ਪੜਚੋਲ ਕਰੋ

ਈਸ਼ਾ ਅੰਬਾਨੀ ਦੇ ਵਿਆਹ ਤੋਂ ਪਿਤਾ ਮੁਕੇਸ਼ ਅੰਬਾਨੀ ਨੇ ਲਿਆ ਅਹਿਮ ਫੈਸਲਾ

ਮੁੰਬਈ: ਬਾਲੀਵੁੱਡ ਦੇ ਕਈ ਸਟਾਰਸ ਦੇ ਵਿਆਹ ਤੋਂ ਬਾਅਦ ਹੁਣ ਬਾਰੀ ਹੈ ਦੇਸ਼ ਦੇ ਸਭ ਤੋਂ ਵੱਡੇ ਬਿਜਨਸਮੈਨ ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਅੰਬਾਨੀ ਦੇ ਵਿਆਹ ਦੀ। ਜਿਸ ਦੀਆਂ ਤਿਆਰੀਆਂ ਰਾਜਸਥਾਨ ਦੇ ਉਦੈਪੁਰ ‘ਚ ਚਲ ਰਹੀਆਂ ਹਨ। ਈਸ਼ਾ ਦਾ ਵਿਆਹ ਆਨੰਦ ਪੀਰਾਮਲ ਦੇ ਨਾਲ 12 ਦਸੰਬਰ ਨੂੰ ਹੋਣ ਵਾਲਾ ਹੈ। ਜਿਸ ਦਾ ਜਸ਼ਨ ਸ਼ੁਰੂ ਵੀ ਹੋ ਚੁੱਕੀਆ ਹੈ। ਈਸ਼ਾ ਅੰਬਾਨੀ ਦੇ ਵਿਆਹ ਤੋਂ ਪਿਤਾ ਮੁਕੇਸ਼ ਅੰਬਾਨੀ ਨੇ ਲਿਆ ਅਹਿਮ ਫੈਸਲਾ ਆਪਣੀ ਲਾਡਲੀ ਧੀ ਦੇ ਵਿਆਹ ਮੌਕੇ ਮੁਕੇਸ਼ ਨੇ ਚੈਟਰੀ ਕਰਨ ਦਾ ਫੈਸਲਾ ਲਿਆ ਹੈ ਜੋ ਕਾਬੀਲ-ਏ-ਤਾਰੀਫ ਹੈ। ਜੀ ਹਾਂ, ਅੰਬਾਨੀ ਪਰਵਾਰ ਨੇ ਨਾਰਾਈਣ ਸੇਵਾ ਸੰਸਥਾਨ ‘ਚ 5100 ਲੋਕਾਂ ਨੂੰ 7 ਤੋਂ 10 ਦਿਨਾਂ ਤਕ ਤਿੰਨ ਖਾਣਾ ਖੁਆਉਣ ਦਾ ਫੈਸਲਾ ਲਿਆ ਹੈ। ਬੀਤੀ ਰਾਤ ਵੀ ਮੁਕੇਸ਼ ਅਤੇ ਨੀਤਾ ਅੰਬਾਨੂ ਨੇ ਜ਼ਰੂਰਮੰਦਾਂ ਨੂੰ ਆਪਣੇ ਹੱਥਾਂ ਨਾਲ ਖਾਣਾ ਦਿੱਤਾ।
View this post on Instagram
 
Ambanis seek Udaipur’s blessings for their Daughter’s wedding through a special ‘Anna Seva’ ~ To serve food to 5100 people 3 times a day from 7-10 December ~ To support 108 traditional Indian Crafts through a Swadesh Bazaar

A post shared by Manav Manglani (@manav.manglani) on

ਖ਼ਬਰਾਂ ਤਾਂ ਇਹ ਵੀ ਹਨ ਕਿ ਇਸ ਮੌਕੇ ਹੀ ਮੁਕੇਸ਼ ਨੇ ਭਾਰਤੀ ਹੈਂਡੀਕਰਾਫਟ ਨੂੰ ਪ੍ਰਮੋਟ ਕਰਨ ਦਾ ਵੀ ਫੈਸਲਾ ਲਿਆ ਹੈ। ਵਿਆਹ ‘ਚ 108 ਇੰਡੀਅਨ ਟ੍ਰੈਡੀਸ਼ਨਲ ਕ੍ਰਾਫਰ ਦਾ ਦੁਨੀਆ ਦੇ ਮਹਿਮਾਨਾਂ ਅੱਗੇ ਸ਼ੋਅਕੇਸ ਕੀਤਾ ਜਾਵੇਗਾ। ਇਸ ਦੇ ਨਾਲ ਜੇਕਰ ਪ੍ਰਫਾਰਮੈਂਸ ਦੀ ਗੱਲ ਕਰੀਏ ਤਾਂ ਵਿਆਹ ‘ਚ ਕਰਨ ਜੌਹਰ, ਪ੍ਰਿਅੰਕਾ ਚੋਪੜਾ ਅਤੇ ਟੇਲਰ ਸਵਿਫਟ ਜਿਹੇ ਸਟਾਰ ਪ੍ਰਫਾਰਮ ਕਰਨਗੇ। ਈਸ਼ਾ ਅੰਬਾਨੀ ਦੇ ਵਿਆਹ ਤੋਂ ਪਿਤਾ ਮੁਕੇਸ਼ ਅੰਬਾਨੀ ਨੇ ਲਿਆ ਅਹਿਮ ਫੈਸਲਾ

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

Embed widget