ਪੜਚੋਲ ਕਰੋ

ਵਿਜੇ ਰਾਜ਼ ਨੂੰ ਛੇੜਛਾੜ ਮਾਮਲੇ 'ਚ ਮੁੰਬਈ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਬੌਲੀਵੁੱਡ ਦੇ ਮਸ਼ਹੂਰ ਅਦਾਕਾਰ ਵਿਜੇ ਰਾਜ਼ ਨੂੰ ਮੰਗਲਵਾਰ ਗੌਂਡੀਆ ਪੁਲਿਸ ਨੇ ਛੇੜਛਾੜ ਦੇ ਕਥਿਤ ਕੇਸ ਵਿੱਚ ਗ੍ਰਿਫਤਾਰ ਕੀਤਾ।

ਮੁੰਬਈ: ਬੌਲੀਵੁੱਡ ਦੇ ਮਸ਼ਹੂਰ ਅਦਾਕਾਰ ਵਿਜੇ ਰਾਜ਼ ਨੂੰ ਮੰਗਲਵਾਰ ਗੌਂਡੀਆ ਪੁਲਿਸ ਨੇ ਛੇੜਛਾੜ ਦੇ ਕਥਿਤ ਕੇਸ ਵਿੱਚ ਗ੍ਰਿਫਤਾਰ ਕੀਤਾ। ਹਾਲਾਂਕਿ ਮਸ਼ਹੂਰ ਅਭਿਨੇਤਾ ਨੂੰ ਬਾਅਦ ਵਿੱਚ ਸਥਾਨਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਮੀਡੀਆ ਰਿਪੋਰਟਾਂ ਦੇ ਅਨੁਸਾਰ ਵੀਜੇ ਰਾਜ਼ ਨੂੰ ਮਹਾਰਾਸ਼ਟਰ ਦੇ ਗੋਂਡੀਆ ਵਿੱਚ ਇੱਕ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਭਿਨੇਤਾ ਨੂੰ ਮੱਧ ਪ੍ਰਦੇਸ਼ ਵਿੱਚ ਸ਼ੂਟ ਕੀਤੀ ਜਾ ਰਹੀ ਫਿਲਮ ਸ਼ੇਰਨੀ ਦੇ ਸੈਟ 'ਤੇ ਇੱਕ ਮਹਿਲਾ ਸਹਿ-ਸਟਾਰ ਨਾਲ ਛੇੜਛਾੜ ਕਰਨ ਦੇ ਕਥਿਤ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਜੇ ਰਾਜ਼ ਆਪਣੀ ਆਉਣ ਵਾਲੀ ਫ਼ਿਲਮ 'ਸ਼ੇਰਨੀ' ਦੇ ਲਈ ਭਾਲਾਘਾਟ 'ਚ ਸ਼ੂਟਿੰਗ ਕਰ ਰਹੇ ਹਨ। ਰਾਜ਼ ਨੂੰ ਇਸ ਸਾਲ ਲੂਟ ਕੇਸ ਅਤੇ ਗੁਲਾਬੋ ਸੀਤਾਬੋ ਵਰਗੀਆਂ ਫਿਲਮਾਂ ਵਿੱਚ ਦੇਖਿਆ ਗਿਆ ਸੀ। ਸਾਲ 2019 ਵਿੱਚ ਜ਼ੋਇਆ ਅਖ਼ਤਰ ਦੀ ਗਲੀ ਬੁਆਏ ਵਿੱਚ ਰਣਵੀਰ ਸਿੰਘ ਦੇ ਪਿਤਾ ਵਜੋਂ ਉਸ ਦੀ ਅਦਾਕਾਰੀ ਲਈ ਉਸਨੂੰ ਪ੍ਰਸ਼ੰਸਾ ਪ੍ਰਾਪਤ ਹੋਈ ਸੀ।

ਟਾਪ ਹੈਡਲਾਈਨ

School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ

ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ

ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ

ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ

Embed widget