ਪੜਚੋਲ ਕਰੋ

Munawar Faruqui: ਕਾਮੇਡੀਅਨ ਮੁਨੱਵਰ ਫਾਰੂਕੀ ਨੇ ਚੋਰੀ ਚੁਪਕੇ ਕੀਤਾ ਦੂਜਾ ਵਿਆਹ? ਜਾਣੋ ਕੌਣ ਹੈ 'ਬਿੱਗ ਬੌਸ 17' ਜੇਤੂ ਦੀ ਦੂਜੀ ਵਾਈਫ

Munawar Faruqui Marriage: ਮੁਨੱਵਰ ਫਾਰੂਕੀ ਬਾਰੇ ਖਬਰਾਂ ਹਨ ਕਿ ਉਨ੍ਹਾਂ ਨੇ ਦੂਜਾ ਵਿਆਹ ਕੀਤਾ ਹੈ। ਉਨ੍ਹਾਂ ਦਾ ਵਿਆਹ ਮੁੰਬਈ 'ਚ ਹੋਇਆ ਸੀ ਅਤੇ ਇਸ 'ਚ ਕਰੀਬੀ ਲੋਕ ਹੀ ਸ਼ਾਮਲ ਹੋਏ ਸਨ।

Munawar Faruqui Marriage: ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਅਕਸਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਰਹਿੰਦਾ ਹੈ। ਹੁਣ ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਨੇ ਲੁਕ-ਛਿਪ ਕੇ ਵਿਆਹ ਕਰ ਲਿਆ ਹੈ। ਖਬਰਾਂ ਹਨ ਕਿ 10-12 ਦਿਨ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਇਸ ਵਿਆਹ 'ਚ ਉਨ੍ਹਾਂ ਦੇ ਕਰੀਬੀ ਲੋਕ ਹੀ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਇਹ ਖਬਰ ਫੈਨ ਪੇਜ ਰਾਹੀਂ ਸਾਹਮਣੇ ਆਈ ਸੀ। ਹਾਲਾਂਕਿ, ਫਿਰ ਉਸਦੇ ਨਜ਼ਦੀਕੀ ਸੂਤਰ ਨੇ ਇਸਦੀ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ: ਵਿਆਹ ਤੋਂ 3 ਮਹੀਨੇ ਬਾਅਦ ਹੀ ਮਸ਼ਹੂਰ ਅਦਾਕਾਰਾ ਦਾ ਹੋਣ ਜਾ ਰਿਹਾ ਤਲਾਕ? ਹਨੀਮੂਨ ਤੋਂ ਆਉਂਦੇ ਹੀ ਪਤੀ ਖਿਲਾਫ ਚੁੱਕਿਆ ਇਹ ਕਦਮ

ਮੁਨੱਵਰ ਦਾ ਹੋ ਗਿਆ ਵਿਆਹ
ਟਾਈਮਜ਼ ਨਾਓ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਲਿਖੀ ਹੈ। ਰਿਪੋਰਟ ਮੁਤਾਬਕ ਮੁਨੱਵਰ ਦਾ ਵਿਆਹ ਮੁੰਬਈ ਦੇ ਆਈਟੀਸੀ ਮਰਾਠਾ 'ਚ ਹੋਇਆ ਸੀ। ਉਨ੍ਹਾਂ ਨੇ ਇਸ ਵਿਆਹ ਨੂੰ ਗੁਪਤ ਰੱਖਿਆ ਅਤੇ ਕੋਈ ਫੋਟੋ ਸ਼ੇਅਰ ਨਹੀਂ ਕੀਤੀ। ਉਨ੍ਹਾਂ ਦੀ ਨਵੀਂ ਪਤਨੀ ਦਾ ਨਾਂ ਮਹਿਜ਼ਬੀਨ ਕੋਟਵਾਲਾ ਹੈ, ਜੋ ਕਿ ਪੇਸ਼ੇ ਤੋਂ ਮੇਕਅੱਪ ਆਰਟਿਸਟ ਹੈ। ਮੁਨੱਵਰ ਨੇ ਅਜੇ ਤੱਕ ਇਸ ਵਿਆਹ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਫੋਟੋ
ਹਾਲਾਂਕਿ ਸੋਸ਼ਲ ਮੀਡੀਆ 'ਤੇ ਇਨਵੀਟੇਸ਼ਨ ਦੀ ਇੱਕ ਫੋਟੋ ਵਾਇਰਲ ਹੈ। ਜਿਸ ਵਿੱਚ ਲ;ੜਕੇ ਤੇ ਲੜਕੀ ਦੇ ਨਾਮ ਦੇ ਪਹਿਲੇ ਅੱਖਰ 'M' ਲਿਖੇ ਹਨ। ਇਸ ਫੋਟੋ ਨੂੰ ਮੁਨੱਵਰ ਦੇ ਵਿਆਹ ਦੀ ਫੋਟੋ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਨੂੰ ਲੈਕੇ ਕੁੱਝ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਤੋਂ ਇਲਾਵਾ ਹਿਨਾ ਖਾਨ ਨੇ ਆਪਣੀ ਇੱਕ ਫੋਟੋ ਸ਼ੇਅਰ ਕਤਿੀ ਹੈ। ਇਸ ਵਿੱਚ ਉਹ ਰਵਾਇਤੀ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਫੋਟੋ ਦੇ ਬੈਕਗਰਾਊਂਡ 'ਚ ਗਾਣਾ ਚੱਲਦਾ ਸੁਣਿਆ ਜਾ ਸਕਦਾ ਹੈ 'ਮੇਰੇ ਯਾਰ ਕੀ ਸ਼ਾਦੀ ਹੈ।' ਇਸ ਤੋਂ ਬਾਅਦ ਫੈਨਜ਼ ਕਿਆਸ ਲਗਾ ਰਹੇ ਹਨ ਕਿ ਹਿਨਾ ਨੇ ਮੁਨੱਵਰ ਦਾ ਵਿਆਹ ਅਟੈਂਡ ਕੀਤਾ ਸੀ।


