ਪੜਚੋਲ ਕਰੋ

ਨਾਰਕੋਟਿਕ ਕੰਟਰੋਲ ਬਿਊਰੋ ਨੇ ਸੁਸ਼ਾਂਤ ਮਾਮਲੇ 'ਚ ਕੇਸ ਕੀਤਾ ਦਰਜ, ਰੀਆ ਤੇ ਸੁਸ਼ਾਂਤ ਨੂੰ ਨਸ਼ਾ ਸਪਲਾਈ ਕਰਨ ਦਾ ਦਾਅਵਾ 

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਵੀ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਇੱਕ ਕੇਸ ਦਰਜ ਕੀਤਾ।

ਮੁੰਬਈ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਵੀ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਇੱਕ ਕੇਸ ਦਰਜ ਕੀਤਾ। ਐਨਸੀਬੀ ਦੇ ਡਾਇਰੈਕਟਰ ਰਾਕੇਸ਼ ਅਸਥਾਨਾ ਨੇ ਕਿਹਾ, “ਸਾਨੂੰ ਮੰਗਲਵਾਰ ਸ਼ਾਮ ਨੂੰ ਈਡੀ ਦਾ ਇੱਕ ਪੱਤਰ ਮਿਲਿਆ, ਜਿਸ ਵਿੱਚ ਲਿਖਿਆ ਗਿਆ ਕਿ ਵਿੱਤੀ ਪੱਖਾਂ ਦੀ ਜਾਂਚ ਦੌਰਾਨ ਉਨ੍ਹਾਂ ਪਾਇਆ ਕਿ ਨਸ਼ਾ ਰੀਆ ਅਤੇ ਸੁਸ਼ਾਂਤ ਨੂੰ ਸਪਲਾਈ ਕੀਤਾ ਗਿਆ ਸੀ। ਇੱਕ ਐਨਸੀਬੀ ਦੀ ਟੀਮ ਹੁਣ ਜਾਂਚ ਕਰਵਾਏਗੀ ਅਤੇ ਜੋ ਲੋਕ ਸ਼ਾਮਲ ਹੋਣਗੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।"
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget