ਪੜਚੋਲ ਕਰੋ

Munawar Faruqui: 'ਬਿੱਗ ਬੌਸ 17' ਜੇਤੂ ਮੁਨੱਵਰ ਫਾਰੂਕੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ, ਬਾਅਦ 'ਚ ਕੀਤਾ ਰਿਹਾਅ, ਜਾਣੋ ਕੀ ਹੈ ਇਸ ਦੀ ਵਜ੍ਹਾ

Munawwar Faruqui Detained: ਮੁੰਬਈ ਹੁੱਕਾ ਬਾਰ ਰੇਡ ਮਾਮਲੇ 'ਚ ਮੁਨੱਵਰ ਫਾਰੂਕੀ ਸਮੇਤ 14 ਲੋਕਾਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਹੈ। ਹਾਲਾਂਕਿ ਪੁਲਸ ਨੇ ਪੁੱਛਗਿੱਛ ਤੋਂ ਬਾਅਦ ਸਾਰੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ।

Munawwar Faruqui Detained: 'ਬਿੱਗ ਬੌਸ' 17 ਦੇ ਜੇਤੂ ਅਤੇ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਇੱਕ ਵਾਰ ਫਿਰ ਮੁਸੀਬਤ ਵਿੱਚ ਨਜ਼ਰ ਆ ਰਿਹਾ ਹੈ। ਦਰਅਸਲ, ਮੁਨੱਵਰ ਫਾਰੂਕੀ ਨੂੰ ਪੁਲਿਸ ਨੇ ਇੱਕ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਇਸ ਮਾਮਲੇ 'ਚ ਮੁਨੱਵਰ ਸਮੇਤ 14 ਲੋਕਾਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ। ਹਾਲਾਂਕਿ ਬਾਅਦ 'ਚ ਮੁੰਬਈ ਪੁਲਿਸ ਨੇ ਉਸ ਨੂੰ ਰਿਹਾਅ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕੀਤਾ ਵਿਆਹ, ਰੰਗਨਾਥ ਸਵਾਮੀ ਮੰਦਰ 'ਚ ਬੁਆਏਫਰੈਂਡ ਨਾਲ ਲਏ ਸੱਤ ਫੇਰੇ

ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, 'ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਅਤੇ 13 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਬੀਤੀ ਰਾਤ ਫੋਰਟ ਇਲਾਕੇ 'ਚ ਹੁੱਕਾ ਬਾਰ 'ਤੇ ਛਾਪੇਮਾਰੀ ਦੇ ਸਬੰਧ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁੱਛਗਿੱਛ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ ਛੱਡ ਦਿੱਤਾ ਗਿਆ।

View this post on Instagram
 
A post shared by Munawar Faruqui (@munawar.faruqui)

ਕੀ ਹੈ ਪੂਰਾ ਮਾਮਲਾ?
ਪੁਲਿਸ ਨੇ ਕਿਹਾ, ਹਾਲਾਂਕਿ ਇਹ ਜ਼ਮਾਨਤਯੋਗ ਅਪਰਾਧ ਸੀ, ਪੁਲਿਸ ਨੇ ਇੱਕ ਨੋਟਿਸ ਦਿੱਤਾ ਅਤੇ ਫਾਰੂਕੀ ਨੂੰ ਜਾਣ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ 'ਤੇ ਗੱਲ ਕਰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਹਰਬਲ ਦੀ ਆੜ 'ਚ ਤੰਬਾਕੂ ਦੀ ਵਰਤੋਂ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸਾਡੀ ਟੀਮ ਨੇ ਮੁੰਬਈ 'ਚ ਇਕ ਹੁੱਕਾ ਬਾਰ 'ਤੇ ਛਾਪਾ ਮਾਰਿਆ। ਉਥੇ ਮੌਜੂਦ ਚੀਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕਰਕੇ 14 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ। ਇਨ੍ਹਾਂ ਲੋਕਾਂ ਵਿਚ ਫਾਰੂਕੀ ਵੀ ਸ਼ਾਮਲ ਸੀ।

ਪਹਿਲਾਂ ਵੀ ਜੇਲ੍ਹ ਜਾ ਚੁੱਕਿਆ ਹੈ ਮੁਨੱਵਰ ਫਾਰੂਕੀ
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁਨੱਵਰ ਫਾਰੂਕੀ ਕਿਸੇ ਮਾਮਲੇ ਦਾ ਸ਼ਿਕਾਰ ਹੋਏ ਹਨ। ਇਸ ਤੋਂ ਪਹਿਲਾਂ ਸਾਲ 2021 'ਚ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦੇ ਦੋਸ਼ 'ਚ ਉਸ ਨੂੰ ਜੇਲ੍ਹ ਭੇਜਿਆ ਗਿਆ ਸੀ। ਮੁਨੱਵਰ ਇੰਦੌਰ ਦੇ ਇਕ ਕੈਫੇ 'ਚ ਪ੍ਰਦਰਸ਼ਨ ਕਰ ਰਹੇ ਸਨ ਅਤੇ ਇਸ ਦੌਰਾਨ ਭਾਜਪਾ ਦੇ ਕੁਝ ਮੈਂਬਰ ਉਥੇ ਦਾਖਲ ਹੋਏ ਅਤੇ ਉਨ੍ਹਾਂ 'ਤੇ ਹਿੰਦੂ ਧਰਮ ਦੇ ਦੇਵਤਿਆਂ ਦਾ ਮਜ਼ਾਕ ਉਡਾਉਣ ਦਾ ਦੋਸ਼ ਲਗਾਇਆ। ਜਿਸ ਤੋਂ ਬਾਅਦ 'ਬਿੱਗ ਬੌਸ' 17 ਦੇ ਵਿਜੇਤਾ ਨੂੰ 1 ਮਹੀਨਾ ਜੇਲ ਕੱਟਣਾ ਪਿਆ। 

ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਕਿਸ ਦਾ ਮਰਡਰ ਕੀਤਾ, ਪੋਸਟ ਸ਼ੇਅਰ ਬੋਲੀ- 'ਅੱਜ ਤਾਂ ਮੇਰੇ ਤੋਂ ਕਤਲ...'

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget