ਪੜਚੋਲ ਕਰੋ

ਮਿਊਜ਼ਿਕ ਸੈਂਸੇਸ਼ਨ ਬੀ ਪ੍ਰਾਕ ਜਲਦ ਬਣਨਗੇ ਪਾਪਾ

ਬੀ ਪ੍ਰਾਕ ਨੇ ਇੰਸਟਾਗ੍ਰਾਮ 'ਤੇ ਪੋਸਟ ਸ਼ੇਅਰ ਕਰਕੇ ਦੱਸਿਆ ਕਿ ਉਨ੍ਹਾਂ ਦੀ ਜ਼ਿੰਦਗੀ 'ਚ ਨਿੱਕੇ ਮਹਿਮਾਨ ਦੀ ਐਂਟਰੀ ਹੋਣੇ ਵਾਲੀ ਹੈ।

ਚੰਡੀਗੜ੍ਹ: ਪੰਜਾਬੀ ਕਲਾਕਾਰ ਬਹੁਤ ਘੱਟ ਆਪਣੀ ਨਿੱਜੀ ਜ਼ਿੰਦਗੀ ਦੀਆਂ ਗੱਲਾਂ ਆਪਣੇ ਫੈਨਸ ਨਾਲ ਸਾਂਝੀਆਂ ਕਰਦੇ ਹਨ ਪਰ ਜਿਹੜੇ ਆਪਣੀ ਜ਼ਿੰਦਗੀ ਨੂੰ ਖੁੱਲ੍ਹੀ ਕਿਤਾਬ ਵਾਂਗ ਰੱਖਦੇ ਹਨ, ਉਹ ਸਭ ਖਾਸ ਚੀਜ਼ਾਂ ਆਪਣੇ ਫੈਨਸ ਨਾਲ ਸ਼ੇਅਰ ਕਰਦੇ ਹਨ। ਹੁਣ ਬੀ ਪ੍ਰਾਕ ਨੇ ਆਪਣੀ ਜ਼ਿੰਦਗੀ ਦਾ ਖਾਸ ਪਲ ਸਭ ਨਾਲ ਸਾਂਝਾ ਕੀਤਾ ਹੈ। ਬੀ ਪ੍ਰਾਕ ਨੇ ਇੰਸਟਾਗ੍ਰਾਮ 'ਤੇ ਪੋਸਟ ਸ਼ੇਅਰ ਕਰਕੇ ਦੱਸਿਆ ਕਿ ਉਨ੍ਹਾਂ ਦੀ ਜ਼ਿੰਦਗੀ 'ਚ ਨਿੱਕੇ ਮਹਿਮਾਨ ਦੀ ਐਂਟਰੀ ਹੋਣੇ ਵਾਲੀ ਹੈ।  ਬੀ ਪ੍ਰਾਕ ਨੇ ਆਪਣੀ ਘਰਵਾਲੀ ਨਾਲ ਤਸਵੀਰ ਸਾਂਝੀ ਕਰਦੇ ਹੋਏ ਇਹ ਖੁਸ਼ ਖ਼ਬਰੀ ਸਭ ਨੂੰ ਸੁਣਾਈ ਹੈ। ਤਸਵੀਰਾਂ 'ਚ ਉਸ ਖਾਸ ਪਲ ਦਾ ਸੈਲੀਬ੍ਰੇਸ਼ਨ ਸਾਫ ਦਿੱਖ ਰਿਹਾ ਹੈ। ਦਿਲਜੀਤ ਤੇ ਜੈਜ਼ੀ ਬੀ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ, ਕਾਂਗਰਸੀਆਂ ਨੇ ਖ਼ਾਲਿਸਤਾਨ ਦੇ ਮੁੱਦੇ 'ਤੇ ਘੇਰਿਆ ਦੱਸ ਦਈਏ ਕਿ ਪਿੱਛੇ ਜਿਹੇ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਦੇ ਬੇਟੇ ਤੇ ਗਾਇਕ ਯੁਵਰਾਜ ਹੰਸ ਤੇ ਉਨ੍ਹਾਂ ਦੀ ਪਤਨੀ ਤੇ ਟੀਵੀ ਅਦਾਕਾਰ ਮਾਨਸੀ ਸ਼ਰਮਾ ਵੀ ਮੰਮੀ ਪਾਪਾ ਬਣੇ ਹਨ। ਉਨ੍ਹਾਂ ਦੇ ਘਰ ਇੱਕ ਬੇਟੇ ਨੇ ਜਨਮ ਲਿਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget