ਪੜਚੋਲ ਕਰੋ

Mukesh Khanna: ਮੁਕੇਸ਼ ਖੰਨਾ ਦੀ ਫਿਲਮ 'ਸ਼ਕਤੀਮਾਨ' 'ਚ ਰਣਵੀਰ ਸਿੰਘ ਬਣਨਗੇ ਸ਼ਕਤੀਮਾਨ? ਫਿਲਮ ਨੂੰ ਲੈਕੇ ਐਕਟਰ ਨੇ ਤੋੜੀ ਚੁੱਪੀ

Ranveer Singh: ਮੁਕੇਸ਼ ਖੰਨਾ ਨੇ ਤਾਲਾਬੰਦੀ ਤੋਂ ਬਾਅਦ ਐਲਾਨ ਕੀਤਾ ਸੀ ਕਿ ਉਹ ਹੁਣ ਆਪਣੇ ਸੁਪਰਹਿੱਟ ਸੀਰੀਅਲ ਸ਼ਕਤੀਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਫਿਲਮ ਬਣਾਉਣਗੇ। ਹਾਲਾਂਕਿ ਇਸ ਫਿਲਮ ਨੂੰ ਬਣਾਉਣ ਦੀ ਪ੍ਰਕਿਰਿਆ ਅਜੇ ਸ਼ੁਰੂ ਨਹੀਂ ਹੋਈ

Mukesh Khanna Making Movie On Shaktimaan: 90 ਦੇ ਦਹਾਕੇ ਵਿੱਚ ਟੀਵੀ ਦੇ ਮੈਗਾਸਟਾਰ ਰਹੇ ਮੁਕੇਸ਼ ਖੰਨਾ ਅੱਜ ਵੀ ਸ਼ਕਤੀਮਾਨ ਦੇ ਰੂਪ ਵਿੱਚ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸਦੇ ਹਨ। ਪ੍ਰਸ਼ੰਸਕ ਅਕਸਰ ਮੁਕੇਸ਼ ਖੰਨਾ ਤੋਂ ਸ਼ੋਅ ਸ਼ਕਤੀਮਾਨ ਨੂੰ ਦੁਬਾਰਾ ਸ਼ੁਰੂ ਕਰਨ ਦੀ ਮੰਗ ਕਰਦੇ ਰਹੇ ਹਨ। ਅਜਿਹੇ 'ਚ ਕੁਝ ਸਮਾਂ ਪਹਿਲਾਂ ਮੁਕੇਸ਼ ਖੰਨਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਸੀ ਕਿ ਹੁਣ ਉਹ ਉਨ੍ਹਾਂ ਲਈ ਟੀਵੀ ਸ਼ੋਅ ਨਹੀਂ ਸਗੋਂ ਫਿਲਮ ਲੈ ਕੇ ਆ ਰਹੇ ਹਨ।

ਇਹ ਵੀ ਪੜ੍ਹੋ: 'ਦ ਕੇਰਲਾ ਸਟੋਰੀ' ਤੋਂ ਬਾਅਦ ਹੁਣ 'ਅਜਮੇਰ 92' ਵੀ ਵਿਵਾਦਾਂ 'ਚ, ਮੁਸਮਿਲ ਸੰਗਠਨ ਵੱਲੋਂ ਫਿਲਮ 'ਤੇ ਰੋਕ ਲਾਉਣ ਦੀ ਮੰਗ

ਕੀ ਰਣਵੀਰ ਸਿੰਘ ਹੋਣਗੇ ਸ਼ਕਤੀਮਾਨ?
ਇਸ ਦੌਰਾਨ ਖਬਰਾਂ ਆਉਣ ਲੱਗੀਆਂ ਕਿ ਮੁਕੇਸ਼ ਖੰਨਾ ਦੀ ਫਿਲਮ 'ਚ ਰਣਵੀਰ ਸਿੰਘ ਮੁੱਖ ਭੂਮਿਕਾ 'ਚ ਹੋ ਸਕਦੇ ਹਨ? ਮੁਕੇਸ਼ ਖੰਨਾ ਨੇ ਹੁਣ ਇਸ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ। ਹਾਲ ਹੀ ਵਿੱਚ, ਅਦਾਕਾਰ ਨੇ ਇੱਕ ਵੀਡੀਓ ਬਣਾ ਕੇ ਪ੍ਰਸ਼ੰਸਕਾਂ ਨੂੰ ਆਪਣੀ ਫਿਲਮ ਸ਼ਕਤੀਮਾਨ ਬਾਰੇ ਜਾਣਕਾਰੀ ਦਿੱਤੀ।

ਇੰਨੇ ਕਰੋੜ ਦੇ ਬਜਟ ਨਾਲ ਬਣੇਗੀ ਫਿਲਮ!
ਮੁਕੇਸ਼ ਖੰਨਾ ਨੇ ਆਪਣੇ ਯੂਟਿਊਬ ਚੈਨਲ ਭੀਸ਼ਮ 'ਤੇ ਕਿਹਾ ਕਿ- 'ਫਿਲਮ ਨੂੰ ਲੈ ਕੇ ਇਕਰਾਰਨਾਮੇ 'ਤੇ ਦਸਤਖਤ ਕੀਤੇ ਗਏ ਹਨ। ਇਹ ਬਹੁਤ ਉੱਚੇ ਪੱਧਰ ਦੀ ਫਿਲਮ ਹੈ। ਇਹ ਫਿਲਮ 200-300 ਕਰੋੜ ਦੇ ਬਜਟ ਨਾਲ ਬਣਾਈ ਜਾਵੇਗੀ। ਇਹ ਫਿਲਮ ਸਪਾਈਡਰ ਮੈਨ ਬਣਾਉਣ ਵਾਲੀ ਸੋਨੀ ਪਿਕਚਰਜ਼ ਰਾਹੀਂ ਬਣੇਗੀ। ਹਾਲਾਂਕਿ ਇਸ 'ਚ ਥੋੜ੍ਹੀ ਦੇਰੀ ਹੋਵੇਗੀ। ਪਹਿਲਾਂ ਮਹਾਂਮਾਰੀ ਆਈ, ਫਿਰ ਮੈਂ ਆਪਣਾ ਚੈਨਲ ਸ਼ੁਰੂ ਕੀਤਾ, ਫਿਰ ਮੈਂ ਇਹ ਖਬਰ ਤੁਹਾਡੇ ਨਾਲ ਸਾਂਝੀ ਕੀਤੀ।

ਉਨ੍ਹਾਂ ਨੇ ਅੱਗੇ ਕਿਹਾ- 'ਮੈਂ ਹਾਲ ਹੀ 'ਚ ਕਿਹਾ ਹੈ ਕਿ ਇਹ ਕੋਈ ਛੋਟੀ ਫਿਲਮ ਨਹੀਂ ਹੈ। ਇਹ ਇੱਕ ਵਿਸ਼ਾਲ ਫਿਲਮ ਹੋਵੇਗੀ। ਅਜਿਹੇ 'ਚ ਇਸ ਫਿਲਮ ਨੂੰ ਬਣਨ 'ਚ ਸਮਾਂ ਲੱਗੇਗਾ।ਇਸ ਫਿਲਮ ਨੂੰ ਲੈ ਕੇ ਕਾਫੀ ਕੁਝ ਹੋ ਰਿਹਾ ਹੈ।ਫਿਲਹਾਲ ਮੈਨੂੰ ਇਸ ਬਾਰੇ ਕੁਝ ਵੀ ਬੋਲਣ ਦੀ ਇਜਾਜ਼ਤ ਨਹੀਂ ਹੈ।

ਅਦਾਕਾਰ ਮੁਕੇਸ਼ ਨੇ ਅੱਗੇ ਕਿਹਾ- ਸਵਾਲ ਉੱਠਦਾ ਹੈ ਕਿ ਕੀ ਮੈਂ ਸ਼ਕਤੀਮਾਨ ਬਣਾਂਗਾ? ਕੌਣ ਬਣੇਗਾ ਸ਼ਕਤੀਮਾਨ? ਮੈਂ ਹੁਣ ਖੁਲਾਸਾ ਨਹੀਂ ਕਰ ਸਕਦਾ ਪਰ ਇਹ ਇੱਕ ਕਮਰਸ਼ੀਅਲ ਫਿਲਮ ਹੈ। ਅਜਿਹੇ 'ਚ ਇਸ ਨਾਲ ਕਾਫੀ ਵਪਾਰਕ ਗੱਲਬਾਤ ਵੀ ਜੁੜੀ ਹੋਵੇਗੀ। ਪਰ ਮੈਂ ਹੋਵਾਂਗਾ। ਸਾਰੇ ਜਾਣਦੇ ਹਨ ਕਿ ਉਹ ਮੇਰੇ ਬਿਨਾਂ ਸ਼ਕਤੀਮਾਨ ਨਹੀਂ ਬਣ ਸਕਦੀ।

ਇਹ ਵੀ ਪੜ੍ਹੋ: ਸ਼ਾਹਰੁਖ ਦੀ ਵਜ੍ਹਾ ਨਾਲ ਹੋਇਆ ਸੀ ਕਾਜੋਲ ਦਾ ਗਰਭਪਾਤ, ਅਜੇ ਦੇਵਗਨ ਨੇ ਗੁੱਸੇ 'ਚ ਸ਼ਾਹਰੁਖ ਖਿਲਾਫ ਚੁੱਕਿਆ ਸੀ ਇਹ ਕਦਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget