ਪੜਚੋਲ ਕਰੋ

ਮਿਊਜ਼ਿਕ ਸੈਂਸੇਸ਼ਨ ਬੀ ਪ੍ਰੈਕ ਬਣੇ ਪਾਪਾ, ਬੇਟੇ ਦਾ ਹੋਇਆ ਜਨਮ

ਬੀ ਪ੍ਰੈਕ ਨੇ ਆਪਣੀ ਜ਼ਿੰਦਗੀ ਦਾ ਖਾਸ ਪੱਲ ਸਭ ਨਾਲ ਸਾਂਝਾ ਕੀਤਾ ਹੈ। ਬੀ ਪ੍ਰੈਕ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਦੱਸਿਆ ਕਿ ਉਹ ਪਾਪਾ ਬਣ ਗਏ ਹਨ।

ਪੰਜਾਬੀ ਕਲਾਕਾਰਾਂ ਵਿੱਚੋਂ ਕਾਫੀ ਘੱਟ ਅਜਿਹੇ ਹਨ ਜੋ ਆਪਣੀ ਪਰਸਨਲ ਜ਼ਿੰਦਗੀ ਦੀਆਂ ਗੱਲਾਂ ਆਪਣੇ ਫੈਨਸ ਨਾਲ ਸਾਂਝੀਆਂ ਕਰਦੇ ਹਨ ਪਰ ਜਿਹੜੇ ਆਪਣੀ ਜ਼ਿੰਦਗੀ ਨੂੰ ਖੁੱਲ੍ਹੀ ਕਿਤਾਬ ਵਾਂਗ ਰੱਖਦੇ ਹਨ। ਉਹ ਸਭ ਖਾਸ ਚੀਜ਼ਾਂ ਆਪਣੇ ਫੈਨਸ ਦੇ ਨਾਲ ਸ਼ੇਅਰ ਕਰਦੇ ਹਨ ਤੇ ਹੁਣ ਬੀ ਪ੍ਰੈਕ ਨੇ ਆਪਣੀ ਜ਼ਿੰਦਗੀ ਦਾ ਖਾਸ ਪੱਲ ਸਭ ਨਾਲ ਸਾਂਝਾ ਕੀਤਾ ਹੈ। ਬੀ ਪ੍ਰੈਕ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਦੱਸਿਆ ਕਿ ਉਹ ਪਾਪਾ ਬਣ ਗਏ ਹਨ। ਆਪਣੀ ਪੋਸਟ 'ਚ ਬੀ ਪ੍ਰੈਕ ਨੇ ਲਿਖਿਆ,
" 'ਮੈਂ ਭਾਵੁਕ ਹਾਂ ਤੇ ਆਪਣੀ ਪਤਨੀ ਮੀਰਾ ਦਾ ਕਿਵੇਂ ਧੰਨਵਾਦ ਕਰਾਂ, ਜੋ ਦਰਦ ਉਸ ਨੇ 9 ਮਹੀਨੇ ਸਿਹਾ ਹੈ ਉਹ ਇਕ ਮਾਂ ਹੀ ਸਹਿ ਸਕਦੀ ਹੈ ਤੇ ਮੈਂ ਉਹ ਦਿਨ ਕਦੇ ਨਹੀਂ ਭੁੱਲ ਸਕਦਾ ਜਦ ਮੈਨੂੰ ਇਹ ਖੁਸ਼ ਖ਼ਬਰੀ ਮਿਲੀ। ਮੈਂ ਵਾਅਦਾ ਕਰਦਾ ਹਾਂ ਕਿ ਹਰ ਜਿੰਮੇਦਾਰੀ 'ਚ ਮੈਂ ਸਾਥ ਨਿਭਾਵਾਂਗਾ। ਨਾਨਕੇ ਦਾਦਕਿਆਂ ਚਾਚੇ ਮਾਸੀਆਂ ਸਭ ਨੂੰ ਵਧਾਈਆਂ।' "
-
ਮਿਊਜ਼ਿਕ ਸੈਂਸੇਸ਼ਨ ਬੀ ਪ੍ਰੈਕ ਬਣੇ ਪਾਪਾ, ਬੇਟੇ ਦਾ ਹੋਇਆ ਜਨਮ ਕੋਰੋਨ ਨਾਲ ਜੂਝ ਰਹੇ ਅਮਿਤਾਭ ਬੱਚਨ ਸਮੇਤ ਪੂਰੇ ਪਰਿਵਾਰ ਦੀ ਸਹਿਤ 'ਚ ਹੋ ਰਿਹਾ ਸੁਧਾਰ ਬਹੁਤ ਘੱਟ ਅਜਿਹੇ ਕਲਾਕਾਰ  ਹਨ ਜੋ ਅਜਿਹੀਆਂ ਖੁਸ਼ੀਆਂ ਸਭ ਨਾਲ ਸਾਂਝਾ ਕਰਦੇ  ਹਨ ਤੇ ਇਨ੍ਹਾਂ 'ਚ ਗਿੱਪੀ ਗਰੇਵਾਲ, ਸਿੱਪੀ ਗਿੱਲ, ਹੈਪੀ ਰਾਏਕੋਟੀ ਵਰਗੇ ਕਲਾਕਾਰਾਂ ਦੇ ਨਾਮ ਸ਼ਾਮਲ ਹਨ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Karisma Kapoor ਦੇ ਬੱਚਿਆਂ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ , ਸੰਜੇ ਕਪੂਰ ਦੇ ਬੈਂਕ ਅਕਾਊਂਟ ਫ੍ਰੀਜ਼ ,ਪ੍ਰਿਆ ਕਪੂਰ ਨਹੀਂ ਵੇਚ ਸਕੇਗੀ ਜਾਇਦਾਦ 
Karisma Kapoor ਦੇ ਬੱਚਿਆਂ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ , ਸੰਜੇ ਕਪੂਰ ਦੇ ਬੈਂਕ ਅਕਾਊਂਟ ਫ੍ਰੀਜ਼ ,ਪ੍ਰਿਆ ਕਪੂਰ ਨਹੀਂ ਵੇਚ ਸਕੇਗੀ ਜਾਇਦਾਦ 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ; ਭਿਆਨਕ ਸੜਕ ਹਾਦਸੇ 'ਚ ਗਈ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ; ਭਿਆਨਕ ਸੜਕ ਹਾਦਸੇ 'ਚ ਗਈ ਜਾਨ...
Sambhavna Seth 45 ਸਾਲ ਦੀ ਉਮਰ 'ਚ ਸਰੋਗੇਸੀ ਜਰੀਏ ਬਣੇਗੀ ਮਾਂ, ਵਿਆਹ ਦੇ 10 ਸਾਲ ਬਾਅਦ ਅਦਾਕਾਰਾ ਨੇ ਦਿੱਤੀ ਖੁਸ਼ਖਬਰੀ 
Sambhavna Seth 45 ਸਾਲ ਦੀ ਉਮਰ 'ਚ ਸਰੋਗੇਸੀ ਜਰੀਏ ਬਣੇਗੀ ਮਾਂ, ਵਿਆਹ ਦੇ 10 ਸਾਲ ਬਾਅਦ ਅਦਾਕਾਰਾ ਨੇ ਦਿੱਤੀ ਖੁਸ਼ਖਬਰੀ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 
ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ
ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ
Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ
Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ
ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ
ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ
ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ
Embed widget