿਹਾ-ਜਿੰਨ੍ਹਾਂ ਵਿਰੋਧ ਕਰੋਗੇ ਉਨ੍ਹਾਂ ਹੀ ਸਾਡਾ ਫ਼ਾਇਦਾ ਹੋਵੇਗਾ
Embed widget