Munawar Faruqui: ਕਾਮੇਡੀਅਨ ਮੁਨੱਵਰ ਫਾਰੂਕੀ ਨੇ ਚੋਰੀ ਚੁਪਕੇ ਕੀਤਾ ਦੂਜਾ ਵਿਆਹ? ਜਾਣੋ ਕੌਣ ਹੈ 'ਬਿੱਗ ਬੌਸ 17' ਜੇਤੂ ਦੀ ਦੂਜੀ ਵਾਈਫ

ਤੁਹਾਨੂੰ ਦੱਸ ਦੇਈਏ ਕਿ ਮੁਨੱਵਰ ਇੱਕ ਬੇਟੇ ਦੇ ਪਿਤਾ ਹਨ। ਉਨ੍ਹਾਂ ਦੇ ਪਹਿਲੇ ਵਿਆਹ ਤੋਂ ਇੱਕ ਪੁੱਤਰ ਹੈ। ਮੁਨੱਵਰ ਨੇ ਆਪਣੇ ਪਹਿਲੇ ਵਿਆਹ ਨੂੰ ਵੀ ਲੁਕਾ ਕੇ ਰੱਖਿਆ ਸੀ। ਉਨ੍ਹਾਂ ਦਾ ਪਹਿਲਾ ਵਿਆਹ 2017 ਵਿੱਚ ਹੋਇਆ ਸੀ ਅਤੇ ਦੋਵੇਂ 2020 ਵਿੱਚ ਵੱਖ ਹੋ ਗਏ ਸਨ। ਮੁਨੱਵਰ ਦਾ ਲੜਕਾ ਉਸ ਦੇ ਨਾਲ ਰਹਿੰਦਾ ਹੈ। ਮੁਨੱਵਰ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਸੁਰਖੀਆਂ 'ਚ ਸੀ। ਮੁਨੱਵਰ ਨੇ ਨਾਜ਼ੀਲਾ ਸੀਤਾਸ਼ੀ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦਾ ਬ੍ਰੇਕਅੱਪ ਸੁਰਖੀਆਂ 'ਚ ਰਿਹਾ ਸੀ। ਇਸ ਤੋਂ ਇਲਾਵਾ ਮੁਨੱਵਰ ਆਇਸ਼ਾ ਖਾਨ ਨਾਲ ਵੀ ਰਿਲੇਸ਼ਨਸ਼ਿਪ 'ਚ ਸੀ। ਬਿੱਗ ਬੌਸ 17 ਦੇ ਘਰ 'ਚ ਐਂਟਰੀ ਕਰਨ ਤੋਂ ਬਾਅਦ ਆਇਸ਼ਾ ਨੇ ਮੁਨੱਵਰ 'ਤੇ ਕਈ ਦੋਸ਼ ਲਗਾਏ ਸਨ। 

ਇਹ ਵੀ ਪੜ੍ਹੋ: ਸੋਨਮ ਬਾਜਵਾ ਤੇ ਐਮੀ ਵਿਰਕ ਦੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦਾ ਧਮਾਕੇਦਾਰ ਟ੍ਰੇਲਰ ਰਿਲੀਜ਼, ਫੈਨਜ਼ ਨੂੰ ਆ ਰਿਹਾ ਖੂਬ ਪਸੰਦ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget